ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਤੇ ਸਿਹਤ ਵਿੱਚ ਸੁਧਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ : ਪਠਾਣਮਾਜਰਾ
– ਕਾਂਗਰਸੀ ਆਮ ਆਦਮੀ ਪਾਰਟੀ ‘ਤੇ ਕਿੰਤੂ ਪਰੰਤੂ ਕਰਨ ਨਾਲੋਂ ਪਹਿਲਾਂ ਆਪਣੇ ਗਿਰੇਬਾਨ ਵਿੱਚ ਝਾਂਕਣ – ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਦਿੱਤਾ ਕਾਂਗਰਸੀਆਂ ਨੂੰ ਕਰੜਾ ਜਵਾਬ ਪਟਿਆਲਾ, 6 ਮਾਰਚ : ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਖਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨਦ […]









