ਮਾਝਾ

Majha

kohali

ਵਿਧਾਇਕ ਵੱਲੋਂ ਖੇਡਾਂ ‘ ਚ  ਮੈਡਲ ਹਾਸਲ ਕਰਨ ‘ ਤੇ ਬੱਚਿਆਂ ਦੀ ਹੌਂਸਲਾ ਅਫਜ਼ਾਈ 

ਪਟਿਆਲਾ, 25 ਅਕਤੂਬਰ : ਪਟਿਆਲਾ ਦੇ ਵਿਧਾਇਕ ਸ. ਅਜੀਤ ਪਾਲ ਸਿੰਘ ਕੋਹਲੀ ਅੱਜ ਵੱਡਾ ਅਰਾਈ ਮਾਜਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿਚ ਮੈਡਲ ਹਾਸਲ ਕਰਨ  ‘ਤੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਪੰਜਵੀਂ ਜਮਾਤ ਦੇ ਵਿਦਿਆਰਥੀ ਨੀਰਜ ਦੀ ਪ੍ਰਸ਼ੰਸਾ ਕੀਤੀ, […]

ਵਿਧਾਇਕ ਵੱਲੋਂ ਖੇਡਾਂ ‘ ਚ  ਮੈਡਲ ਹਾਸਲ ਕਰਨ ‘ ਤੇ ਬੱਚਿਆਂ ਦੀ ਹੌਂਸਲਾ ਅਫਜ਼ਾਈ  Read More »

movie

ਹਿੱਟ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦੇ ਜਲਵੇ ਵਿਖਾ ਚੁੱਕੇ ਹਨ ਪਟਿਆਲਾ ਦੇ ਬੇਅੰਤ ਸ਼ਰਮਾ

ਪਟਿਆਲਾ, 25 ਅਕਤੂਬਰ  — ਆਉਣ ਵਾਲੀ 14 ਨਵੰਬਰ ਨੂੰ ਪੰਜਾਬੀ ਸਿਨੇਮਾ ਪ੍ਰੇਮੀਆਂ ਲਈ ਖ਼ਾਸ ਤੋਹਫ਼ਾ ਮਿਲਣ ਜਾ ਰਿਹਾ ਹੈ। ਪੰਜਾਬੀ ਫ਼ਿਲਮ “ਇੱਕ ਤੇਰੇ ਕਰਕੇ” ਸਾਰੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਵਿੱਚ ਮੁੱਖ ਐਕਟਰ ਪ੍ਰਭ ਗਿੱਲ ਅਤੇ ਐਕਟਰਸ ਕਮਲ ਖੰਗੂੜਾ ਨੇ ਮੁੱਖ ਭੂਮਿਕਾਵਾਂ ਨਿਭਾਈਆਂ ਹਨ। ਫ਼ਿਲਮ ਦਾ ਨਿਰਦੇਸ਼ਨ ਬੰਟੀ ਜੰਡਵਾਲੀਆ ਵਲੋਂ ਕੀਤਾ

ਹਿੱਟ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦੇ ਜਲਵੇ ਵਿਖਾ ਚੁੱਕੇ ਹਨ ਪਟਿਆਲਾ ਦੇ ਬੇਅੰਤ ਸ਼ਰਮਾ Read More »

camp

ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧ – ਚੇਅਰਮੈਨ

ਪਟਿਆਲਾ, 24 ਅਕਤੂਬਰ : ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਤਿੰਦਰ ਮਸੀਹ  ਗੌਰਵ ਦੀ ਅਗਵਾਈ ਹੇਠ ਪਟਿਆਲਾ ਵਿਖੇ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਪਟਿਆਲਾ, ਨਾਭਾ ਅਤੇ ਇਸ ਨਾਲ ਲੱਗਦੇ ਪਿੰਡਾਂ ਦੇ ਘੱਟ ਗਿਣਤੀ ਭਾਈਚਾਰੇ ਦੀਆਂ ਸਮਾਜਿਕ, ਧਾਰਮਿਕ ਅਤੇ ਪ੍ਰਸ਼ਾਸਕੀ ਸਮੱਸਿਆਵਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਖ਼ਾਸ ਤੌਰ ’ਤੇ ਕਬਰਸਤਾਨਾਂ ਨਾਲ ਜੁੜੀਆਂ ਸਮੱਸਿਆਵਾਂ, ਉਨ੍ਹਾਂ ਦੀ ਰਖਰਖਾਵ, ਜਗ੍ਹਾ ਦੀ ਘਾਟ ਅਤੇ ਪ੍ਰਸ਼ਾਸਨ ਵੱਲੋਂ ਮਿਲ ਰਹੀ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਕਈ ਪ੍ਰਤਿਨਿਧੀਆਂ ਨੇ ਇਸ ਗੱਲ ’ਤੇ ਚਿੰਤਾ ਜਤਾਈ ਕਿ ਪਿੰਡਾਂ ਅਤੇ ਸ਼ਹਿਰੀ    ਇਲਾਕਿਆਂ ਵਿੱਚ ਘਟ ਗਿਣਤੀ ਭਾਈਚਾਰੇ ਲਈ ਕਬਰਸਤਾਨਾਂ ਦੀ ਉਚਿਤ    ਸਹੂਲਤ ਨਹੀਂ ਹੈ, ਜਿਸ ਕਰਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼੍ਰੀ ਜਤਿੰਦਰ ਮਸੀਹ ਗੌਰਵ ਨੇ ਇਸ ਮੌਕੇ ’ਤੇ ਕਿਹਾ ਕਿ ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਅਤੇ ਸਹੂਲਤਾਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਘਟ ਗਿਣਤੀ ਭਾਈਚਾਰੇ ਨੂੰ ਦਰਪੇਸ਼ ਹਰੇਕ ਸਮੱਸਿਆ ਨੂੰ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਢੁਕਵੇਂ ਕਦਮ ਚੁੱਕੇ ਜਾਣਗੇ

ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧ – ਚੇਅਰਮੈਨ Read More »

kirpal

ਬਡੂੰਗਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 318ਵੇਂ ਜੋਤੀ ਜੋਤਿ ਦਿਵਸ ‘ਤੇ ਕੀਤੇ ਸ਼ਰਧਾ ਦੇ ਫੁੱਲ ਭੇਂਟ 

ਪਟਿਆਲਾ, 24 ਅਕਤੂਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੰਸਾਰ ਦੀ ਕਲਿਆਣਤਾ ਅਤੇ ਸਰਬਪੱਖੀ ਵਿਕਾਸ ਲਈ ਅਰੰਭੇ ਮੁਕੰਮਲ ਇਨਕਲਾਬ ਅਤੇ ਸੰਪੂਰਨ ਕ੍ਰਾਂਤੀ ਨੂੰ ਹਰ ਪੱਧਰ ‘ਤੇ ਸਿਖਰ ਉੱਤੇ ਪਹੁੰਚਾਉਣ ਵਾਲੇ ਖਾਲਸਾ ਪੰਥ ਦੇ ਸਿਰਜਨਹਾਰੇ, ਸਰਬੰਸਦਾਨੀ, ਅੰਮ੍ਰਿਤ ਕੇ ਦਾਤੇ, ਸਾਹਿਬ-ਏ-ਕਮਾਲ ਸਾਹਿਬ

ਬਡੂੰਗਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 318ਵੇਂ ਜੋਤੀ ਜੋਤਿ ਦਿਵਸ ‘ਤੇ ਕੀਤੇ ਸ਼ਰਧਾ ਦੇ ਫੁੱਲ ਭੇਂਟ  Read More »

dc-2

ਹੜ੍ਹ ਪ੍ਰਭਾਵਿਤ ਲਾਭਪਾਤਰੀਆਂ ਨੂੰ 10 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ-ਡਾ. ਪ੍ਰੀਤੀ ਯਾਦਵ

ਪਟਿਆਲਾ, 24 ਅਕਤੂਬਰ : ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ 42 ਪਿੰਡਾਂ ਦੇ 4171 ਲਾਭਪਾਤਰੀਆਂ ਨੂੰ 10 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾ ਚੁੱਕੀ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਕੁਲ 34.76 ਕਰੋੜ ਰੁਪਏ ਦੀ ਰਾਸ਼ੀ ਹੜ੍ਹ ਪ੍ਰਭਾਵਿਤਾਂ ਨੂੰ ਪੜਾਅਵਾਰ ਵੰਡੀ ਜਾਣੀ ਹੈ

ਹੜ੍ਹ ਪ੍ਰਭਾਵਿਤ ਲਾਭਪਾਤਰੀਆਂ ਨੂੰ 10 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ-ਡਾ. ਪ੍ਰੀਤੀ ਯਾਦਵ Read More »

mela

ਰੋਜ਼ਗਾਰ ਮੇਲੇ ਵਿੱਚ 200 ਤੋਂ ਵੱਧ ਨਵ-ਨਿਯੁਕਤਾਂ ਨੂੰ ਵੰਡੇ ਨਿਯੁਕਤੀ ਪੱਤਰ

ਪਟਿਆਲਾ, 24 ਅਕਤੂਬਰ, 2025 – ਯੁਵਾ ਸ਼ਕਤੀ ਨਾਲ ਵਿਕਸਿਤ ਭਾਰਤ ਦੇ ਸੰਕਲਪ ਨੂੰ ਹੁਲਾਰਾ ਦਿੰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਵੀਡੀਓ ਸੰਦੇਸ਼ ਰਾਹੀਂ ਦੇਸ਼ ਦੀਆਂ ਵੱਖ-ਵੱਖ 40 ਥਾਵਾਂ ’ਤੇ ਆਯੋਜਿਤ ਰੋਜ਼ਗਾਰ ਮੇਲਿਆਂ ਨੂੰ ਸੰਬੋਧਨ ਕੀਤਾ ਗਿਆ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ-ਨਿਯੁਕਤ ਹੋਏ ਨੌਜਵਾਨਾਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ ਗਏ। ਇਸ 17ਵੇਂ ਰੋਜ਼ਗਾਰ ਮੇਲੇ ਦੇ ਤਹਿਤ, ਪਟਿਆਲਾ

ਰੋਜ਼ਗਾਰ ਮੇਲੇ ਵਿੱਚ 200 ਤੋਂ ਵੱਧ ਨਵ-ਨਿਯੁਕਤਾਂ ਨੂੰ ਵੰਡੇ ਨਿਯੁਕਤੀ ਪੱਤਰ Read More »

jodamajra

ਨਗਰ ਕੌਂਸਲ ਨੂੰ ਸੌਂਪੀ 45 ਲੱਖ ਰੁਪਏ ਦੀ ਕਿਊ.ਆਰ.ਵੀ ਰੈਸਕਿਊ ਅੱਗ ਬੁਝਾਊ ਗੱਡੀ

ਸਮਾਣਾ, 24 ਅਕਤੂਬਰ : ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਸ਼ਹਿਰ ਤੇ ਨੇੜਲੇ ਇਲਾਕਿਆਂ ਵਿੱਚ ਕਿਸੇ ਵੀ ਅੱਗ ਲੱਗਣ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭੇਜੀ ਗਈ 45 ਲੱਖ ਰੁਪਏ ਦੀ ਨਵੀਂ ਅਤਿਆਧੁਨਿਕ ਅੱਗ ਬੁਝਾਊ ਕਿਊ.ਆਰ.ਵੀ. ਗੱਡੀ ਅੱਜ ਸਮਾਣਾ ਸ਼ਹਿਰ ਵਾਸੀਆਂ ਦੀ ਸੇਵਾ

ਨਗਰ ਕੌਂਸਲ ਨੂੰ ਸੌਂਪੀ 45 ਲੱਖ ਰੁਪਏ ਦੀ ਕਿਊ.ਆਰ.ਵੀ ਰੈਸਕਿਊ ਅੱਗ ਬੁਝਾਊ ਗੱਡੀ Read More »

dengu

353 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ

ਪਟਿਆਲਾ, 24 ਅਕਤੂਬਰ 2025 – ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੁੱਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜ ਸਰੋਤਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਨਰਸਿੰਗ ਵਿਦਿਆਰਥਨਾਂ ਅਤੇ ਆਸ਼ਾ ਵਰਕਰਾਂ ਵੱਲੋਂ ਵੀ ਭਾਗ

353 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ Read More »

mayour

ਪਟਿਆਲਾ ਦੀ ਸਵੱਛਤਾ ਅਤੇ ਸੁੰਦਰੀਕਨ ਨੂੰ ਉਤਸ਼ਹਿਤ ਕਰਨਾ ਮੇਰਾ ਉਦੇਸ- ਮੇਅਰ ਗੋਗੀਆ

ਪਟਿਆਲਾ 24 ਅਕਤੂਬਰ – ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ‘ ਮੇਰਾ ਪਟਿਆਲਾ, ਮੈਂ ਹੀ ਸਵਾਰਾਂ’ ਤਹਿਤ ਨਹਿਰੂ ਪਾਰਕ ਵਿੱਚ ਵਿਸੇਸ਼ ਮੁਹਿੰਮ ਚਲਾਈ ਗਈ. ਇਸ ਮੁਹਿੰਮ ਵਿੱਚ ਸਵੱਛਤਾ ਯੋਧੇ ਵਜੋਂ ਹਿੱਸਾ  ਲੈਦਿਆਂ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਵੀ ਨਹਿਰੂ ਪਾਰਕ ਵਿੱਚੋ ਕੂੜਾ ਸਾਫ ਕਰਨ ਵਿੱਚ ਆਪਣਾ ਯੋਗਦਾਨ ਪਾਇਆ। ਇਸ ਮੋਕੇ ਮੇਅਰ ਕੁੰਦਨ ਗੋਗੀਆ ਨੇ

ਪਟਿਆਲਾ ਦੀ ਸਵੱਛਤਾ ਅਤੇ ਸੁੰਦਰੀਕਨ ਨੂੰ ਉਤਸ਼ਹਿਤ ਕਰਨਾ ਮੇਰਾ ਉਦੇਸ- ਮੇਅਰ ਗੋਗੀਆ Read More »

program

ਆਸਿਆਨਾ ਸੋਸਲ ਸਰਵਿਸ ਸੁਸਾਇਟੀ ਨੇ ਕਰਵਾਇਆ ਪ੍ਰੋਗਰਾਮ

ਚੰਡੀਗੜ, 24 ਅਕਤੂਬਰ – ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਦੀ ਸਿੱਖਿਆ ਪ੍ਰਣਾਲੀ ਦੇ ਵਿਕਾਸ ਅਤੇ ਸਹਾਇਤਾ ਲਈ ਆਪਣੇ ਯਤਨਾਂ ਨੂੰ ਜਾਰੀ ਰੱਖਦੇ ਹੋਏ, ਆਸ਼ਿਆਨਾ ਸੋਸ਼ਲ ਸਰਵਿਸ ਸੋਸਾਇਟੀ ਨੇ ਅੱਜ ਢੁੱਡਿਆਲ ਖਾਲਸਾ ਸੈਕੰਡਰੀ ਸਕੂਲ ਦੀਆਂ 9ਵੀਂ ਜਮਾਤ ਦੀਆਂ ਦਸ ਵਿਦਿਆਰਥਣਾਂ ਨੂੰ ਉਨ੍ਹਾਂ ਦੀਆਂ ਪ੍ਰੀਖਿਆ ਫੀਸਾਂ ਦੇ ਕੇ ਵਿੱਤੀ ਸਹਾਇਤਾ ਦਿੱਤੀ। ਇਸ ਮੌਕੇ, ਸੋਸਾਇਟੀ ਦੇ ਪ੍ਰਧਾਨ ਸ. ਸਨਮੀਤ

ਆਸਿਆਨਾ ਸੋਸਲ ਸਰਵਿਸ ਸੁਸਾਇਟੀ ਨੇ ਕਰਵਾਇਆ ਪ੍ਰੋਗਰਾਮ Read More »

Scroll to Top