ਸਰਕਾਰੀ ਫੰਡਾਂ ਦੀ ਦੁਰਵਰਤੋਂ ਲਈ ਲੋਕ ਨਿਰਮਾਣ ਵਿਭਾਗ ਦਾ ਇੱਕ ਕਾਰਜ਼ਕਾਰੀ ਇੰਜੀਨੀਅਰ ਤੇ 3 ਜੂਨੀਅਰ ਇੰਜੀਨੀਅਰ ਮੁੱਅਤਲ
ਸਰਕਾਰੀ ਫੰਡਾਂ ਦੀ ਦੁਰਵਰਤੋਂ ਲਈ ਲੋਕ ਨਿਰਮਾਣ ਵਿਭਾਗ ਦਾ ਇੱਕ ਕਾਰਜ਼ਕਾਰੀ ਇੰਜੀਨੀਅਰ ਤੇ 3 ਜੂਨੀਅਰ ਇੰਜੀਨੀਅਰ ਮੁੱਅਤਲ ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਸਹਿਣ ਨਹੀ ਕਰੇਗੀ- ਹਰਭਜਨ ਸਿੰਘ ਈ.ਟੀ.ਓ ਚੰਡੀਗੜ੍ਹ, 09 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਅਪਣਾਈ ਗਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਲੋਕ ਨਿਰਮਾਣ […]








