-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ‘ਚ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਲਈ ਮੈਡੀਕਲ ਕੈਂਪਾਂ ਦੀ ਕਰਵਾਈ ਸ਼ੁਰੂਆਤ
-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ‘ਚ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਲਈ ਮੈਡੀਕਲ ਕੈਂਪਾਂ ਦੀ ਕਰਵਾਈ ਸ਼ੁਰੂਆਤ -ਆਈ.ਐਮ.ਏ. ਦੇ ਸਹਿਯੋਗ ਨਾਲ ਪਾਣੀ ਤੋਂ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਮਿਲਣਗੀਆਂ ਮੁਫ਼ਤ ਸਿਹਤ ਸੇਵਾਵਾਂ -ਹਰਪਾਲਪੁਰ-ਘਨੌਰ, ਸ਼ੁਤਰਾਣਾ, ਬਾਦਸ਼ਾਹਪੁਰ-ਘੱਗਾ ਤੇ ਦੁਧਨਸਾਧਾਂ ਲਈ 4 ਮੋਬਾਇਲ ਮੈਡੀਕਲ ਟੀਮਾਂ ਰਵਾਨਾ ਪਟਿਆਲਾ, 13 ਜੁਲਾਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ […]








