ਮਾਲਵਾ

Malwa

thapar

ਪੰਜਾਹ ਸਾਲਾਂ ਬਾਅਦ ਮੁੜ ਇਕੱਠੇ ਹੋਏ 1975 ਦੌਰਾਨ ਥਾਪਰ ਵਿਖੇ ਪੜ੍ਹੇ ਨਾਮੀ ਇੰਜੀਨੀਅਰ

ਪਟਿਆਲਾ, 30 ਨਵੰਬਰ : ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ 1975 ਦੇ ਬੈਚ ਨੇ “ਜਬ ਵੀ ਮੈੱਟ ਦੇ ਪੰਜਾਹ ਸਾਲ” ਤਹਿਤ ਗੋਲਡਨ ਜੁਬਲੀ ਰੀਯੂਨੀਅਨ ਦਿਹਾੜਾ ਮਨਾ ਕੇ ਆਪਣੀਆਂ ਪੰਜ ਦਹਾਕੇ ਵਿਦਿਆਰਥੀ ਹੋਣ ਸਮੇਂ ਦੀਆਂ ਪੁਰਾਣੀਆਂ ਯਾਦਾਂ ਤਾਜੀਆਂ ਕੀਤੀਆਂ। ਥਾਪਰ ਇੰਸਟੀਚਿਊਟ ਦੇ ਇਸ ਅਲਮਾ ਮੇਟਰ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ 65 ਤੋਂ ਵੱਧ […]

ਪੰਜਾਹ ਸਾਲਾਂ ਬਾਅਦ ਮੁੜ ਇਕੱਠੇ ਹੋਏ 1975 ਦੌਰਾਨ ਥਾਪਰ ਵਿਖੇ ਪੜ੍ਹੇ ਨਾਮੀ ਇੰਜੀਨੀਅਰ Read More »

dc

ਨਾਮਜ਼ਦਗੀਆਂ ਹਾਸਲ ਕਰਨ ਲਈ ਰਿਟਰਨਿੰਗ ਅਧਿਕਾਰੀਆਂ ਵੱਲੋਂ ਤਿਆਰੀਆਂ ਮੁਕੰਮਲ

ਪਟਿਆਲਾ, 30 ਨਵੰਬਰ:  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪ‌ਟਿਆਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 23 ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ 1 ਦਸੰਬਰ ਤੋਂ ਭਰੀਆਂ ਜਾਣਗੀਆਂ। ਇਸ ਸਬੰਧੀ ਸਬੰਧਤ ਜ਼ਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਨਾਮਜ਼ਦਗੀਆਂ ਹਾਸਲ ਕਰਨ ਲਈ ਰਿਟਰਨਿੰਗ ਅਧਿਕਾਰੀਆਂ ਵੱਲੋਂ ਤਿਆਰੀਆਂ ਮੁਕੰਮਲ Read More »

school

ਵਿਸ਼ਵ ਏਡਸ ਦਿਵਸ ਮੌਕੇ ਪੀ ਐਮ ਸ਼੍ਰੀ ਸਕੂਲ ਵਿੱਚ ਏਡਜ਼ ਪ੍ਰਤੀ ਸਮਝ ਅਤੇ ਸੰਵੇਦਨਾ ਦਾ ਸੰਦੇਸ਼

ਸਨੌਰ, 1 ਦਸੰਬਰ : ਵਿਸ਼ਵ ਏਡਸ ਜਾਗਰੂਕਤਾ ਦਿਵਸ ਦੇ ਮੌਕੇ ਪੀ ਐਮ ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਨੌਰ ਵਿਖੇ ਸਥਾਪਤ ਸਾਇੰਸ ਸਰਕਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਆਯੋਜਿਤ ਕੀਤਾ ਗਿਆ। ਇਸ ਮੁਕਾਬਲੇ ਵਿੱਚ ਲਗਭਗ 50 ਵਿਦਿਆਰਥਣਾਂ ਨੇ ਭਾਗ ਲੈਂਦੇ ਹੋਏ ਆਪਣੀ ਕਲਾ, ਵਿਗਿਆਨਕ ਸੋਚ ਅਤੇ ਸਮਾਜਕ ਜ਼ਿੰਮੇਵਾਰੀ ਦਾ ਪ੍ਰਗਟਾਵਾ ਕੀਤਾ। ਇਸ ਗਤੀਵਿਧੀ ਦੀ ਅਗਵਾਈ ਸਕੂਲ

ਵਿਸ਼ਵ ਏਡਸ ਦਿਵਸ ਮੌਕੇ ਪੀ ਐਮ ਸ਼੍ਰੀ ਸਕੂਲ ਵਿੱਚ ਏਡਜ਼ ਪ੍ਰਤੀ ਸਮਝ ਅਤੇ ਸੰਵੇਦਨਾ ਦਾ ਸੰਦੇਸ਼ Read More »

tb

ਟੀ.ਬੀ. ਮਰੀਜ਼ਾ ਲਈ ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਖੋਜ

ਪਟਿਆਲਾ, 30 ਨਵੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਇੱਕ ਤਾਜ਼ਾ ਖੋਜ ਰਾਹੀਂ ਪੰਜਾਬ ਵਿਚਲੇ ਟੀ.ਬੀ. ਦੇ ਮਰੀਜ਼ਾਂ ਨਾਲ਼ ਸਬੰਧਤ ਵੱਖ-ਵੱਖ ਸਮਾਜਿਕ ਅਤੇ ਸਿਹਤ ਸਬੰਧੀ ਸਮੱਸਿਆਵਾਂ ਸਾਹਮਣੇ ਆਈਆਂ ਹਨ। ਸਮਾਜਿਕ ਦ੍ਰਿਸ਼ਟੀਕੋਣ ਤੋਂ ਟੀ.ਬੀ. ਮਰੀਜ਼ਾਂ ਦੀਆਂ ਜੀਵਨ-ਹਕੀਕਤਾਂ ਨੂੰ ਸਮਝਣ ਹਿਤ ਇਹ ਖੋਜ ਕਾਰਜ ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਵਿਖੇ ਪ੍ਰੋ. ਹਰਦੀਪ ਕੌਰ ਦੀ ਨਿਗਰਾਨੀ ਹੇਠ ਖੋਜਾਰਥੀ ਡਾ.

ਟੀ.ਬੀ. ਮਰੀਜ਼ਾ ਲਈ ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਖੋਜ Read More »

patiala

ਮੇਰਾ ਪਟਿਆਲਾ ਮੈਂ ਹੀ ਸਵਾਰਾਂ – ਸਾਫ਼-ਸੁਥਰਾ, ਸਿਹਤਮੰਦ ਪਟਿਆਲਾ ਵੱਲ ਦੋ ਕਦਮ

ਪਟਿਆਲਾ, 29 ਨਵੰਬਰ :  ਪਟਿਆਲਾ ਸ਼ਹਿਰ ਨੂੰ ਇੰਦੌਰ ਅਤੇ ਲਖਨਊ ਦੀ ਤਰ੍ਹਾਂ ਸਭ ਤੋਂ ਸਾਫ਼ ਸ਼ਹਿਰ ਬਣਾਉਣ ਲਈ ਜੱਦੋ-ਜਹਿਦ ਕਰ ਰਹੇ ਪਟ‌ਿਆਲਵੀਆਂ ਦੀ ਸੰਸਥਾ ਮੇਰਾ ਪਟਿਆਲਾ ਮੈਂ ਹੀ ਸਵਾਰਾਂ ਨੇ ਮਾਣ ਨਾਲ ਸਾਡੇ ਸ਼ਾਹੀ ਸ਼ਹਿਰ ਦੇ ਬਗੀਚਿਆਂ ਨੂੰ ਸਾਫ਼, ਹਰਾ-ਭਰਾ ਅਤੇ ਸਿਹਤਮੰਦ ਬਣਾਉਣ ਦੇ ਆਪਣੇ ਮਿਸ਼ਨ ਵੱਲ ਆਪਣਾ ਦੂਜਾ ਵੱਡਾ ਕਦਮ ਚੁੱਕਿਆ ਹੈ।ਇਸ ਤਹਿਤ ਸਕੂਲਾਂ

ਮੇਰਾ ਪਟਿਆਲਾ ਮੈਂ ਹੀ ਸਵਾਰਾਂ – ਸਾਫ਼-ਸੁਥਰਾ, ਸਿਹਤਮੰਦ ਪਟਿਆਲਾ ਵੱਲ ਦੋ ਕਦਮ Read More »

nabha

ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਵੱਲੋਂ ਨਵੀਂ ਜਿਲ੍ਹਾ ਜੇਲ਼ ਨਾਭਾ ਦਾ ਦੌਰਾ

ਨਾਭਾ, 29 ਨਵੰਬਰ : ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਨੇ ਨਵੀਂ ਜਿਲ੍ਹਾ ਜੇਲ਼ ਨਾਭਾ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਨਿੱਜੀ ਤੌਰ ਉਤੇ ਹਰੇਕ ਬੈਰਕ ਦਾ ਦੌਰਾ ਕੀਤਾ ਅਤੇ ਕੈਦੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ  ਹੱਲ ਕਰਨ ਦੀ ਕੋਸ਼ਿਸ਼ ਵਜੋਂ, ਬੰਦੀਆਂ ਨਾਲ ਸਾਰਥਕ ਗੱਲਬਾਤ ਕੀਤੀ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟਰੇਟ ਅਮਨਦੀਪ ਕੰਬੋਜ ਵੀ ਉਨ੍ਹਾਂ

ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਵੱਲੋਂ ਨਵੀਂ ਜਿਲ੍ਹਾ ਜੇਲ਼ ਨਾਭਾ ਦਾ ਦੌਰਾ Read More »

adc

ਏ.ਡੀ.ਸੀ. ਦਮਨਜੀਤ ਸਿੰਘ ਮਾਨ ਵੱਲੋਂ ਚੋਣਾਂ ਬਾਰੇ ਰਿਟਰਨਿੰਗ ਅਫ਼ਸਰਾਂ ਨੂੰ ਸਿਖਲਾਈ

ਪਟਿਆਲਾ, 29 ਨਵੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਐਲਾਨ ਕਰਨ ਨਾਲ ਇਨ੍ਹਾਂ ਵੋਟਾਂ ਵਾਲੇ ਪਿੰਡਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।ਇਹ ਚੋਣਾਂ ਕਰਵਾਉਣ ਲਈ ਨੋਡਲ ਅਫ਼ਸਰ ਤੇ ਏ.ਡੀ.ਸੀ. ਦਿਹਾਤੀ ਵਿਕਾਸ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਮਨਜੀਤ ਸਿੰਘ ਮਾਨ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ

ਏ.ਡੀ.ਸੀ. ਦਮਨਜੀਤ ਸਿੰਘ ਮਾਨ ਵੱਲੋਂ ਚੋਣਾਂ ਬਾਰੇ ਰਿਟਰਨਿੰਗ ਅਫ਼ਸਰਾਂ ਨੂੰ ਸਿਖਲਾਈ Read More »

barsat

ਸੂਬੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ – ਬਰਸਟ

ਪਟਿਆਲਾ, 29 ਨਵੰਬਰ 2025 – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਟਿਆਲਾ ਦਫ਼ਤਰ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਮੌਕੇ ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ। ਇਸ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵਿਧਾਨ ਸਭਾ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ

ਸੂਬੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ – ਬਰਸਟ Read More »

dc

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ : ਡਾ. ਪ੍ਰੀਤੀ ਯਾਦਵ

ਪਟਿਆਲਾ, 29 ਨਵੰਬਰ: ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮਿਤੀ 25-09-2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ‌ਟਿਆਲਾ ਦੇ ਜ਼ਿਲ੍ਹਾ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ : ਡਾ. ਪ੍ਰੀਤੀ ਯਾਦਵ Read More »

sport

ਪ੍ਰਾਇਮਰੀ ਸਕੂਲ ਖੇਡਾਂ ‘ਚ ਕੁਸ਼ਤੀ ਦੇ ਮੁਕਾਬਲੇ ਸੰਪੰਨ 

ਪਟਿਆਲਾ, 29 ਨਵੰਬਰ :  ਪੰਜਾਬ ਦੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਦੀ ਅਗਵਾਈ ਹੇਠ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗ੍ਰਾਊਂਡ ਵਿਖੇ ਚੱਲ ਰਹੀਆਂ 45ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਤੀਜੇ ਦਿਨ ਕੁਸ਼ਤੀਆਂ ਦੇ ਮੁਕਾਬਲੇ

ਪ੍ਰਾਇਮਰੀ ਸਕੂਲ ਖੇਡਾਂ ‘ਚ ਕੁਸ਼ਤੀ ਦੇ ਮੁਕਾਬਲੇ ਸੰਪੰਨ  Read More »

Scroll to Top