ਮੁੱਖ ਮੰਤਰੀ ਨੇ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਨੂੰ ਹੋਰ ਮਜ਼ਬੂਤ ਕਰਨ ਲਈ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਸਰਕਾਰ ਨੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦੇ ਖਿਲਾਫ ਸਖਤ ਕਾਰਵਾਈ ਯਕੀਨੀ ਬਣਾਉਣ ਲਈ ਇਮੀਗ੍ਰੇਸ਼ਨ ਐਕਟ ਵਿੱਚ ਜ਼ਰੂਰੀ ਸੋਧਾਂ ਹੋਣਗੀਆਂ ਚੰਡੀਗੜ੍ਹ, 4 ਜੁਲਾਈ- ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਹੋਰ ਆਧੁਨਿਕ ਬਣਾਉਣ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਨੁੱਖੀ ਤਸਕਰੀ […]








