ਪਟਿਆਲਾ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ
ਪਟਿਆਲਾ, 25 ਮਈ : ਸੇਫ ਸਕੂਲ ਵਾਹਨ ਪਾਲਿਸੀ ਤਹਿਤ ਅਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪਟਿਆਲਾ ਜ਼ਿਲ੍ਹੇ ਵਿੱਚ ਖ਼ਾਸ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਪਟਿਆਲਾ ਦੇ ਰੀਜਨਲ ਟਰਾਂਸਪੋਰਟ ਅਫਸਰ, ਡਾ. ਪੂਨਮ ਪ੍ਰੀਤ ਕੌਰ ਦੀ ਅਗਵਾਈ ਹੇਠ ਚਲਾਈ ਗਈ ਇਸ ਮੁਹਿੰਮ ਦੌਰਾਨ ਸਕੂਲ ਬੱਸਾਂ, ਵੈਨਾਂ ਅਤੇ ਸਕੂਲੀ ਬੱਚਿਆਂ ਨੂੰ ਲਿਜਾਣ […]
ਪਟਿਆਲਾ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ Read More »









