ਸਿਹਤ ਮੰਤਰੀ ਨੇ ਨਵੇਂ ਚੁਣੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ
ਪਟਿਆਲਾ, 27 ਫਰਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪਰਿਸ਼ਦ ਦੇ 23 ਅਤੇ 10 ਬਲਾਕ ਸੰਮਤੀਆਂ ਦੇ 184 ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ […]
ਸਿਹਤ ਮੰਤਰੀ ਨੇ ਨਵੇਂ ਚੁਣੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ Read More »









