ਗੁਟਕਾ ਸਾਹਿਬ ਦੀ ਬੇਅਦਬੀ ਨਾਲ ਭੜਕੇ ਲੋਕ, ਸਿੱਖ ਜਥੇਬੰਦੀਆਂ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਮੰਗੀ
ਜਲੰਧਰ, 19 ਮਈ 2026 : ਪੰਜਾਬ ਵਿੱਚ ਇੱਕ ਵਾਰ ਫਿਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਜਲੰਧਰ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰਨ ਕਾਰਨ ਲੋਕਾਂ ਅੰਦਰ ਭਾਰੀ ਰੋ਼ਸ ਫੈਲ ਗਿਆ ਹੈ ਅਤੇ ਦੂਸਰੇ ਪਾਸੇ ਸਿੱਖ ਜਥੇਬੰਦੀਆਂ ਨੇ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਤੋ ਸਖਤ […]
ਗੁਟਕਾ ਸਾਹਿਬ ਦੀ ਬੇਅਦਬੀ ਨਾਲ ਭੜਕੇ ਲੋਕ, ਸਿੱਖ ਜਥੇਬੰਦੀਆਂ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਮੰਗੀ Read More »









