Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 1:36 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਮਾਲਵਾ

Malwa

balbir

ਡਾ. ਬਲਬੀਰ ਸਿੰਘ  ਵੱਲੋਂ 1 ਕਰੋੜ 96 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ

ਪਟਿਆਲਾ, 20 ਨਵੰਬਰ  — ਸ਼ਹਿਰ ਪਟਿਆਲਾ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਂਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਮੇਅਰ ਕੁੰਦਨ ਗੋਗੀਆ ਨੇ ਅੱਜ 1 ਕਰੋੜ 96 ਲੱਖ ਰੁਪਏ ਦੀ ਲਾਗਤ ਨਾਲ ਫੈਕਟਰੀ ਏਰੀਆ ਬੰਨਾ ਰੋਡ ਵਿਖੇ ਬਣਨ ਵਾਲੀ ਮਹੱਤਵਪੂਰਨ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਸੜਕ ਦੇ ਤਿਆਰ ਹੋਣ […]

ਡਾ. ਬਲਬੀਰ ਸਿੰਘ  ਵੱਲੋਂ 1 ਕਰੋੜ 96 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ Read More »

boxing

ਬਾਕਸਿੰਗ ‘ਚ ਮਹਾਰਾਜਾ ਰਣਜੀਤ ਸਿੰਘ ਅਵਾਰਡੀ ਨੇ ਦਿੱਤਾ ਖਿਡਾਰੀਆਂ ਨੂੰ ਅਸ਼ੀਰਵਾਦ

ਪਟਿਆਲਾ, 20 ਨਵੰਬਰ : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਲੜਕਿਆਂ ਦੇ ਬਾਕਸਿੰਗ ਮੁਕਾਬਲੇ ਅੰਡਰ 19 ਪੀਐਮਸ਼੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ  ਕਰਵਾਏ

ਬਾਕਸਿੰਗ ‘ਚ ਮਹਾਰਾਜਾ ਰਣਜੀਤ ਸਿੰਘ ਅਵਾਰਡੀ ਨੇ ਦਿੱਤਾ ਖਿਡਾਰੀਆਂ ਨੂੰ ਅਸ਼ੀਰਵਾਦ Read More »

nigam-2

ਨਗਰ ਨਿਗਮ ਪਟਿਆਲਾ ਵੱਲੋਂ ਕਲੋਨੀਆਂ ਦੇ ਲੇ-ਆਊਟ ਇੰਦਰਾਜ਼ ਨੂੰ ਲੈ ਕੇ ਸਖ਼ਤ ਹਦਾਇਤਾਂ ਜਾਰੀ

ਪਟਿਆਲਾ, 20 ਨਵੰਬਰ  — ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਪਰਮਜੀਤ ਸਿੰਘ ਆਈ ਏ ਐਸ ਨੇ ਕੁਝ ਕਲੋਨਾਈਜਰ ਵਲੋਂ ਗ਼ਲਤ ਢੰਗ ਨਾਲ ਪਲਾਟ ਕੱਟ ਕੇ ਵੇਚਣ ਖਿਲਾਫ ਸਖ਼ਤ ਨਿਯਮ ਜਾਰੀ ਕਰਦੇ ਹੋਏ ਕਿਹਾ ਕਿ ਹੁਣ ਲੋਕਾਂ ਦੀ ਕੀਤੀ ਜਾਨ ਵਾਲੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਮਿਸ਼ਨਰ ਪਰਮਜੀਤ ਨੇ ਦੱਸਿਆ ਕਿ ਉਨ੍ਹਾਂ ਬਿਲਡਿੰਗ

ਨਗਰ ਨਿਗਮ ਪਟਿਆਲਾ ਵੱਲੋਂ ਕਲੋਨੀਆਂ ਦੇ ਲੇ-ਆਊਟ ਇੰਦਰਾਜ਼ ਨੂੰ ਲੈ ਕੇ ਸਖ਼ਤ ਹਦਾਇਤਾਂ ਜਾਰੀ Read More »

pu-2

ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਨੇ ਰਾਸ਼ਟਰੀ ਲਾਇਬ੍ਰੇਰੀ ਹਫ਼ਤਾ ਮਨਾਇਆ

ਪਟਿਆਲਾ, 20 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਵੱਲੋਂ ਰਾਸ਼ਟਰੀ ਲਾਇਬ੍ਰੇਰੀ ਹਫ਼ਤਾ (14-20 ਨਵੰਬਰ 2025) ਮਨਾਉਂਦਿਆਂ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ‘ਆਧੁਨਿਕ ਯੁੱਗ ਵਿੱਚ ਕਿਤਾਬਾਂ ਪੜ੍ਹਨ ਦੀ ਮਹੱਤਤਾ’ ਵਿਸ਼ੇ ਉੱਤੇ ਇਹ ਭਾਸ਼ਣ ਡਾ. ਤ੍ਰਿਸ਼ਨਜੀਤ ਕੌਰ ਵੱਲੋਂ ਦਿੱਤਾ ਗਿਆ। ਪ੍ਰੋਫ਼ੈਸਰ (ਸੇਵਾਮੁਕਤ)  ਤ੍ਰਿਸ਼ਨਜੀਤ ਕੌਰ ਨੇ ਆਪਣੇ ਭਾਸ਼ਣ ਵਿੱਚ ਮੌਜੂਦਾ ਆਈ.ਸੀ.ਟੀ. ਯੁੱਗ ਵਿੱਚ ਕਿਤਾਬਾਂ ਪੜ੍ਹਨ

ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਨੇ ਰਾਸ਼ਟਰੀ ਲਾਇਬ੍ਰੇਰੀ ਹਫ਼ਤਾ ਮਨਾਇਆ Read More »

multi

ਮਲਟੀਪਰਪਜ਼ ਸਕੂਲ ਨੇ ਜਿੱਤੇ 7 ਗੋਲਡ ਮੈਡਲ 

ਪਟਿਆਲਾ, 20 ਨਵੰਬਰ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਈਆਂ ਜਾ ਰਹੀਆਂ 69ਵੀਆਂ ਅੰਤਰ ਜਿਲਾ ਸਕੂਲ ਖੇਡਾਂ ਵਿੱਚ ਪੀਐਮ ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਦੇ ਖਿਡਾਰੀਆਂ ਨੇ ਆਪਣਾ ਦਬਦਬਾ ਕਾਇਮ ਰੱਖਿਆ ਹੋਇਆ ਹੈ। ਇਹਨਾਂ ਖੇਡਾਂ ਵਿੱਚ ਮਲਟੀਪਰਪਜ਼ ਸਕੂਲ ਦੇ ਅੰਡਰ-14 (ਲੜਕੇ) ਨੇ ਗੋਲਡ ਮੈਡਲ, ਅੰਡਰ-17 ਵਿੱਚ ਸਿਲਵਰ ਮੈਡਲ ਅਤੇ ਅੰਡਰ-19

ਮਲਟੀਪਰਪਜ਼ ਸਕੂਲ ਨੇ ਜਿੱਤੇ 7 ਗੋਲਡ ਮੈਡਲ  Read More »

nigam

ਮੇਅਰ ਗੋਗੀਆ ਅਤੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਪਾਰਟੀ ਮਜ਼ਬੂਤੀ ਲਈ ਵਿਸ਼ੇਸ਼ ਮੀਟਿੰਗ

ਪਟਿਆਲਾ, 20 ਨਵੰਬਰ  — ਪਟਿਆਲਾ ਵਿੱਚ ਪਾਰਟੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਜੁੜੇ ਰੱਖਣ ਲਈ ਮੇਅਰ ਕੁੰਦਨ ਗੋਗੀਆ ਅਤੇ ਪਟਿਆਲਾ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਵੱਲੋਂ ਅੱਜ ਇਕ ਮਹੱਤਵਪੂਰਨ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ ਬਲਾਕ ਪ੍ਰਧਾਨਾਂ, ਯੂਥ ਪ੍ਰਧਾਨਾਂ ਅਤੇ ਵੱਖ–ਵੱਖ ਅਹੁਦੇਦਾਰਾਂ ਨੇ ਵਿਸ਼ੇਸ਼ ਤੌਰ

ਮੇਅਰ ਗੋਗੀਆ ਅਤੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਪਾਰਟੀ ਮਜ਼ਬੂਤੀ ਲਈ ਵਿਸ਼ੇਸ਼ ਮੀਟਿੰਗ Read More »

pu

ਪੰਜਾਬੀ ਯੂਨੀਵਰਸਿਟੀ ਦਾ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲਾ ਸ਼ਾਨੋ ਸ਼ੌਕਤ ਨਾਲ਼ ਸ਼ੁਰੂ

ਪਟਿਆਲਾ, 20 ਨਵੰਬਰ – ਪੰਜਾਬੀ ਯੂਨੀਵਰਸਿਟੀ ਦਾ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲਾ ਅੱਜ ਸ਼ਾਨੋ ਸ਼ੌਕਤ ਨਾਲ਼ ਸ਼ੁਰੂ ਹੋ ਗਿਆ ਹੈ। ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਕਰਵਾਏ ਜਾ ਰਹੇ ਇਸ ਮੇਲੇ ਵਿੱਚ ਛੇ ਖੇਤਰੀ ਯੁਵਕ ਮੇਲਿਆਂ ਵਿੱਚੋਂ ਜਿੱਤ ਕੇ ਆਈਆਂ ਟੀਮਾਂ ਸਿ਼ਰਕਤ ਕਰ ਰਹੀਆਂ ਹਨ। ਮੇਲੇ ਦੇ ਮੁੱਖ ਸਥਾਨ ‘ਗੁਰੂ ਤੇਗ ਬਹਾਦਰ ਹਾਲ’ ਵਿਖੇ ਮੇਲੇ

ਪੰਜਾਬੀ ਯੂਨੀਵਰਸਿਟੀ ਦਾ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲਾ ਸ਼ਾਨੋ ਸ਼ੌਕਤ ਨਾਲ਼ ਸ਼ੁਰੂ Read More »

mohindra

ਮਹਿੰਦਰਾ ਕਾਲਜ ਦੇ ਜਰਨਲਿਜ਼ਮ ਵਿਭਾਗ ਨੇ ਪ੍ਰੋਗਰਾਮ ਕਰਵਾਇਆ

 ਪਟਿਆਲਾ,  20 ਨਵੰਬਰ : ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਬੈਚਲਰ ਆਫ ਜਰਨਾਲਿਜਮ ਐਂਡ ਕਮਿਊਨੀਕੇਸ਼ਨ (ਬੀਜੇਐਮਸੀ) ਵਿਭਾਗ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਨੂੰ ਮੀਡੀਆ ਵਿਭਾਗ ਦੇ ਵਿਦਿਆਰਥੀਆਂ ਨੇ ਆਪਣੇ ਹੁਨਰ ਨਾਲ ਸ਼ਾਨਦਾਰ ਬਣਾ ਦਿੱਤਾ। ਇਸ ਪ੍ਰੋਗਰਾਮ ‘ਚ ਮੁੱਖ ਮਹਿਮਾਨ ਵਜੋਂ  ਕਾਲਜ ਪ੍ਰਿੰਸੀਪਲ ਪ੍ਰੋਫੈਸਰ ਨਿਸ਼ਠਾ ਤ੍ਰਿਪਾਠੀ ਪੁੱਜੇ। ਜਿਨਾਂ ਦਾ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਹਰਵਿੰਦਰ ਕੌਰ ਨੌਹਰਾ

ਮਹਿੰਦਰਾ ਕਾਲਜ ਦੇ ਜਰਨਲਿਜ਼ਮ ਵਿਭਾਗ ਨੇ ਪ੍ਰੋਗਰਾਮ ਕਰਵਾਇਆ Read More »

gopal

ਦੋ-ਰੋਜ਼ਾ 47ਵਾਂ ਏ.ਆਈ.ਈ.ਐਸ.ਸੀ.ਬੀ. ਫੁੱਟਬਾਲ ਟੂਰਨਾਮੈਂਟ ਸ਼ੁਰੂ

ਪਟਿਆਲਾ, 20 ਨਵੰਬਰ : ਦੋ-ਰੋਜ਼ਾ 47ਵਾਂ ਆਲ ਇੰਡੀਆ ਇਲੈਕਟ੍ਰੀਸਿਟੀ ਸਪੋਰਟਸ ਕੰਟਰੋਲ ਬੋਰਡ (AIESCB) ਫੁੱਟਬਾਲ ਟੂਰਨਾਮੈਂਟ ਅੱਜ ਪੀ.ਐਸ.ਪੀ.ਸੀ.ਐਲ. ਸਪੋਰਟਸ ਕੰਪਲੈਕਸ, ਪਟਿਆਲਾ ਵਿਖੇ ਬਹੁਤ ਉਤਸ਼ਾਹ ਨਾਲ ਸ਼ੁਰੂ ਹੋ ਗਿਆ। ਉਦਘਾਟਨੀ ਸਮਾਰੋਹ ਵਿੱਚ ਦੇਸ਼ ਭਰ ਤੋਂ ਪ੍ਰਮੁੱਖ ਪਾਵਰ ਸੈਕਟਰ ਦੀਆਂ ਟੀਮਾਂ ਨੇ ਹਿੱਸਾ ਲਿਆ, ਜਿਸ ਨਾਲ ਇੱਕ ਜੋਸ਼ੀਲੇ ਮੁਕਾਬਲੇ ਦੀ ਸ਼ੁਰੂਆਤ ਹੋਈ। ਇਸ ਸਮਾਗਮ ਦੀ ਸ਼ੁਰੂਆਤ ਡਿਪਟੀ ਚੀਫ ਇੰਜੀਨੀਅਰ ਇੰਜੀ. ਲਾਲ ਪ੍ਰੀਤ

ਦੋ-ਰੋਜ਼ਾ 47ਵਾਂ ਏ.ਆਈ.ਈ.ਐਸ.ਸੀ.ਬੀ. ਫੁੱਟਬਾਲ ਟੂਰਨਾਮੈਂਟ ਸ਼ੁਰੂ Read More »

health

ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਹਵਾ ਪ੍ਰਦੂਸ਼ਣ ਵਿਰੁੱਧ ਹੈਲਥ ਐਡਵਾਇਜਰੀ

ਪਟਿਆਲਾ 20 ਨਵੰਬਰ – ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਵਾ ਪ੍ਰਦੂਸ਼ਣ ਦੀ ਗੰਭੀਰਤਾ ਦੇ ਮੱਦੇ ਨਜ਼ਰ ਸਿਵਿਲ ਸਰਜਨ ਡਾ.ਸੰਜੇ ਕਾਮਰਾ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਜਰੂਰੀ ਸਾਵਧਾਨੀਆਂ ਵਰਤਨ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਵਾਸਤੇ ਵਾਤਾਵਰਣ ਦਾ ਸਾਫ ਅਤੇ ਸਵੱਛ ਹੋਣਾ ਬਹੁਤ ਜਰੂਰੀ ਹੈ।

ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਹਵਾ ਪ੍ਰਦੂਸ਼ਣ ਵਿਰੁੱਧ ਹੈਲਥ ਐਡਵਾਇਜਰੀ Read More »

Scroll to Top