ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਜ਼ੋਰਦਾਰ ਢੰਗ ਨਾਲ ਜਾਰੀ ਰੱਖੀ ਜਾਵੇ: ਲਾਲਜੀਤ ਸਿੰਘ ਭੁੱਲਰ ਵੱਲੋਂ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼
ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਜ਼ੋਰਦਾਰ ਢੰਗ ਨਾਲ ਜਾਰੀ ਰੱਖੀ ਜਾਵੇ: ਲਾਲਜੀਤ ਸਿੰਘ ਭੁੱਲਰ ਵੱਲੋਂ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ), ਡਿਪਟੀ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਅਹਿਮ ਮੀਟਿੰਗ ਕਿਹਾ, ਸਰਕਾਰ ਨੇ ਇਸ ਵਰ੍ਹੇ 1.34 ਲੱਖ ਏਕੜ ਸ਼ਾਮਲਾਤ ਜ਼ਮੀਨ ਦੀ ਬੋਲੀ ਕਰਵਾ […]









