ਫੂਡ ਪ੍ਰੋਸੈਸਿੰਗ ਹੱਬ ਵਜੋਂ ਉੱਭਰ ਰਿਹਾ ਹੈ, ਪੰਜਾਬ : ਚੇਤਨ ਸਿੰਘ ਜੌੜਾਮਾਜਰਾ

ਖੇਤੀ ਉਪਜ ਦਾ ਮੁੱਲ ਵਧਾਉਣਾ ਸਮੇਂ ਦੀ ਤਰਜੀਹੀ ਮੰਗ : ਫੂਡ ਪ੍ਰੋਸੈਸਿੰਗ ਮੰਤਰੀ ਭਵਿੱਖ ਵਿੱਚ ਪੰਜਾਬ ਬਣੇਗਾ ਫੂਡ ਪ੍ਰੋਸੈਸਿੰਗ ਹੱਬ : ਚੇਤਨ ਸਿੰਘ ਜੌੜਾਮਾਜਰਾ ਚੰਡੀਗੜ: 4 ਮਾਰਚ, ਨਾਲੇਜ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਆਫ ਇੰਡੀਆ (ਕੇ.ਸੀ.ਸੀ.ਆਈ.) ਵੱਲੋਂ ਅੱਜ ਚੰਡੀਗੜ ਵਿਖੇ ਫੂਡ ਪ੍ਰੋਸੈਸਿੰਗ ਅਤੇ ਐਗਰੀ ਬਿਜ਼ਨਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਹ ਕਾਨਫਰੰਸ ਭਾਰਤ ਸਰਕਾਰ ਦੇ […]

ਫੂਡ ਪ੍ਰੋਸੈਸਿੰਗ ਹੱਬ ਵਜੋਂ ਉੱਭਰ ਰਿਹਾ ਹੈ, ਪੰਜਾਬ : ਚੇਤਨ ਸਿੰਘ ਜੌੜਾਮਾਜਰਾ Read More »