ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ
ਪਟਿਆਲਾ, 28 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਸੁਚੱਜੇ ਢੰਗ ਨਾਲ ਬਣਾਈ ਰੱਖਣ ਲਈ ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਗਿਣਤੀ ਪਹਿਲੀ ਵਾਰ ਇੱਕ ਲੱਖ ਦੇ ਅੰਕੜੇ ਨੂੰ ਪਾਰ ਕਰੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਇੱਕ ਵੱਡੀ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੰਜਾਬ […]
ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ Read More »









