ਕੈਨੇਡੀਅਨ ਆਗੂ ਉਜਲ ਦੋਸਾਂਝ ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ
ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਕੀਤੀ ਵਿਚਾਰ-ਚਰਚਾ ਚੰਡੀਗੜ੍ਹ, 19 ਮਈ: ਕੈਨੇਡਾ ਦੇ ਸਾਬਕਾ ਸਿਹਤ ਮੰਤਰੀ ਅਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਸ੍ਰੀ ਉਜਲ ਦੋਸਾਂਝ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ। ਸ. ਸੰਧਵਾਂ ਦੀ ਸਰਕਾਰੀ ਰਿਹਾਇਸ਼ ਵਿਖੇ ਇਸ ਮੁਲਾਕਾਤ ਦੌਰਾਨ ਦੋਹਾਂ ਆਗੂਆਂ ਵਿਚਕਾਰ ਪ੍ਰਵਾਸੀ ਪੰਜਾਬੀਆਂ ਨਾਲ […]
ਕੈਨੇਡੀਅਨ ਆਗੂ ਉਜਲ ਦੋਸਾਂਝ ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ Read More »









