ਸੀ.ਐਚ.ਸੀ ਮਾਡਲ ਟਾਉਨ ਵਿਖੇ ਮਨਾਇਆ ਗਿਆ ਮਮਤਾ ਦਿਵਸ
ਪਟਿਆਲਾ 10 ਦਿਸੰਬਰ 25 – ਰਾਸ਼ਟਰੀ ਸਿਹਤ ਮਿਸ਼ਨ ਦੇ ਮੁੱਖ ਉਦੇਸ਼ ਜੱਚਾ ਬੱਚਾ ਮੌਤ ਦਰ ਨੂੰ ਘਟਾਉਣ ਲਈ ਸਿਵਲ ਸਰਜਨ ਡਾ.ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹਰੇਕ ਬੁੱਧਵਾਰ ਸਿਹਤ ਕੇਂਦਰ/ਪਿੰਡ ਪੱਧਰ ਤੇ ਮਨਾਏ ਜਾਂਦੇ ਮਮਤਾ ਦਿਵਸ ਦੋਰਾਨ ਗਰਭਵਤੀ ਔਰਤਾਂ ਅਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਣ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ […]
ਸੀ.ਐਚ.ਸੀ ਮਾਡਲ ਟਾਉਨ ਵਿਖੇ ਮਨਾਇਆ ਗਿਆ ਮਮਤਾ ਦਿਵਸ Read More »






