ਮਾਝਾ

Majha

modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਪੰਜਾਬ ਦਾ ਦੌਰਾ

ਦਿੱਲੀ, 7 ਸਤੰਬਰ : ਪੰਜਾਬ ਅੰਦਰ ਆਈ ਹੜਾਂ ਦੀ ਭਾਰੀ ਆਪਦਾ ਦੇ ਕਾਰਨ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਹੀ ਪੰਜਾਬ ਦਾ ਦੌਰਾ ਕਰਨਗੇ। ਦਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਆਪਣੀ ਇਸ ਫੇਰੀ ਦੌਰਾਨ ਪ੍ਰਧਾਨ ਮੰਤਰੀ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ। ਪ੍ਰਧਾਨ ਮੰਤਰੀ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਪੰਜਾਬ ਦਾ ਦੌਰਾ Read More »

balbir

ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਮੈਡੀਕਲ ਕਿੱਟਾਂ ਵੰਡੀਆਂ

ਦੂਧਨਸਾਧਾਂ, ਦੇਵੀਗੜ੍ਹ 7 ਸਤੰਬਰ :  ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪਟਿਆਲਾ ਜਿਲ੍ਹੇ ਦੇ ਪਿੰਡਾਂ ਬਹਿਲ, ਮਹਿਮੂਦਪੁਰ, ਜੁਲਾਹਖੇੜੀ ਅਤੇ ਦੁਧਨ ਸਾਧਾਂ ਵਿਖੇ ਆਸ਼ਾ ਵਰਕਰਾਂ ਨੂੰ ਪਿੰਡਾਂ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ

ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਮੈਡੀਕਲ ਕਿੱਟਾਂ ਵੰਡੀਆਂ Read More »

baba

ਉਘੇ ਸਿੱਖ ਚਿੰਤਕ ਦਿਲਜੀਤ ਸਿੰਘ ਬੇਦੀ ਦਾ ਅੰਤਿਮ ਅਰਦਾਸ ਸਮਾਗਮ ਅੱਜ

ਅੰਮ੍ਰਿਤਸਰ:- 07 ਸਤੰਬਰ – ਨਿਹੰਗ ਸਿੰਘਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਨੇੜੇ ਘਿਉ ਮੰਡੀ ਚੌਂਕ ਵਿਖੇ ਬੁੱਢਾ ਦਲ ਅਤੇ ਸ਼੍ਰੋ:ਗੁ:ਪ੍ਰ ਦੇ ਸਾਬਕਾ ਸਕੱਤਰ ਸ.

ਉਘੇ ਸਿੱਖ ਚਿੰਤਕ ਦਿਲਜੀਤ ਸਿੰਘ ਬੇਦੀ ਦਾ ਅੰਤਿਮ ਅਰਦਾਸ ਸਮਾਗਮ ਅੱਜ Read More »

viyas

ਬਿਆਸ ਦਰਿਆ ਦਾ ਪਾਣੀ ਵਧਿਆ, ਲੋਕਾਂ ਵਿਚ ਚਿੰਤਾ

ਚੰਡੀਗੜ, 6 ਸਤੰਬਰ : ਪੰਜਾਬ ਅੰਦਰ ਹੜਾਂ ਦੀ ਮਾਰ ਕਾਰਨ ਲੋਕਾਂ ਅੰਦਰ ਭਾਰੀ ਚਿੰਤਾ ਦਾ ਮਾਹੌਲ ਹੈ। ਹੁਣ ਲੋਕਾਂ ਦੀਆਂ ਨਜ਼ਰਾਂ ਆਪਣੇ ਦਰਿਆਵਾਂ ਦੇ ਪਾਣੀਆਂ ’ਤੇ ਲੱਗੀਆਂ ਹੋਈਆਂ ਹਨ। ਡਰੇਨਜ਼ ਵਿਭਾਗ ਦੀ ਦਰਿਆਵਾਂ ਬਾਰੇ ਆਈ ਅੱਜ ਦੀ ਰਿਪੋਰਟ ਅਨੁਸਾਰ ਸਤਲੁਜ ਦਰਿਆ ਦਾ ਪਾਣੀ ਘੱਟ ਰਿਹਾ ਹੈ, ਪਰ ਬਿਆਸ ਦਰਿਆ ਦਾ ਪਾਣੀ ਵੱਧ ਰਿਹਾ ਹੈ। ਬਿਆਸ

ਬਿਆਸ ਦਰਿਆ ਦਾ ਪਾਣੀ ਵਧਿਆ, ਲੋਕਾਂ ਵਿਚ ਚਿੰਤਾ Read More »

camp

ਹੜ੍ਹ ਪ੍ਰਭਾਵਿਤ ਪਿੰਡਾਂ ’ਚ ਸਿਹਤ ਵਿਭਾਗ ਨੇ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਸਿਵਲ ਸਰਜਨ

ਪਟਿਆਲਾ, 6 ਸਤੰਬਰ :   ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੰਮ ਕਰ ਰਿਹਾ ਹੈ। ਪ੍ਰਭਾਵਿਤ ਪਿੰਡਾਂ ਵਿੱਚ ਮੋਬਾਈਲ ਹੈਲਥ ਯੂਨਿਟ ਅਤੇ ਮੈਡੀਕਲ ਕੈਂਪ ਲਗਾਏ ਗਏ ਹਨ ਅਤੇ ਸਾਰੀਆਂ

ਹੜ੍ਹ ਪ੍ਰਭਾਵਿਤ ਪਿੰਡਾਂ ’ਚ ਸਿਹਤ ਵਿਭਾਗ ਨੇ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਸਿਵਲ ਸਰਜਨ Read More »

ghagar

ਘੱਗਰ ਤੇ ਟਾਂਗਰੀ ਅਤੇ ਮਾਰਕੰਡੇ ਦਾ ਦਾ ਕਹਿਰ  ਜਾਰੀ , 11 ਹਜ਼ਾਰ ਏਕੜ ਫ਼ਸਲ  ਨੂੰ ਨੁਕਸਾਨ

ਪਟਿਆਲਾ, 6 ਸਤੰਬਰ- ਹੜ੍ਹਾਂ ਦੀ ਮਾਰ ਹੇਠ ਪੰਜਾਬ ਵਿੱਚ ਜਿੱਥੇ ਲੱਖਾਂ ਏਕੜ ਝੋਨੇ ਤੇ ਹੋਰ ਫਸਲਾਂ ਦਾ ਭਾਰੀ  ਨੁਕਸਾਨ ਹੋਇਆ ਹੈ ਉੱਥੇ ਹੀ ਜਿਲ੍ਹਾ ਪਟਿਆਲਾ ਅੰਦਰ ਘੱਗਰ  ਟਾਂਗਰੀ ਅਤੇ ਮਾਰਕੰਡੇ ਦਰਿਆਵਾਂ ਚ ਆਏ ਹੜਾਂ ਨੇ ਕਾਰਨ   10 ਹਜ਼ਾਰ ਏਕੜ ਤੋਂ ਜ਼ਿਆਦਾ ਝੋਨੇ ਦੀ ਫਸਲ ਨੁਕਸਾਨੀ ਗਈ ਹੈ। ਉਂਜ ਇਹ ਮੁੱਢਲਾ ਅੰਕੜਾ ਇਕੱਤਰ ਕੀਤਾ ਗਿਆ ਹੈ

ਘੱਗਰ ਤੇ ਟਾਂਗਰੀ ਅਤੇ ਮਾਰਕੰਡੇ ਦਾ ਦਾ ਕਹਿਰ  ਜਾਰੀ , 11 ਹਜ਼ਾਰ ਏਕੜ ਫ਼ਸਲ  ਨੂੰ ਨੁਕਸਾਨ Read More »

umang

ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ. ਵੱਲੋਂ 43ਵਾਂ ਸਾਈਬਰ ਸੁਰੱਖਿਆ ਸੈਮੀਨਾਰ

ਪਟਿਆਲਾ, 6 ਸਤੰਬਰ – ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ. ਵੱਲੋਂ ਬੀਤੇ ਦਿਨੀਂ 43ਵਾਂ ਸਾਈਬਰ ਸੁਰੱਖਿਆ ਸੈਮੀਨਾਰ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੁੱਖ ਦਫ਼ਤਰ ਵਿਖੇ ਬਣੇ ਟਰੇਨਿੰਗ ਸਕੂਲ ਵਿੱਚ ਕਰਵਾਇਆ ਗਿਆ। ਸੈਮੀਨਾਰ ਦੀ ਅਗਵਾਈ ਫਾਊਂਡੇਸ਼ਨ ਦੇ ਪ੍ਰਧਾਨ ਅਰਵਿੰਦਰ ਸਿੰਘ ਨੇ ਕੀਤੀ, ਜਦਕਿ ਸੈਮੀਨਾਰ ਸਬੰਧੀ ਵਿਸਥਾਰਿਕ ਜਾਣਕਾਰੀ ਲੀਗਲ ਐਡਵਾਈਜ਼ਰ ਯੋਗੇਸ਼ ਪਾਠਕ ਵੱਲੋਂ ਸਾਂਝੀ ਕੀਤੀ ਗਈ। ਇਸ ਮੌਕੇ ਮਹਿਕਮੇ

ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ. ਵੱਲੋਂ 43ਵਾਂ ਸਾਈਬਰ ਸੁਰੱਖਿਆ ਸੈਮੀਨਾਰ Read More »

jagde

ਜਾਗਦੇ ਰਹੋ ਕਲੱਬ ਨੇ ਲੋੜਵੰਦ ਧੀ ਦੇ ਵਿਆਹ ਮੌਕੇ ਕੀਤੀ ਮੱਦਦ

ਪਟਿਆਲਾ 6 ਸਤੰਬਰ – ਜਾਗਦੇ ਰਹੋ ਕਲੱਬ ਪਟਿਆਲਾ ਪਿਛਲੇ ਲੰਮੇ ਸਮੇਂ ਤੋਂ ਸਮਾਜ ਭਲਾਈ ਦੇ ਕਾਰਜ ਰਿਹਾ ਹੈ।ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਦਿਨੀ ਫੋਨ ਆਇਆ ਸੀ,ਕਿ ਇੱਕ ਗਰੀਬ ਧੀ ਦਾ ਵਿਆਹ ਹੈ।ਲੜਕੀ ਨਿਤੇਸ ਰਾਣੀ ਜਿਸ ਦਾ ਵਿਆਹ ਸੀ,ਕਲੱਬ ਵੱਲੋਂ ਪਰਿਵਾਰ ਨੂੰ ਦਸ ਹਜ਼ਾਰ ਰੁਪਏ ਦਾ ਕਰਿਆਨੇ ਦਾ ਸਾਮਾਨ

ਜਾਗਦੇ ਰਹੋ ਕਲੱਬ ਨੇ ਲੋੜਵੰਦ ਧੀ ਦੇ ਵਿਆਹ ਮੌਕੇ ਕੀਤੀ ਮੱਦਦ Read More »

baba

ਬਾਬਾ ਸੁੱਖਾ ਸਿੰਘ ਮਹਿਤਾਬ ਸਿੰਘ ਦੀ ਯਾਦ ਵਿੱਚ ਬੁੱਢਾ ਜੋਹੜ ਵਿਖੇ ਸਲਾਨਾ ਜੋੜ ਮੇਲਾ ਹੋਵੇਗਾ

ਅੰਮ੍ਰਿਤਸਰ:- 6 ਸਤੰਬਰ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ 18 ਵੀਂ ਸਦੀ ਤੋਂ ਸਥਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਜੀ, ਬਾਬਾ ਮਹਿਤਾਬ ਸਿੰਘ ਨਿਹੰਗ ਸਿੰਘਾਂ ਜੀ ਦਾ ਸਲਾਨਾ ਜੋੜਮੇਲਾ

ਬਾਬਾ ਸੁੱਖਾ ਸਿੰਘ ਮਹਿਤਾਬ ਸਿੰਘ ਦੀ ਯਾਦ ਵਿੱਚ ਬੁੱਢਾ ਜੋਹੜ ਵਿਖੇ ਸਲਾਨਾ ਜੋੜ ਮੇਲਾ ਹੋਵੇਗਾ Read More »

bains

ਸਿਖਿਆ ਮੰਤਰੀ ਹਰਜੋਤ ਬੈਸ ਨੇ ਰਾਹਤ ਕਾਰਜਾਂ ਦਾ ਲਿਆ ਜਾਇਜਾ

ਚੰਡੀਗੜ, 5 ਸਤੰਬਰ : ਪੰਜਾਬ ਅੰਦਰ ਹੜਾਂ ਦੀ ਵੱਡੀ ਆਪਦਾ ਆਉਣ ਕਾਰਨ ਲੋਕਾਂ ਦਾ ਜਨ ਜੀਵਨ ਪੂਰੀ ਤਰ੍ਹਾਂ ਅਸਤ ਵਿਅਸਤ ਹੋ ਕੇ ਰਹਿ ਗਿਆ ਹੈ। ਹੁਣ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਸਤਲੁਜ ਦੇ ਕੰਢਿਆਂ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਨਾਲ ਹਾਲਾਤ ਹੌਲੇ-ਹੌਲੇ ਸੰਭਲ ਰਹੇ ਹਨ ਅਤੇ ਲੋਕਾਂ ਨੂੰ ਘਬਰਾਉਣ

ਸਿਖਿਆ ਮੰਤਰੀ ਹਰਜੋਤ ਬੈਸ ਨੇ ਰਾਹਤ ਕਾਰਜਾਂ ਦਾ ਲਿਆ ਜਾਇਜਾ Read More »

Scroll to Top