ਦੂਜੇ ‘ਫਿਊਚਰ ਟਾਈਕੂਨ ਸਟਾਰਟਅੱਪ ਚੈਲੇਂਜ’ ਨਾਲ ਪਟਿਆਲਵੀਂਆਂ ਨੂੰ ਜੋੜਨ ਲਈ ਰੋਜ਼ਗਾਰ ਬਿਊਰੋ ਵੱਲੋਂ ਨਿਵੇਕਲਾ ਉਪਰਾਲਾ, ਕੱਢੀ ਜਾਗਰੂਕਤਾ ਮੋਟਰਸਾਈਕਲ ਰੈਲੀ
ਦੂਜੇ ‘ਫਿਊਚਰ ਟਾਈਕੂਨ ਸਟਾਰਟਅੱਪ ਚੈਲੇਂਜ’ ਨਾਲ ਪਟਿਆਲਵੀਂਆਂ ਨੂੰ ਜੋੜਨ ਲਈ ਰੋਜ਼ਗਾਰ ਬਿਊਰੋ ਵੱਲੋਂ ਨਿਵੇਕਲਾ ਉਪਰਾਲਾ, ਕੱਢੀ ਜਾਗਰੂਕਤਾ ਮੋਟਰਸਾਈਕਲ ਰੈਲੀ -‘ਫਿਊਚਰ ਟਾਈਕੂਨਜ਼’ ਹਰੇਕ ਵਰਗ ਦੇ ਉਦਮੀ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਮੰਚ ਪ੍ਰਦਾਨ ਕਰੇਗਾ : ਸਾਕਸ਼ੀ ਸਾਹਨੀ -ਕਿਹਾ, 15 ਸਤੰਬਰ ਤੱਕ ਡੀ.ਬੀ.ਈ.ਈ. ਕੋਲ ਭੇਜੀ ਜਾ ਸਕੇਗੀ ਨਵੇਂ ਉਦਮਾਂ ਲਈ ਯੋਜਨਾ -ਆਈ.ਟੀ.ਆਈ ਤੇ ਥਾਪਰ ਕਾਲਜ ਦੇ […]









