ਕਣਕ ਦੀ ਆਮਦ ਅਤੇ ਖਰੀਦ ਨੇ ਪਿਛਲੇ ਸਾਲ ਦੇ ਅੰਕੜੇ ਨੂੰ ਪਛਾੜਿਆ
ਘੱਟੋ-ਘੱਟ ਸਮਰਥਨ ਮੁੱਲ ਦੇ ਭੁਗਤਾਨ ਨੇ ਪਿਛਲੇ ਸਾਰੇ ਰਿਕਾਰਡ ਤੋੜੇ, ਅੱਜ ਤੱਕ ਜਾਰੀ ਕੀਤੇ 18366 ਕਰੋੜ ਰੁਪਏ: ਕਟਾਰੂਚੱਕ ਚੰਡੀਗੜ੍ਹ, 28 ਅਪ੍ਰੈਲ: ਅੱਜ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ 105 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਅਤੇ ਪਿਛਲੇ ਸਾਲ ਹਾੜੀ ਦੇ ਪੂਰੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਆਈ 102.7 ਲੱਖ ਮੀਟ੍ਰਿਕ ਟਨ ਕਣਕ ਦੀ […]
ਕਣਕ ਦੀ ਆਮਦ ਅਤੇ ਖਰੀਦ ਨੇ ਪਿਛਲੇ ਸਾਲ ਦੇ ਅੰਕੜੇ ਨੂੰ ਪਛਾੜਿਆ Read More »








