ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਪਟਿਆਲਾ 24 ਨਵੰਬਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਯੋਗ ਅਗਵਾਈ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਚੱਲ ਰਹੇ ਸਮਾਗਮਾਂ ਦੀ ਲੜੀ ’ਚ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਗੁਰਦੁਆਰਾ ਸ੍ਰੀ […]
ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ Read More »








