ਪੰਜਾਬੀ ਯੂਨੀਵਰਸਿਟੀ ਨੇ ਕਰਵਾਇਆ ਤੀਜਾ ਸਾਲਾਨਾ ‘ਬਲਰਾਜ ਸਾਹਨੀ ਯਾਦਗਾਰੀ ਭਾਸ਼ਣ
ਪਟਿਆਲਾ, 25 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਤੀਜਾ ਸਾਲਾਨਾ ‘ਬਲਰਾਜ ਸਾਹਨੀ ਯਾਦਗਾਰੀ ਭਾਸ਼ਣ’ ਕਰਵਾਇਆ ਗਿਆ। ਇਹ ਭਾਸ਼ਣ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ, ਨਵੀਂ ਦਿੱਲੀ ਦੇ ਅੰਗਰੇਜ਼ੀ ਵਿਭਾਗ ਦੀ ਪ੍ਰੋਫ਼ੈਸਰ ਡਾ. ਸਿਮੀ ਮਲਹੋਤਰਾ ਨੇ ਦਿੱਤਾ। ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ […]
ਪੰਜਾਬੀ ਯੂਨੀਵਰਸਿਟੀ ਨੇ ਕਰਵਾਇਆ ਤੀਜਾ ਸਾਲਾਨਾ ‘ਬਲਰਾਜ ਸਾਹਨੀ ਯਾਦਗਾਰੀ ਭਾਸ਼ਣ Read More »









