ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਸਾਈਕਲ ਰੈਲੀ
ਆਂਗਣਵਾੜੀ ਵਰਕਰਾਂ ਤੇ ਸੁਪਰਵਾਈਜ਼ਰਾਂ ਵਲੋਂ ਨਸ਼ਿਆਂ ਵਿਰੁੱਧ ਪੈਦਲ ਮਾਰਚ -ਨਸ਼ਿਆਂ ਤੋਂ ਦੂਰ ਰਹਿਕੇ ਨੌਜਵਾਨ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਚੰਗੀ ਸੋਚ ਨਾਲ ਅੱਗੇ ਵਧਣ-ਗੁਰਪ੍ਰੀਤ ਸਿੰਘ ਥਿੰਦ ਪਟਿਆਲਾ, 23 ਮਾਰਚ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਇਲ ਪਟਿਆਲਾ ਰਾਇਡਰਸ ਦੇ ਸਹਿਯੋਗ ਨਾਲ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਸ਼ਾ […]







