ਮਾਝਾ

Majha

dc

ਡਿਪਟੀ ਕਮਿਸ਼ਨਰ ਵੱਲੋਂ ਫ਼ੀਲਡ ‘ਚ ਜਾ ਕੇ ਪਰਾਲੀ ਪ੍ਰਬੰਧਨ ਕਰ ਰਹੀ ਮਸ਼ੀਨਰੀ ਦਾ ਜਾਇਜ਼ਾ

ਭਾਦਸੋਂ/ਪਟਿਆਲਾ, 23 ਸਤੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਦੰਦਰਾਲਾ ਖਰੌੜ ਦਾ ਦੌਰਾ ਕੀਤਾ ਤੇ ਪਰਾਲੀ ਪ੍ਰਬੰਧਨ ਕਰਨ ਲਈ ਲੱਗੀ ਮਸ਼ੀਨਰੀ ਦਾ ਫ਼ੀਲਡ ‘ਚ ਜਾ ਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਦੰਦਰਾਲਾ ਖਰੌੜ ਦੇ ਕਿਸਾਨ ਮਨਜੀਤ ਸਿੰਘ ਵੱਲੋਂ ਇਨ ਸੀਟੂ ਤਕਨੀਕ ਰਾਹੀਂ ਕੀਤੇ ਪਰਾਲੀ ਪ੍ਰਬੰਧਨ ਦਾ ਖੇਤਾਂ ਵਿੱਚ ਜਾ […]

ਡਿਪਟੀ ਕਮਿਸ਼ਨਰ ਵੱਲੋਂ ਫ਼ੀਲਡ ‘ਚ ਜਾ ਕੇ ਪਰਾਲੀ ਪ੍ਰਬੰਧਨ ਕਰ ਰਹੀ ਮਸ਼ੀਨਰੀ ਦਾ ਜਾਇਜ਼ਾ Read More »

tohra

ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਨੂੰ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਈ

ਟੌਹੜਾ (ਪਟਿਆਲਾ), 23 ਸਤੰਬਰ : ਸਾਬਕਾ ਮੰਤਰੀ ਸਵਰਗੀ ਸ. ਹਰਮੇਲ ਸਿੰਘ ਟੌਹੜਾ (77), ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਨੂੰ ਅੱਜ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਵੱਲੋਂ ਅੰਤਮ ਵਿਦਾਈ ਦਿੱਤੀ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪਿੰਡ ਟੌਹੜਾ ਦੇ ਸਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ

ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਨੂੰ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਈ Read More »

game

ਜ਼ਿਲ੍ਹਾ ਸਕੂਲ ਖੇਡਾਂ ‘ਚ ਰਾਈਫ਼ਲ ਸ਼ੂਟਿੰਗ ਦੇ ਮੁਕਾਬਲੇ ਕਰਵਾਏ

ਪਟਿਆਲਾ, 23 ਸਤੰਬਰ : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ. ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ

ਜ਼ਿਲ੍ਹਾ ਸਕੂਲ ਖੇਡਾਂ ‘ਚ ਰਾਈਫ਼ਲ ਸ਼ੂਟਿੰਗ ਦੇ ਮੁਕਾਬਲੇ ਕਰਵਾਏ Read More »

program

 ਕਾਲਜ ਅਤੇ ਸਕੂਲੀ ਵਿਦਿਆਰਥੀ ਰੰਗਾਂ ਨਾਲ ਸਜਾਣਗੇ ਵਿਕਸਿਤ ਭਾਰਤ ਦੀ ਕਲਪਨਾ

 ਪਟਿਆਲਾ 23 ਸਤੰਬਰ : ਉੱਤਰੀ ਖੇਤਰ ਸਭਿਆਚਾਰਕ ਕੇਂਦਰ (ਸੱਭਿਆਚਰਕ ਮੰਤਰਾਲਿਆ, ਭਾਰਤ ਸਰਕਾਰ) ਪਟਿਆਲਾ ਨੇ “ਸੇਵਾ ਪਰਵ” ਆਰਟਿਸਟ ਕੈਂਪ ਦੇ ਤਹਿਤ ਵਿਕਸਿਤ ਭਾਰਤ ਦੀ ਕਲਪਨਾ ਨੂੰ ਕੈਨਵਸ ਉਤੇ ਦਰਸ਼ਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਤੇ 25 ਸਤੰਬਰ ਨੂੰ ਸਵੇਰੇ 9 ਵਜੇ ਤੋਂ ਐਨ ਜੇਡ ਸੀ ਸੀ ਦੇ ਵਿਹੜੇ ਵਿੱਚ ਕੁੱਲ 600 ਦੇ ਕਰੀਬ ਪ੍ਰੋਫੈਸ਼ਨਲ,

 ਕਾਲਜ ਅਤੇ ਸਕੂਲੀ ਵਿਦਿਆਰਥੀ ਰੰਗਾਂ ਨਾਲ ਸਜਾਣਗੇ ਵਿਕਸਿਤ ਭਾਰਤ ਦੀ ਕਲਪਨਾ Read More »

mla

ਵਿਧਾਇਕ ਰੁਪਿੰਦਰ ਸਿੰਘ ਹੈਪੀ ਵੱਲੋਂ  ਨੌਜਵਾਨਾਂ ਦਾ ਸਨਮਾਨ 

ਬਸੀ ਪਠਾਣਾ, 22 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਨਸ਼ਿਆਂ ਦਾ ਖਾਤਮਾ ਕਰਨ ਲਈ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨੌਜਵਾਨ ਵਰਗ ਵੱਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ ਜਿਸ ਲਈ ਸਾਰੇ ਨੌਜਵਾਨ ਵਧਾਈ ਦੇ ਪਾਤਰ ਹਨ। ਇਹ ਪ੍ਰਗਟਾਵਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾ

ਵਿਧਾਇਕ ਰੁਪਿੰਦਰ ਸਿੰਘ ਹੈਪੀ ਵੱਲੋਂ  ਨੌਜਵਾਨਾਂ ਦਾ ਸਨਮਾਨ  Read More »

mayour

ਪੁਰਾਣੇ ਬਸ ਸਟੈਂਡ ਨੇੜੇ ਪਰਸ਼ੁਰਾਮ ਚੌਂਕ ‘ਤੇ ਸੜਕ ਸਫਾਈ ਮਸ਼ੀਨ ਦਾ ਅਚਨਚੇਤ ਮੁਆਇਨਾ

ਪਟਿਆਲਾ, 22 ਅਗਸਤ –  ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਵਿੱਚ ਸਫਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਧੁਨਿਕ ਸੜਕ ਸਫਾਈ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਮੇਅਰ ਕੁੰਦਨ ਗੋਗੀਆ ਨੇ ਅੱਜ ਪੁਰਾਣੇ ਬਸ ਸਟੈਂਡ ਨੇੜੇ ਪਰਸ਼ੁਰਾਮ ਚੌਂਕ ‘ਤੇ ਪਹੁੰਚ ਕੇ ਸੜਕਾਂ ਦੀ ਸਫਾਈ ਮਸ਼ੀਨ ਦਾ ਅਚਨਚੇਤ ਮੁਆਇਨਾ ਕੀਤਾ। ਇਸ ਦੌਰਾਨ ਮੇਅਰ

ਪੁਰਾਣੇ ਬਸ ਸਟੈਂਡ ਨੇੜੇ ਪਰਸ਼ੁਰਾਮ ਚੌਂਕ ‘ਤੇ ਸੜਕ ਸਫਾਈ ਮਸ਼ੀਨ ਦਾ ਅਚਨਚੇਤ ਮੁਆਇਨਾ Read More »

tohra

ਸਾਬਕਾ ਮੰਤਰੀ ਪੰਜਾਬ ਹਰਮੇਲ ਸਿੰਘ ਟੌਹੜਾ ਦਾ ਦੇਹਾਂਤ

ਪਟਿਆਲਾ, 22 ਸਤੰਬਰ : ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦਮਾਦ ਸ. ਹਰਮੇਲ ਸਿੰਘ ਟੌਹੜਾ ਦਾ ਬੀਤੇ ਦਿਨੀ ਸ਼ਾਮ ਸਮੇ ਦੇਹਾਂਤ ਹੋ ਗਿਆ ਹੈ। ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਜੇਰੇ ਇਲਾਜ ਸਨ। ਹਰਮੇਲ ਸਿੰਘ ਟੌਹੜਾ ਦਾ ਜਨਮ 9 ਅਗਸਤ 1948

ਸਾਬਕਾ ਮੰਤਰੀ ਪੰਜਾਬ ਹਰਮੇਲ ਸਿੰਘ ਟੌਹੜਾ ਦਾ ਦੇਹਾਂਤ Read More »

rashan

ਆਨੰਦ ਮਾਰਗ ਯੂਨੀਵਰਸਲ ਰਿਲੀਫ ਟੀਮ ਨੇ ਘਰ ਘਰ ਜਾਕੇ ਰਾਹਤ ਸਮੱਗਰੀ ਵੰਡੀ

ਪਟਿਆਲ : ਇਸ ਸਾਲ ਵੱਧ ਵਰਖਾ ਅਤੇ ਹੜ੍ਹ ਕਾਰਨ ਪੰਜਾਬ ਦੇ ਕਈ ਪਿੰਡਾਂ ਵਿੱਚ ਕਿਸਾਨਾਂ ਦੀ ਹਾਲਤ ਬਹੁਤ ਹੀ ਖਰਾਬ ਹੋ ਗਈ ਹੈ। ਸ਼ੁਰੂ ਤੋਂ ਹੀ ਆਨੰਦ ਮਾਰਗ ਯੂਨੀਵਰਸਲ ਰਿਲੀਫ ਟੀਮ ਪੰਜਾਬ ਨੇ ਤੇਰਾ ਹੀ ਤੇਰਾ ਮਿਸ਼ਨ ਦੇ ਨਾਲ ਮਿਲ ਕੇ ਪੀੜਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਭੇਜਣ ਦਾ ਕੰਮ ਜਾਰੀ ਰੱਖਿਆ ਹੈ। 20 ਅਕਤੂਬਰ 2025

ਆਨੰਦ ਮਾਰਗ ਯੂਨੀਵਰਸਲ ਰਿਲੀਫ ਟੀਮ ਨੇ ਘਰ ਘਰ ਜਾਕੇ ਰਾਹਤ ਸਮੱਗਰੀ ਵੰਡੀ Read More »

game

ਜ਼ੋਨਲ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ 24 ਸਤੰਬਰ ਤੋਂ 26 ਸਤੰਬਰ ਤੱਕ

ਪਟਿਆਲਾ – ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਵੱਲੋਂ ਜ਼ੋਨ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ ਮਿਤੀ 24 ਸਤੰਬਰ 2025 ਤੋਂ 26 ਸਤੰਬਰ 2025 ਤੱਕ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਉਣ ਸਬੰਧੀ ਸਹਿਮਤੀ ਬਣੀ ਹੈ। ਸ੍ਰੀ ਬਲਵਿੰਦਰ ਸਿੰਘ ਜੱਸਲ ਜੀ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਜੀ ਨੇ ਦੱਸਿਆ ਕਿ ਜ਼ੋਨ ਪਟਿਆਲਾ-2 ਦੇ ਸਾਰੇ ਸਕੂਲਾਂ ਨੂੰ ਜ਼ੋਨਲ ਅਥਲੈਟਿਕਸ ਟੂਰਨਾਮੈਂਟ ਦੀ

ਜ਼ੋਨਲ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ 24 ਸਤੰਬਰ ਤੋਂ 26 ਸਤੰਬਰ ਤੱਕ Read More »

kirpal

ਪਟਿਆਲਾ ਤੋਂ ਸਰਹਿੰਦ ਤੱਕ ਨਵੀਂ ਸੜਕ ਦਾ ਕੰਮ ਜਲਦ ਹੋਵੇ ਮੁਕੰਮਲ : ਪ੍ਰੋ. ਬਡੂੰਗਰ

ਪਟਿਆਲਾ, 22 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਚੀਫ ਸੈਕਟਰੀ ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ, ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਲਾਨਾ

ਪਟਿਆਲਾ ਤੋਂ ਸਰਹਿੰਦ ਤੱਕ ਨਵੀਂ ਸੜਕ ਦਾ ਕੰਮ ਜਲਦ ਹੋਵੇ ਮੁਕੰਮਲ : ਪ੍ਰੋ. ਬਡੂੰਗਰ Read More »

Scroll to Top