ਧੂੰਏਂ ਦੇ ਮਨੁੱਖੀ ਸਰੀਰ ਤੇ ਬੁਰੇ ਪ੍ਰਭਾਵਾਂ ਤੋਂ ਬਚਾਅ ਲਈ ਐਡਵਾਈਜਰੀ ਕੀਤੀ ਜਾਰੀ
ਪਟਿਆਲਾ 03 ਨਵੰਬਰ – ਜਿਲ੍ਹੇ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਫੈਲ ਰਹੇ ਧੁੰਏ ਕਾਰਣ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਤੋਂ ਬਚਾਅ ਲਈ ਐਡਵਾਈਜਰੀ ਜਾਰੀ ਕਰਦਿਆਂ ਮੈਡੀਕਲ ਸੁਪਰਡੈਂਟ ਕਮ ਸਿਵਲ ਸਰਜਨ ਪਟਿਆਲਾ ਡਾ.ਸੰਜੇ ਕਾਮਰਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹਵਾ ਕੁਆਲਟੀ ਇੰਡੈਕਸ ਖਰਾਬ ਹੋਣ ਕਾਰਣ ਬੱਚਿਆਂ ਤੇ ਬਜੁਰਗਾਂ ਵਿੱਚ ਖਾਸ ਤੌਰ ਤੇ ਜੋ ਪਹਿਲਾ ਹੀ […]
ਧੂੰਏਂ ਦੇ ਮਨੁੱਖੀ ਸਰੀਰ ਤੇ ਬੁਰੇ ਪ੍ਰਭਾਵਾਂ ਤੋਂ ਬਚਾਅ ਲਈ ਐਡਵਾਈਜਰੀ ਕੀਤੀ ਜਾਰੀ Read More »









