ਪੀ.ਐੱਸ.ਪੀ.ਸੀ.ਐੱਲ ਨੇ ਬਿਜਲੀ ਚੋਰੀ ਵਿਰੁਧ ਚਲਾਈ ਵਿਸ਼ੇਸ਼ ਮੁਹਿੰਮ
ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ* ਪਾਵਰਕੌਮ ਨੇ ਬਿਜਲੀ ਚੋਰੀ ਅਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ 40 ਖਪਤਕਾਰਾਂ ਨੂੰ 15.70 ਲੱਖ ਰੁਪਏ ਜੁਰਮਾਨਾ ਕੀਤਾ* ਪਟਿਆਲਾ 26 ਜੂਨ,2023 ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇਕ ਬੁਲਾਰੇ ਨੇ ਦੱਸਿਆ ਹੈ ਕਿ ਰਾਜ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਜ਼ੋਰਦਾਰ ਮੁਹਿੰਮ ਦੇ ਬਹੁਤ […]
ਪੀ.ਐੱਸ.ਪੀ.ਸੀ.ਐੱਲ ਨੇ ਬਿਜਲੀ ਚੋਰੀ ਵਿਰੁਧ ਚਲਾਈ ਵਿਸ਼ੇਸ਼ ਮੁਹਿੰਮ Read More »







