ਸ਼ੀਸ਼ ਮਹਿਲ ਤੇ ਕਿਲ੍ਹਾ ਮੁਬਾਰਕ ਵਿਖੇ ਬੰਦ ਪਏ ਮਿਉਜ਼ੀਅਮ ਆਮ ਲੋਕਾਂ ਲਈ ਖੋਲ੍ਹੇ-ਵਰਜੀਤ ਵਾਲੀਆ
ਪਟਿਆਲਾ, 25 ਫਰਵਰੀ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਨੇ ਇੱਥੇ ਸ਼ੀਸ਼ ਮਹਿਲ ਅਤੇ ਕਿਲ੍ਹਾ ਮੁਬਾਰਕ ਵਿਖੇ ਬੰਦ ਪਏ ਮਿਉਜ਼ੀਅਮ ਆਮ ਲੋਕਾਂ ਦੇ ਦੇਖਣ ਲਈ ਖੋਲ੍ਹ ਦਿੱਤੇ ਹਨ। ਜਿੱਥੇ ਕਿਲ੍ਹਾ ਮੁਬਾਰਕ ਦੇ ਦਰਬਾਰ ਹਾਲ ਵਿਖੇ ਮਿਉਜ਼ੀਅਮ ਵਿੱਚ ਪਈਆਂ ਪੁਰਾਤਨ ਵਸਤਾਂ ਦੇਖਣ ਲਈ ਵੱਡੀ ਗਿਣਤੀ ਦਰਸ਼ਕ ਪੁੱਜ ਰਹੇ ਹਨ, ਉਥੇ ਹੀ ਪੰਜਾਬ ਸਖੀ […]
ਸ਼ੀਸ਼ ਮਹਿਲ ਤੇ ਕਿਲ੍ਹਾ ਮੁਬਾਰਕ ਵਿਖੇ ਬੰਦ ਪਏ ਮਿਉਜ਼ੀਅਮ ਆਮ ਲੋਕਾਂ ਲਈ ਖੋਲ੍ਹੇ-ਵਰਜੀਤ ਵਾਲੀਆ Read More »









