ਸਰਕਾਰ ਨੇ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦਾ ਕੀਤਾ ਐਲਾਨ
ਚੰਡੀਗੜ੍ਹ, 30 ਮਈ : ਗਰਮੀਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਬੱਚਿਆਂ ਨੂੰ ਛੁੱਟੀਆਂ ਦਾ ਐਲਾਨ ਕਰ ਦਿਤਾ ਹੈ। ਹੁਣ ਬਚਿਆਂ ਨੂੰ 1 ਜੂਨ ਤੋ ਲੈ ਕੇ 30 ਮਈ ਤੱਕ ਮੌਜਾਂ ਲੱਗ ਗਈਆਂ ਹਨ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਅਧਿਕਾਰਕ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਣਕਾਰੀ ਦੇ ਅਨੁਸਾਰ ਜਾਰੀ ਹੁਕਮਾਂ ਮੁਤਾਬਕ ਇਹ ਛੁੱਟੀਆਂ ਸੂਬੇ […]
ਸਰਕਾਰ ਨੇ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦਾ ਕੀਤਾ ਐਲਾਨ Read More »









