ਟਰਾਂਸਪੋਰਟ ਮੰਤਰੀ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ; ਟ੍ਰੈਮ-3 ਟਰੈਕਟਰਾਂ ਦੀ ਰਜਿਸਟ੍ਰੇਸ਼ਨ ਲਈ 30 ਜੂਨ ਤੱਕ ਦੀ ਇਜਾਜ਼ਤ ਦਿੱਤੀ
ਡੀਲਰ ਜਾਂ ਆਰ.ਟੀ.ਏ/ਐਸ.ਡੀ.ਐਮ ਦੀ ਆਈ.ਡੀ. ਵਿੱਚੋਂ ਟਰੈਕਟਰ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ ਕਿਸਾਨ ਚੰਡੀਗੜ੍ਹ, 15 ਜੂਨ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਾਉਣ ਲਈ 30 ਜੂਨ ਤੱਕ ਦਾ ਸਮਾਂ ਦਿੱਤਾ ਹੈ। ਇਹ ਐਲਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ […]









