ਮਾਲਵਾ

Malwa

amarnath

ਅਮਰਨਾਥ ਯਾਤਰਾ : 3 ਜੁਲਾਈ ਤੋਂ ਹੋਵੇਗੀ ਸ਼ੁਰੂ : ਤਸਵੀਰਾਂ ਆਈਆਂ ਸਾਹਮਣੇ

ਸ੍ਰੀਨਗਰ, 23 ਮਈ 2026 : ਭਗਵਾਨ ਭੋਲੇਨਾਥ ਦੀ ਅਮਰਨਾਥ ਯਾਤਰਾ ਹੁਣ ਜਲਦ ਹੀ ਅਗਾਮੀ 3 ਜੁਲਾਈ ਨੂੰ ਸ਼ੁਰੂ ਹੋਣ ਜਾ ਰਹੀ ਹੈ, ਜੋਕਿ 9 ਅਗਸਤ ਤੱਕ ਚਲੇਗੀ। ਇਸ ਸਾਲ ਯਾਤਰਾ ਲਈ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਹੁਣ ਤੱਕ 3.6 ਲੱਖ ਤੋਂ ਵੱਧ ਲੋਕ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਦਸ ਦਈਏ ਕਿ […]

ਅਮਰਨਾਥ ਯਾਤਰਾ : 3 ਜੁਲਾਈ ਤੋਂ ਹੋਵੇਗੀ ਸ਼ੁਰੂ : ਤਸਵੀਰਾਂ ਆਈਆਂ ਸਾਹਮਣੇ Read More »

modi

ਦੇਸ਼ ਦੇ ਪ੍ਰਧਾਨ ਮੰਤਰੀ ਨੇ 51 ਹਜਾਰ ਨੌਜਵਾਨਾਂ ਨੂੰ ਵੰਡੇ ਨੌਕਰੀਆਂ ਲਈ ਨਿਯੁੱਕਤੀ ਪੱਤਰ

ਨਵੀਂ ਦਿੱਲੀ, 23 ਮਈ 2026 : ਦੇਸ਼ ਦੇ ਨੌਜਵਾਨਾਂ ਦਾ ਭਵਿਖ ਸੰਵਾਰਨ ਲਈ ਅੱਜ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51 ਹਜਾਰ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਲਈ ਨਿਯੁੱਕਤੀ ਪੱਤਰਾਂ ਦੀ ਵੰਡ ਕੀਤੀ ਹੈ। ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਨਿਯੁਕਤ ਨੌਜਵਾਨਾਂ ਨੂੰ ਰੇਲਵੇ, ਗ੍ਰਹਿ ਮੰਤਰਾਲਾ, ਸਿਹਤ ਸੇਵਾਵਾਂ, ਵਿੱਤੀ ਸੰਸਥਾਵਾਂ ਅਤੇ ਉੱਚ ਸਿੱਖਿਆ ਖੇਤਰ ਸਮੇਤ

ਦੇਸ਼ ਦੇ ਪ੍ਰਧਾਨ ਮੰਤਰੀ ਨੇ 51 ਹਜਾਰ ਨੌਜਵਾਨਾਂ ਨੂੰ ਵੰਡੇ ਨੌਕਰੀਆਂ ਲਈ ਨਿਯੁੱਕਤੀ ਪੱਤਰ Read More »

powercom

ਪੀ.ਐੱਸ.ਪੀ.ਸੀ.ਐੱਲ. ਵੱਲੋਂ ਬਿਜਲੀ ਕੱਟਾਂ ਅਤੇ ਸ਼ਿਕਾਇਤਾਂ ਦੇ “ਫਰਜ਼ੀ ਨਿਪਟਾਰੇ” ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਦੇ ਆਦੇਸ਼

ਪਟਿਆਲਾ  22 ਮਈ — ਖਪਤਕਾਰਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਪ੍ਰਬੰਧਕੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਪੰਜਾਬ ਸਰਕਾਰ ਦੇ ਸਪੱਸ਼ਟ ਨਿਰਦੇਸ਼ਾਂ ਹੇਠ ਬਿਜਲੀ ਦੇ ਕੱਟਾਂ ਅਤੇ ਸ਼ਿਕਾਇਤਾਂ ਨੂੰ ਸਮੇਂ ਤੋਂ ਪਹਿਲਾਂ ਜਾਂ “ਫਰਜ਼ੀ ਤੌਰ ‘ਤੇ ਬੰਦ” (ਫੇਕ ਕਲੋਜ਼ਰ) ਕਰਨ ਦੀ ਪ੍ਰਥਾ ਵਿਰੁੱਧ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ। ਡਾਇਰੈਕਟਰ ਡਿਸਟ੍ਰੀਬਿਊਸ਼ਨ ਵੱਲੋਂ

ਪੀ.ਐੱਸ.ਪੀ.ਸੀ.ਐੱਲ. ਵੱਲੋਂ ਬਿਜਲੀ ਕੱਟਾਂ ਅਤੇ ਸ਼ਿਕਾਇਤਾਂ ਦੇ “ਫਰਜ਼ੀ ਨਿਪਟਾਰੇ” ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਦੇ ਆਦੇਸ਼ Read More »

camp

ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਨੂੰ ਆਈ.ਐਸ.ਆਈ ਮਾਰਕ ਦੀ ਮਹੱਤਤਾ ਬਾਰੇ ਦਿੱਤੀ ਸਿਖਲਾਈ

ਪਟਿਆਲਾ, 22 ਮਈ : ਅੱਜ ਭਾਰਤੀ ਮਾਨਕ ਬਿਊਰੋ (ਬੀਆਈਐਸ), ਪਰਵਾਣੂ ਸ਼ਾਖਾ ਵੱਲੋਂ ਪਰਵਾਣੂ ਸ਼ਾਖਾ ਦਫ਼ਤਰ ਦੇ ਨਿਰਦੇਸ਼ਕ ਅਤੇ ਮੁਖੀ ਸ਼੍ਰੀ ਐਸ.ਸੀ. ਨਾਇਕ ਦੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ ਔਰਤਾਂ ਦੀ ਅਗਵਾਈ ਵਾਲੇ ਸਵੈ-ਸਹਾਇਤਾ ਸਮੂਹਾਂ ਲਈ ਸ਼ਾਈਨ (ਸਟੈਂਡਰਡਜ ਹੈਲਪ ਇਨ ਫੋਰਮ ਐਂਡ ਨਰਚਰ ਇੰਪਾਵਰਡ ਵੂਮੈਨ) ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਸਿਖਲਾਈ ਦੌਰਾਨ ਇਨ੍ਹਾਂ ਮਹਿਲਾਵਾਂ ਨੂੰ ਆਈ.ਐਸ.ਆਈ ਮਾਰਕ ਅਤੇ

ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਨੂੰ ਆਈ.ਐਸ.ਆਈ ਮਾਰਕ ਦੀ ਮਹੱਤਤਾ ਬਾਰੇ ਦਿੱਤੀ ਸਿਖਲਾਈ Read More »

balbir

ਪੰਜਾਬ ਦੀ ਸਿਹਤ ਕਰਾਂਤੀ ਨੇ ਬਿਹਤਰ ਇਲਾਜ ਸਹੂਲਤਾਂ ਨੂੰ ਗਰੀਬਾਂ ਦੇ ਘਰਾਂ ਤੱਕ ਪਹੁੰਚਾਇਆ-ਸਿਹਤ ਮੰਤਰੀ

ਪਟਿਆਲਾ, 22 ਮਈ : ਇੱਕ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਬੱਚਾ ਸਰਜਰੀ ਵਿਭਾਗ ਨੇ ਇੱਕ ਗੰਭੀਰ ਜਮਾਂਦਰੂ ਵਿਗਾੜ ਨਾਲ ਪੈਦਾ ਹੋਈ ਇੱਕ ਦਿਨ ਦੀ ਮਾਦਾ ਬੱਚੀ ਦੀ ਸਫਲਤਾਪੂਰਵਕ ਜਾਨ ਬਚਾਈ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ

ਪੰਜਾਬ ਦੀ ਸਿਹਤ ਕਰਾਂਤੀ ਨੇ ਬਿਹਤਰ ਇਲਾਜ ਸਹੂਲਤਾਂ ਨੂੰ ਗਰੀਬਾਂ ਦੇ ਘਰਾਂ ਤੱਕ ਪਹੁੰਚਾਇਆ-ਸਿਹਤ ਮੰਤਰੀ Read More »

kohali

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ – ਅਜੀਤ ਪਾਲ ਸਿੰਘ ਕੋਹਲੀ

ਪਟਿਆਲਾ 22 ਮਈ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਦੇ ਵਾਰਡ ਨੰਬਰ 39 ਤੋਂ ਸ਼ੀਸ਼ ਮਹਿਲ ਕਲੋਨੀ ਦੇ ਸ਼ਰਧਾਲੂਆਂ ਨੂੰ ਪਵਿੱਤਰ ਧਰਤੀ ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਇਸ ਮੌਕੇ ਸੰਗਤ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸੁਖਮਈ ਅਤੇ

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ – ਅਜੀਤ ਪਾਲ ਸਿੰਘ ਕੋਹਲੀ Read More »

bus

ਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘ

ਪਟਿਆਲਾ, 22 ਮਈ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜਨ ‘ਤੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਕਿਸੇ ਵੀ ਨਾਗਰਿਕ ਦੀ ਵੋਟ ਨਹੀਂ ਕੱਟਣ ਦਿੱਤੀ ਜਾਵੇਗੀ। ਅੱਜ ਇੱਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ‘ਚ 6 ਕਰੋੜ ਲੋਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘ Read More »

cricket

ਪਟਿਆਲਾ ਮਹਿਲਾ ਸੀਨੀਅਰ ਕ੍ਰਿਕਟ ਟੀਮ ਦੀ ਚੋਣ ਲਈ 26 ਮਈ ਨੂੰ ਹੋਣਗੇ ਟਰਾਇਲ

ਪਟਿਆਲਾ, 22 ਮਈ 2026  – ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਪਟਿਆਲਾ ਸਬ ਕਮੇਟੀ ਦੇ ਚੇਅਰਪਰਸਨ ਸ. ਅਮਰਿੰਦਰ ਵੀਰ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਪਟਿਆਲਾ ਮਹਿਲਾ ਸੀਨੀਅਰ ਕ੍ਰਿਕਟ ਟੀਮ ਦੀ ਚੋਣ ਲਈ ਟਰਾਇਲ ਕਰਵਾਏ ਜਾ ਰਹੇ ਹਨ। ਇਹ ਟਰਾਇਲ 26 ਮਈ 2026 ਨੂੰ ਸਵੇਰੇ 8 ਵਜੇ ਤੋਂ ਧਰੁਵ ਪਾਂਡਵ ਕ੍ਰਿਕਟ ਸਟੇਡੀਅਮ, ਬਰਾਦਰੀ, ਪਟਿਆਲਾ ਵਿਖੇ ਹੋਣਗੇ। ਚੁਣੀ ਗਈ ਟੀਮ ਆਗਾਮੀ ਸੀਜ਼ਨ 2026-2027 ਦੇ ਪੰਜਾਬ ਸਟੇਟ ਇੰਟਰ ਡਿਸਟ੍ਰਿਕਟ

ਪਟਿਆਲਾ ਮਹਿਲਾ ਸੀਨੀਅਰ ਕ੍ਰਿਕਟ ਟੀਮ ਦੀ ਚੋਣ ਲਈ 26 ਮਈ ਨੂੰ ਹੋਣਗੇ ਟਰਾਇਲ Read More »

evrest

ਮਾਊਟ ਐਵਰੈਸਟ ਨੂੰ ਸਰ ਤੋ ਬਾਅਦ ਉਤਰਨ ਦੌਰਾਨ ਹੋਈ ਦੋ ਪਰਬਤਾਰੋਹੀਆਂ ਦੀ ਮੌਤ

ਦਿੱਲੀ, 22 ਮਈ : ਦੁਨੀਆ ਦੀ ਸਭ ਤੋਂ ਉੱਚੀ ਚੋਟੀ, ਮਾਊਂਟ ਐਵਰੈਸਟ ਨੂੰ ਪੂਰੀ ਸਫਲਤਾ ਨਾਲ ਸਰ ਕਰਨ ਤੋ ਬਾਅਦ ਉਤਰਦੇ ਸਮੇ ਦੋ ਪਰਬਤਾਰੋਹੀਆਂ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਦੋਵੇ ਪਰਬਤਾਰੋਹੀ ਭਾਰਤੀ ਹਨ, ਜਿਨਾ ਨੂੰ ਬਚਾਉਣ ਦੀ ਕੋਸਿ਼ਸ਼ਾਂ ਗਾਈਡਾਂ ਵਲੋ ਕੀਤੀਆਂ ਗਈਆਂ ਪਰ ਉਹ ਬਚਾਅ ਨਾ ਸਕੇ। ਜਾਣਕਾਰੀ ਅਨੁਸਾਰ ਮ੍ਰਿਤਕ ਪਰਬਤਾਰੋਹੀਆਂ

ਮਾਊਟ ਐਵਰੈਸਟ ਨੂੰ ਸਰ ਤੋ ਬਾਅਦ ਉਤਰਨ ਦੌਰਾਨ ਹੋਈ ਦੋ ਪਰਬਤਾਰੋਹੀਆਂ ਦੀ ਮੌਤ Read More »

accident

ਫੈਕਟਰੀ ਅੰਦਰ ਬੁਆਇਲਰ ਫਟਣ ਕਾਰਨ ਵਾਪਰਿਆ ਭਿਆਨਕ ਹਾਦਸਾ, ਕਈ ਜਖਮੀ

ਬਹਾਦਰਗੜ੍ਹ, 22 ਮਈ 2026 : ਹਰਿਆਣਾ ਦੇ ਬਹਾਦਰਗੜ੍ਹ ਸਥਿਤ ਉਦਯੋਗਿਕ ਖੇਤਰ ਵਿੱਚ ਅੱਜ ਅਚਾਨਕ ਇਕ ਫੈਕਟਰੀ ਵਿਚ ਬੁਆਇਲਰ ਫਟਣ ਦੇ ਕਾਰਨ ਵੱਡਾ ਹਾਦਸਾ ਵਾਪਰ ਗਿਆ, ਜਿਸ ਕਾਰਨ ਮਜਦੂਰਾਂ ਦੇ ਜਖਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਫੈਕਟਰੀ ਦੀ ਛੱਤ ਢਹਿ ਗਈ ਅਤੇ ਅੰਦਰ ਕੰਮ ਕਰ ਰਹੇ ਕਈ ਮਜ਼ਦੂਰ ਮਲਬੇ ਹੇਠਾਂ

ਫੈਕਟਰੀ ਅੰਦਰ ਬੁਆਇਲਰ ਫਟਣ ਕਾਰਨ ਵਾਪਰਿਆ ਭਿਆਨਕ ਹਾਦਸਾ, ਕਈ ਜਖਮੀ Read More »

Scroll to Top