ਗੱਜੂਮਾਜਰਾ ਤੇ ਭੇਡਪੁਰਾ ਸਕੂਲ ਦੇ ਵਿਦਿਆਰਥੀਆਂ ਗਏ ਵਿੱਦਿਅਕ ਟੂਰ ’ਤੇ
ਪਟਿਆਲਾ, 28 ਨਵੰਬਰ : ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੇ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜਿਲਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਪ੍ਰਿੰਸੀਪਲ ਦਿਆਲ ਸਿੰਘ ਦੇ ਤਾਲਮੇਲ ਨਾਲ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਅਤੇ ਸਰਕਾਰੀ ਮਿਡਲ ਸਕੂਲ ਭੇਡਪੁਰਾ ਦੇ ਵਿਦਿਆਰਥੀ ਇੱਕ ਰੋਜ਼ਾ ਵਿਦਿਅਕ ਟੂਰ ’ਤੇ ਗਏ। ਇਸ ਵਿਦਿਅਕ ਟੂਰ ਦੌਰਾਨ […]
ਗੱਜੂਮਾਜਰਾ ਤੇ ਭੇਡਪੁਰਾ ਸਕੂਲ ਦੇ ਵਿਦਿਆਰਥੀਆਂ ਗਏ ਵਿੱਦਿਅਕ ਟੂਰ ’ਤੇ Read More »









