21 ਜੂਨ ਨੂੰ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ
ਸਵੇਰੇ 5:30 ਵਜੇ ਤੋਂ 7:30 ਵਜੇ ਤੱਕ ਮਨਾਇਆ ਜਾਵੇਗਾ ਪਟਿਆਲਾ, 20 ਜੂਨ: 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ‘ਤੇ ਕਰਵਾਇਆ ਜਾਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ (ਪੋਲੋ ਗਰਾਊਂਡ) ਵਿਖੇ ਸਵੇਰੇ 5:30 ਵਜੇ ਤੋਂ 7:30 ਵਜੇ ਤੱਕ ਮਨਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ ਨੇ ਦੱਸਿਆ ਕਿ […]
21 ਜੂਨ ਨੂੰ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ Read More »








