ਕੇਂਦਰੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ
ਕੇਂਦਰੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਦੂਧਨ ਸਾਧਾਂ/ਪਾਤੜਾਂ/ਪਟਿਆਲਾ, 8 ਅਗਸਤ: ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਅੰਦਰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਭਾਰਤ ਸਰਕਾਰ ਦੀ ਕੇਂਦਰੀ ਅੰਤਰ-ਮੰਤਰਾਲਾ ਟੀਮ ਨੇ ਅੱਜ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੌਰਾ ਕੀਤਾ। ਇਸ ਟੀਮ ਨੂੰ ਸਨੌਰ ਤੇ ਸ਼ੁਤਰਾਣਾ ਹਲਕੇ ਦੇ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਤੇ ਕੁਲਵੰਤ […]
ਕੇਂਦਰੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ Read More »







