ਡਾ. ਬਲਜੀਤ ਕੌਰ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਐਨ.ਜੀ.ਓਜ਼ ਨਾਲ ਵੱਖ-ਵੱਖ ਅਨੁਸੂਚਿਤ ਜਾਤੀ ਯੋਜਨਾਵਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ
ਡਾ. ਬਲਜੀਤ ਕੌਰ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਐਨ.ਜੀ.ਓਜ਼ ਨਾਲ ਵੱਖ-ਵੱਖ ਅਨੁਸੂਚਿਤ ਜਾਤੀ ਯੋਜਨਾਵਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ ਸਬੰਧਤ ਅਧਿਕਾਰੀਆਂ ਨੂੰ ਸ਼ੁਰੂ ਕੀਤੀਆਂ ਯੋਜਨਾਵਾਂ ਅਤੇ ਸੈਂਟਰਾਂ ਦੀਆਂ ਸੂਚੀਆਂ ਵਿਭਾਗ ਦੇ ਮੁੱਖ ਦਫ਼ਤਰ ਨੂੰ ਇੱਕ ਮਹੀਨੇ ਦੇ ਅੰਦਰ ਭੇਜਣ ਦੇ ਦਿੱਤੇ ਆਦੇਸ਼ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ […]







