ਸਿਆਸੀ ਦੰਗਲ : ਰਿਟਰਨਿੰਗ ਅਫਸਰ ਨੇ ਰਾਜਾ ਵੜਿੰਗ ਨੂੰ ਕੀਤਾ ਨੋਟਿਸ ਜਾਰੀ
ਗਿੱਦੜਬਾਹਾ, 25 ਮਈ 2026 : ਪੰਜਾਬ ਅੰਦਰ ਨਗਰ ਨਿਗਮ, ਨਗਰ ਕੌਸਲ, ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਚੁਣਾਵੀ ਦੰਗਲ ਹੁਣ ਭਖਦਾ ਜਾ ਰਿਹਾ ਹੈ। ਇਸ ਦਰਮਿਆਨ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਰਿਟਰਨਿੰਗ ਅਫਸਰ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗਿੱਦੜਬਾਹਾ ਵਿੱਚ ਚੋਣ ਪ੍ਰਚਾਰ ਮੁੱਕਣ ਤੋਂ […]
ਸਿਆਸੀ ਦੰਗਲ : ਰਿਟਰਨਿੰਗ ਅਫਸਰ ਨੇ ਰਾਜਾ ਵੜਿੰਗ ਨੂੰ ਕੀਤਾ ਨੋਟਿਸ ਜਾਰੀ Read More »









