ਖੇਲੋ ਇੰਡੀਆ ਮਹਿਲਾ ਟਰੈਕ ਸਾਈਕਲਿੰਗ ਲੀਗ ਜ਼ੋਨ 01 ਦੇ ਮੁਕਾਬਲੇ ਸ਼ੁਰੂ – – – – ਐਮ.ਐਲ.ਏ. ਘਨੌਰ ਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਘਨੌਰ ਨੇ ਕੀਤਾ ਉਦਘਾਟਨ
ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਜਾ ਰਹੀ ਹੈ ਨਵੀਂ ਖੇਡ ਨੀਤੀ ਪਦਮਸ਼੍ਰੀ ਸੁਨੀਤਾ ਰਾਣੀ ਵੱਲੋਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਸੁਸਾਇਟੀ ਫ਼ਾਰ ਸਪੋਰਟਸਪਰਸਨ ਵੈਲਫੇਅਰ ਨੇ ਅਹਿਮ ਭੂਮਿਕਾ ਪਟਿਆਲਾ, 06 ਮਾਰਚ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ, ਭਾਰਤ ਸਰਕਾਰ ਦੇ ਖੇਡ ਮੰਤਰਾਲੇ ਤੇ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਸਾਂਝੇ ਉੱਦਮ ਨਾਲ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ( ਐੱਨ.ਆਈ.ਐਸ.) ਪਟਿਆਲਾ ਦੇ […]





