ਇੰਜੀਨੀਅਰ ਪੁੰਨਰਦੀਪ ਸਿੰਘ ਬਰਾੜ ਨੇ ਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ/ਜਨਰੇਸ਼ਨ ਵਜੋਂ ਅਹੁਦਾ ਸੰਭਾਲਿਆ
ਪਟਿਆਲਾ , 5 ਜੂਨ, 2026 : ਇੰਜੀਨੀਅਰ ਪੁੰਨਰਦੀਪ ਸਿੰਘ ਬਰਾੜ ਨੇ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਇਸ ਅਹਿਮ ਅਹੁਦੇ ‘ਤੇ ਕੀਤੀ ਨਿਯੁਕਤੀ ਤੋਂ ਬਾਅਦ ਡਾਇਰੈਕਟਰ/ਜਨਰੇਸ਼ਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਅਹੁਦੇ ‘ਤੇ ਤਾਇਨਾਤ ਹੋਣ ਤੋਂ ਪਹਿਲਾਂ, ਇੰਜੀਨੀਅਰ ਬਰਾੜ ਲੁਧਿਆਣਾ ਵਿਖੇ ਇੰਜੀਨੀਅਰ-ਇਨ-ਚੀਫ਼ (P&M) ਵਜੋਂ ਸੇਵਾ ਨਿਭਾ ਰਹੇ ਸਨ ਅਤੇ ਪੀ.ਐੱਸ.ਪੀ.ਸੀ.ਐੱਲ. ਵਿੱਚ ਸੇਵਾ ਕਰ ਰਹੇ ਚੀਫ਼ ਇੰਜੀਨੀਅਰਾਂ ਵਿੱਚੋਂ […]
ਇੰਜੀਨੀਅਰ ਪੁੰਨਰਦੀਪ ਸਿੰਘ ਬਰਾੜ ਨੇ ਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ/ਜਨਰੇਸ਼ਨ ਵਜੋਂ ਅਹੁਦਾ ਸੰਭਾਲਿਆ Read More »









