ਕੁਦਰਤੀ ਆਫ਼ਤਾਂ ਸਮੇਂ ਪੀੜਤਾਂ ਦੀ ਮਦਦ ਕਰਨ ਲਈ ਗ਼ੈਰ ਸਰਕਾਰੀ ਸੰਸਥਾਵਾਂ ਵੱਲੋਂ ਅੱਗੇ ਆਉਣਾ ਸ਼ਲਾਘਾਯੋਗ-ਸਾਕਸ਼ੀ ਸਾਹਨੀ
ਕੁਦਰਤੀ ਆਫ਼ਤਾਂ ਸਮੇਂ ਪੀੜਤਾਂ ਦੀ ਮਦਦ ਕਰਨ ਲਈ ਗ਼ੈਰ ਸਰਕਾਰੀ ਸੰਸਥਾਵਾਂ ਵੱਲੋਂ ਅੱਗੇ ਆਉਣਾ ਸ਼ਲਾਘਾਯੋਗ-ਸਾਕਸ਼ੀ ਸਾਹਨੀ -ਗੁਰੂ ਨਾਨਕ ਫਾਊਂਡੇਸ਼ਨ ਸੰਸਥਾ ਨੇ ਰੈਡ ਕਰਾਸ ਸੁਸਾਇਟੀ ਲਈ ਦੋ ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਪਟਿਆਲਾ, 31 ਅਗਸਤ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਕੁਦਰਤੀ ਆਫ਼ਤਾਂ ਮੌਕੇ ਜਿੱਥੇ ਸਰਕਾਰ ਲੋਕਾਂ ਦੀ ਮਦਦ ਕਰਦੀ […]






