ਮਾਝਾ

Majha

dc

ਡਿਪਟੀ ਕਮਿਸ਼ਨਰ ਵੱਲੋਂ ਕਾਮੀ ਕਲਾਂ ‘ਚ ਪਰਾਲੀ ਸੰਭਾਲ ਰਹੇ ਕਿਸਾਨਾਂ ਨਾਲ ਮੁਲਾਕਾਤ

ਘਨੌਰ/ਪਟਿਆਲਾ, 24 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਕਿਸਾਨਾਂ ਦੇ ਸਹਿਯੋਗ ਸਦਕਾ ਪਟਿਆਲਾ ਜ਼ਿਲ੍ਹੇ ‘ਚ ਇਸ ਵਾਰ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਕਾਫੀ ਹੱਦ ਤੱਕ ਘਟੇ ਹਨ। ਉਨ੍ਹਾਂ ਨੇ ਘਨੌਰ ਦੇ ਪਿੰਡ ਕਾਮੀ ਕਲਾਂ ਵਿਖੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਵਾਲੇ ਖੇਤਾਂ ਦਾ ਦੌਰਾ ਕੀਤਾ। ਡਾ. ਪ੍ਰੀਤੀ ਯਾਦਵ […]

ਡਿਪਟੀ ਕਮਿਸ਼ਨਰ ਵੱਲੋਂ ਕਾਮੀ ਕਲਾਂ ‘ਚ ਪਰਾਲੀ ਸੰਭਾਲ ਰਹੇ ਕਿਸਾਨਾਂ ਨਾਲ ਮੁਲਾਕਾਤ Read More »

vikram

ਸਰਕਾਰੀ ਬਿਕਰਮ ਕਾਲਜ ਪਟਿਆਲਾ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਪਟਿਆਲਾ , 23 ਅਕਤੂਬਰ :  ਸਰਕਾਰੀ ਬਿਕਰਮ ਕਾਲਜ ਆਫ ਕਾਮਰਸ, ਪਟਿਆਲਾ ਵੱਲੋਂ ਹਾਇਰ ਐਜੂਕੇਸ਼ਨ ਇੰਸਟੀਚਿਊਟ ਸੋਸਾਇਟੀ ਅਧੀਨ ਚੱਲ ਰਹੇ ਕੋਰਸ ਬੀ.ਸੀ.ਏ.-I, ਬੀ.ਸੀ.ਏ.-II, ਬੀ.ਬੀ.ਏ.-I ਅਤੇ ਬੀ.ਬੀ.ਏ.-II ਦੇ ਵਿਦਿਆਰਥੀਆਂ ਲਈ “ਬਲੱਡ ਡੋਨੇਸ਼ਨ” ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਕਾਲਜ ਦੇ ਐੱਚ ਈ ਆਈ ਐਸ  ਦੇ ਅਧੀਨ ਕੰਪਿਊਟਰ ਸਾਇੰਸ ਵਿਭਾਗ ਅਤੇ ਮੈਨੇਜਮੈਂਟ ਵਿਭਾਗ ਵੱਲੋਂ ਪ੍ਰਿੰਸੀਪਲ

ਸਰਕਾਰੀ ਬਿਕਰਮ ਕਾਲਜ ਪਟਿਆਲਾ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ Read More »

program

ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ/ਕਵਿਤਾ ਗਾਇਨ ਮੁਕਾਬਲੇ 2025 ਕਰਵਾਏ ਗਏ

ਪਟਿਆਲਾ, 23 ਅਕਤੂਬਰ : ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸ.ਹਰਜੋਤ ਸਿੰਘ ਬੈਂਸ, ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਦੀ ਰਹਿਨੁਮਾਈ ਅਤੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਇਨ੍ਹਾਂ

ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ/ਕਵਿਤਾ ਗਾਇਨ ਮੁਕਾਬਲੇ 2025 ਕਰਵਾਏ ਗਏ Read More »

dc-2

ਡਿਪਟੀ ਕਮਿਸ਼ਨਰ ਵੱਲੋਂ ਘਨੌਰ ਮੰਡੀ ‘ਚ ਝੋਨੇ ਦੀ ਖਰੀਦ ਦਾ ਜਾਇਜ਼ਾ

ਘਨੌਰ, 23 ਅਕਤੂਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਘਨੌਰ ਮੰਡੀ ਦਾ ਦੌਰਾ ਕਰਦਿਆਂ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਮੰਡੀ ‘ਚ ਮੌਜੂਦ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਦਿਆਂ ਖਰੀਦ ਪ੍ਰਕ੍ਰਿਆ ‘ਤੇ ਤਸੱਲੀ ਪ੍ਰਗਟਾਈ। ਮੰਡੀ ‘ਚ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਮੰਗ

ਡਿਪਟੀ ਕਮਿਸ਼ਨਰ ਵੱਲੋਂ ਘਨੌਰ ਮੰਡੀ ‘ਚ ਝੋਨੇ ਦੀ ਖਰੀਦ ਦਾ ਜਾਇਜ਼ਾ Read More »

baba

 ਬੁੱਢਾ ਦਲ ਵਲੋਂ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਬਰਸੀ ਸਮਾਗਮ ਹੋਏ

ਅੰਮ੍ਰਿਤਸਰ:- 23 ਅਕਤੂਬਰ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋੋਂ ਚੌਥੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਸਲਾਨਾ ਬਰਸੀ ਅਤੇ ਗੁਰੁ ਘਰ ਦੇ ਅਨਿਨ ਸੇਵਕ ਮਹਾਨ ਸੰਤਪੁਰਸ਼ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਨ ਦੇ ਗੁਰਮਤਿ ਸਮਾਗਮ ਬੀਤੇ ਦਿਨ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਅਤੇ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ

 ਬੁੱਢਾ ਦਲ ਵਲੋਂ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਬਰਸੀ ਸਮਾਗਮ ਹੋਏ Read More »

sgpc

ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ

ਪਟਿਆਲਾ 23 ਅਕਤੂਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ

ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ Read More »

camp

ਕਾਮੀ ਕਲਾਂ ਵਿਖੇ ਲੱਗੇ ਜਨ ਸੁਵਿਧਾ ਕੈਂਪ ‘ਚ ਪੁੱਜੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ

ਘਨੌਰ, 23 ਅਕਤੂਬਰ : ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਤਹਿਤ ਜ਼ਿਲ੍ਹੇ ਅੰਦਰ ਪਿੰਡ-ਪਿੰਡ ਲੱਗ ਰਹੇ ਜਨ ਸੁਵਿਧਾ ਕੈਂਪਾਂ ਦਾ ਜ਼ਿਲ੍ਹਾ ਨਿਵਾਸੀ ਲਾਜਮੀ ਲਾਭ ਲੈਣ। ਇਹ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ। ਉਹ ਘਨੌਰ ਦੇ ਪਿੰਡ ਕਾਮੀ ਕਲਾਂ ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ

ਕਾਮੀ ਕਲਾਂ ਵਿਖੇ ਲੱਗੇ ਜਨ ਸੁਵਿਧਾ ਕੈਂਪ ‘ਚ ਪੁੱਜੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ Read More »

dc

ਜਨਤਾ ਨੂੰ ਗੁਣਵੱਤਾਪੂਰਨ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲ – ਡਿਪਟੀ ਕਮਿਸ਼ਨਰ 

ਪਟਿਆਲਾ,  23 ਅਕਤੂਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ  ਨੇ ਜ਼ਿਲ੍ਹੇ ਵਿੱਚ ਚਲ ਰਹੇ ਆਮ ਆਦਮੀ ਕਲੀਨਿਕਾਂ ਦੀ ਸਮੀਖਿਆ ਬੈਠਕ ਕੀਤੀ , ਜਿਸ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ, ਨਗਰ ਨਿਗਮ ਦੇ ਪ੍ਰਤਿਨਿਧੀ ਅਤੇ ਸੰਬੰਧਤ ਅਧਿਕਾਰੀ ਹਾਜ਼ਰ ਸਨ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਹਰ ਕਲੀਨਿਕ ਵਿੱਚ ਓਪੀਡੀ ਸੇਵਾਵਾਂ ਅਤੇ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਬਾਰੇ

ਜਨਤਾ ਨੂੰ ਗੁਣਵੱਤਾਪੂਰਨ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲ – ਡਿਪਟੀ ਕਮਿਸ਼ਨਰ  Read More »

mayour

ਮੇਅਰ ਕੁੰਦਨ ਗੋਗੀਆ ਵਿਸ਼ਵਕਰਮਾ ਦਿਵਸ ਮੌਕੇ ਵੱਖ ਵੱਖ ਮੰਦਰਾਂ ‘ਚ ਹੋਏ ਨਤਮਸਤਕ

ਪਟਿਆਲਾ, 23 ਅਕਤੂਬਰ  — ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ‘ਤੇ ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਥਿਤ ਵਿਸ਼ਵਕਰਮਾ ਮੰਦਰਾਂ ਵਿੱਚ ਨਤਸਤਮਕ ਹੋ ਕੇ ਸ਼ਹਿਰ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਮੇਅਰ ਗੋਗੀਆ ਨੇ ਰਾਜਪੁਰਾ ਰੋਡ, ਲਾਹੌਰੀ ਗੇਟ ਅਤੇ ਸਰਹੰਦੀ ਗੇਟ ਵਿਖੇ ਸਥਿਤ ਵਿਸ਼ਵਕਰਮਾ ਮੰਦਰਾਂ ਵਿੱਚ ਦਰਸ਼ਨ ਕਰਨ ਮਗਰੋਂ

ਮੇਅਰ ਕੁੰਦਨ ਗੋਗੀਆ ਵਿਸ਼ਵਕਰਮਾ ਦਿਵਸ ਮੌਕੇ ਵੱਖ ਵੱਖ ਮੰਦਰਾਂ ‘ਚ ਹੋਏ ਨਤਮਸਤਕ Read More »

dal

ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਅੰਮ੍ਰਿਤਸਰ:- 22 ਅਕਤੂਬਰ – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਵੱਲੋਂ ਅਰਦਾਸ ਕਰਨ ਉਪਰੰਤ ਦਸਮ ਪਾਤਸ਼ਾਹ  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ

ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ Read More »

Scroll to Top