ਮਾਲਵਾ

Malwa

juneja

ਪੀ.ਆਰ.ਟੀ.ਸੀ ਚੇਅਰਮੈਨ ਵੱਲੋਂ ਪੰਜਾਬ ਰੋਡਵੇਜ / ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰ ਯੂਨੀਅਨ ਨਾਲ ਮੀਟਿੰਗ

ਪਟਿਆਲਾ, 20 ਫਰਵਰੀ : ਅੱਜ ਪੰਜਾਬ ਰੋਡਵੇਜ / ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰ ਯੂਨੀਅਨ (ਰਜਿ 25/11) ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨਾਲ ਬੈਠਕ ਕਰਕੇ ਯੂਨੀਅਨ ਦੇ ਅਹਿਮ ਮੁੱਦਿਆਂ ’ਤੇ ਵਿਚਾਰ ਕੀਤਾ। ਚੇਅਰਮੈਨ ਜੁਨੇਜਾ ਨੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਸਾਰੇ ਮਾਮਲੇ ਸਬੰਧੀ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਨਾਲ ਲਗਾਤਾਰ ਤਾਲਮੇਲ ਬਣਾਇਆ […]

ਪੀ.ਆਰ.ਟੀ.ਸੀ ਚੇਅਰਮੈਨ ਵੱਲੋਂ ਪੰਜਾਬ ਰੋਡਵੇਜ / ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰ ਯੂਨੀਅਨ ਨਾਲ ਮੀਟਿੰਗ Read More »

powercom

ਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ/ਕੁਮਰਸ਼ੀਅਲ ਦੀ ਨਿਯੁਕਤੀ; ਹਰਸ਼ਰਨ ਕੌਰ ਤ੍ਰੇਹਨ ਨੇ ਸੰਭਾਲਿਆ ਅਹੁਦਾ

ਪਟਿਆਲਾ,  20 : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵਿੱਚ ਇੱਕ ਅਹਿਮ ਨਿਯੁਕਤੀ ਕਰਦਿਆਂ, ਪੰਜਾਬ ਸਰਕਾਰ ਦੇ ਬਿਜਲੀ ਵਿਭਾਗ ਨੇ ਇੱਕ ਬੇਹੱਦ ਤਜਰਬੇਕਾਰ ਅਧਿਕਾਰੀ ਸ੍ਰੀਮਤੀ ਹਰਸ਼ਰਨ ਕੌਰ ਤ੍ਰੇਹਨ ਨੂੰ ਨਵਾਂ ਡਾਇਰੈਕਟਰ/ਕੁਮਰਸ਼ੀਅਲ ਨਿਯੁਕਤ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਨਿਯੁਕਤੀ ਦੋ ਸਾਲਾਂ ਲਈ ਕੀਤੀ ਗਈ ਹੈ। ਨਵ-ਨਿਯੁਕਤ ਡਾਇਰੈਕਟਰ ਨੇ ਅੱਜ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ

ਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ/ਕੁਮਰਸ਼ੀਅਲ ਦੀ ਨਿਯੁਕਤੀ; ਹਰਸ਼ਰਨ ਕੌਰ ਤ੍ਰੇਹਨ ਨੇ ਸੰਭਾਲਿਆ ਅਹੁਦਾ Read More »

program

ਬਲਾਕ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਕਰਵਾਏ : ਹੀਰਾ ਲਾਲ ਕੁੰਦਨ ਲਾਲ ਮੈਮੋਰੀਅਲ ਟਰੱਸਟ ਦਾ ਰਿਹਾ ਵਿਸ਼ੇਸ਼ ਸਹਿਯੋਗ

ਪਟਿਆਲਾ, 20 ਫਰਵਰੀ : ਸਕੂਲੀ ਸਿੱਖਿਆ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਪਟਿਆਲਾ-2 ਦੇ ਸਹਿ-ਵਿੱਦਿਅਕ ਮੁਕਾਬਲੇ ਬੀਪੀਈਓ ਪ੍ਰਿਥੀ ਸਿੰਘ ਦੀ ਯੋਗ ਅਗਵਾਈ ਹੇਠ ਹੀਰਾ ਲਾਲ ਕੁੰਦਨ ਲਾਲ ਮੈਮੋਰੀਅਲ ਟਰਸਟ ਦੇ ਪ੍ਰਧਾਨ ਇੰਜੀ. ਸੋਨੀਆ ਤੇ ਸੈਕਟਰੀ ਅਨਿਲ ਵਿਜ ਦੇ ਸਹਿਯੋਗ ਨਾਲ ਕਰਵਾਏ ਗਏ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ

ਬਲਾਕ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਕਰਵਾਏ : ਹੀਰਾ ਲਾਲ ਕੁੰਦਨ ਲਾਲ ਮੈਮੋਰੀਅਲ ਟਰੱਸਟ ਦਾ ਰਿਹਾ ਵਿਸ਼ੇਸ਼ ਸਹਿਯੋਗ Read More »

dc2

ਚੇਅਰਮੈਨ ਹਰਪਾਲ ਜੁਨੇਜਾ ਅਤੇ ਡੀ ਸੀ ਵਰਜੀਤ ਵਾਲੀਆ ਵੱਲੋਂ ਵਿਰਾਸਤੀ ਸੈਰ ਨੂੰ ਹਰੀ ਝੰਡੀ

ਪਟਿਆਲਾ, 20 ਫਰਵਰੀ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ‘ਪਟਿਆਲਾ ਹੈਰੀਟੇਜ ਫੈਸਟੀਵਲ-2026’ ਦੇ ਤਹਿਤ ਅੱਜ ਸ਼ਹਿਰ ਦੀ ਨੌਜਵਾਨ ਪੀੜ੍ਹੀ ਅਤੇ ਆਮ ਨਾਗਰਿਕਾਂ ਲਈ ਵਿਰਾਸਤੀ ਸੈਰ (ਹੈਰੀਟੇਜ ਵਾਕ) ਦਾ ਆਯੋਜਨ ਕੀਤਾ ਗਿਆ ਜਿਸ ਨੂੰ ਪੀ ਆਰ ਟੀ ਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸ਼ਾਹੀ ਸਮਾਧਾਂ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵਿਸ਼ੇਸ਼

ਚੇਅਰਮੈਨ ਹਰਪਾਲ ਜੁਨੇਜਾ ਅਤੇ ਡੀ ਸੀ ਵਰਜੀਤ ਵਾਲੀਆ ਵੱਲੋਂ ਵਿਰਾਸਤੀ ਸੈਰ ਨੂੰ ਹਰੀ ਝੰਡੀ Read More »

dcc

 ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ-2026 ਪਟਿਆਲਾ ‘ਚ ਅੱਜ ਤੋਂ : 21 ਫਰਵਰੀ ਤੋਂ 2 ਮਾਰਚ ਤੱਕ ਸ਼ੀਸ਼ ਮਹਿਲ ਵਿਖੇ ਸਜੇਗਾ

ਪਟਿਆਲਾ, 20 ਫਰਵਰੀ : ਪਟਿਆਲਾ ਦੀ ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਦੇ ਵਿਹੜੇ ‘ਚ 21 ਫਰਵਰੀ ਤੋਂ 2 ਮਾਰਚ ਤੱਕ ਲੱਗਣ ਜਾ ਰਹੇ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਦੀਆਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸ਼ੀਸ਼ ਮਹਿਲ ਵਿਖੇ ਨੋਡਲ ਅਫ਼ਸਰ ਤੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)

 ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ-2026 ਪਟਿਆਲਾ ‘ਚ ਅੱਜ ਤੋਂ : 21 ਫਰਵਰੀ ਤੋਂ 2 ਮਾਰਚ ਤੱਕ ਸ਼ੀਸ਼ ਮਹਿਲ ਵਿਖੇ ਸਜੇਗਾ Read More »

pu

ਪੰਜਾਬੀ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਲਈ ‘ਐਂਟਰਪ੍ਰੀਨਿਓਰਸ਼ਿਪ ਮਾਈਂਡਸੈੱਟ’ ਵਿਸ਼ੇ ‘ਤੇ ਕਰਵਾਈ ਵਰਕਸ਼ਾਪ

ਪਟਿਆਲਾ, 19 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ‘ਐਂਟਰਪ੍ਰੀਨਿਓਰਸ਼ਿਪ ਮਾਈਂਡਸੈੱਟ: ਨਵੀਨਤਾ ਅਤੇ ਸਫਲਤਾ ਲਈ ਮਨੋਵਿਗਿਆਨਕ ਹੁਨਰ’ ਵਿਸ਼ੇ ‘ਤੇ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਕਰਵਾਈ ਗਈ। ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ‘ਐਂਟਰਪ੍ਰੀਨਿਓਰਸ਼ਿਪ ਐਂਡ ਕਰੀਅਰ ਹੱਬ’ ਦੇ ਸਹਿਯੋਗ ਨਾਲ਼ ਕਰਵਾਈ ਇਸ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ।  ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ

ਪੰਜਾਬੀ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਲਈ ‘ਐਂਟਰਪ੍ਰੀਨਿਓਰਸ਼ਿਪ ਮਾਈਂਡਸੈੱਟ’ ਵਿਸ਼ੇ ‘ਤੇ ਕਰਵਾਈ ਵਰਕਸ਼ਾਪ Read More »

camp

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਆਗਾਜ਼

ਪਟਿਆਲਾ : ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋਫੈਸਰ (ਡਾ.) ਵਨੀਤਾ ਰਾਣੀ ਜੀ ਦੀ ਯੋਗ ਅਗਵਾਈ ਹੇਠ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਆਰੰਭ ਕੀਤਾ ਗਿਆ। ਮਿਤੀ 20-02-2026 ਤੋਂ ਮਿਤੀ 26-02-2026 ਤੱਕ ਦੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੇ ਕੋਆਰਡੀਨੇਟਰ ਅਸਿ. ਪ੍ਰੋ. ਜਗਦੇਵ ਸਿੰਘ ਅਤੇ ਅਸਿ. ਪ੍ਰੋ. ਮੂਰਤੀ ਕੌਰ ਹਨ। ਕੈਂਪ ਦੇ ਉਦਘਾਟਨੀ ਸਮਾਰੋਹ ਦਾ

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਆਗਾਜ਼ Read More »

vc

ਪੰਜਾਬੀ ਯੂਨੀਵਰਸਿਟੀ ਵਿੱਚ ਮਾਤ-ਭਾਸ਼ਾ ਦਿਹਾੜੇ ’ਤੇ ਹੋਣਗੇ ਅਹਿਮ ਸਮਾਗਮ

ਪਟਿਆਲਾ, 20 ਫਰਵਰੀ : ਪੰਜਾਬੀ ਭਾਸ਼ਾ ਦੇ ਨਾਂ ’ਤੇ ਬਣੀ ਪੰਜਾਬੀ ਯੂਨੀਵਰਸਿਟੀ ਵਿਖੇ 21 ਫ਼ਰਵਰੀ ਨੂੰ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਹਾੜੇ ’ਤੇ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਆਪਣੀ ਰਵਾਇਤ ਨੂੰ ਕਾਇਮ ਰੱਖਦੇ ਹੋਏ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਹਾੜੇ ਨੂੰ ਉਤਸ਼ਾਹ ਨਾਲ਼ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਤ-ਭਾਸ਼ਾ ਕਿਸੇ ਵੀ ਕੌਮ ਦੀ

ਪੰਜਾਬੀ ਯੂਨੀਵਰਸਿਟੀ ਵਿੱਚ ਮਾਤ-ਭਾਸ਼ਾ ਦਿਹਾੜੇ ’ਤੇ ਹੋਣਗੇ ਅਹਿਮ ਸਮਾਗਮ Read More »

khalsa

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਾਲ 2026 ਦਾ ਸਾਲਾਨਾ ਕੈਲੰਡਰ ਰਿਲੀਜ਼

 ਪਟਿਆਲਾ, 20 ਫਰਵਰੀ : ਵਿੱਦਿਅਕ ਅਤੇ ਸੱਭਿਆਚਾਰਕ ਖੇਤਰ ਵਿੱਚ ਮੋਹਰੀ ਅਤੇ ਆਟੋਨੋਮਸ ਸੰਸਥਾ ਖ਼ਾਲਸਾ ਕਾਲਜ ਪਟਿਆਲਾ ਵੱਲੋਂ ਅੱਜ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਲ 2026 ਦਾ ਸਾਲਾਨਾ ਕੈਲੰਡਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕੈਲੰਡਰ ਰਿਲੀਜ਼ ਕਰਨ ਦੀ ਰਸਮ ਅਦਾ ਕੀਤੀ। ਉਨ੍ਹਾਂ ਦੇ ਨਾਲ ਵਾਇਸ ਪ੍ਰਿੰਸੀਪਲ ਡਾ. ਗੁਰਮੀਤ ਸਿੰਘ,

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਾਲ 2026 ਦਾ ਸਾਲਾਨਾ ਕੈਲੰਡਰ ਰਿਲੀਜ਼ Read More »

trump

ਟਰੰਪ : ਭਾਰਤ ਤੇ ਪਾਕਿਸਤਾਨ ਨੂੰ 200% ਟੈਕਸ ਦੀ ਧਮਕੀ ਦੇ ਕੇ ਟਕਰਾਅ ਰੋਕਿਆ

ਵਾਸ਼ਿੰਗਟਨ , 19 ਫਰਵਰੀ : ਭਾਰਤ ਅਤੇ ਪਾਕਿਸਤਾਨ ਵਿਚ ਪਿਛਲੇ ਸਮੇ ਦੌਰਾਨ ਹੋਏ ਟਕਰਾਅ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਕ ਵਾਰ ਫਿਰ ਆਪਣਾ ਬਿਆਨ ਦਿੱਤਾ ਹੈ। ਉਨਾ ਦਾਅਵਾ ਕੀਤਾ ਹੈ ਕਿ ਉਨਾ 200 ਫੀਸਦੀ ਟੈਕਸ ਦੀ ਧਮਕੀ ਦੇ ਕੇ ਦੋਵਾਂ ਦੇਸ਼ਾਂ ਵਿਚਾਲੇ ਟਕਰਾਅ ਨੂੰ ਰੋਕਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀਰਵਾਰ

ਟਰੰਪ : ਭਾਰਤ ਤੇ ਪਾਕਿਸਤਾਨ ਨੂੰ 200% ਟੈਕਸ ਦੀ ਧਮਕੀ ਦੇ ਕੇ ਟਕਰਾਅ ਰੋਕਿਆ Read More »

Scroll to Top