ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਨਗਰ ਨਿਗਮ ਹੋਵੇਗਾ ਸਖ਼ਤ; ਮੇਅਰ ਕੁੰਦਨ ਗੋਗੀਆ
ਪਟਿਆਲਾ, 16 ਮਈ : ਸ਼ਾਹੀ ਸ਼ਹਿਰ ਪਟਿਆਲਾ ਵਿੱਚ ਗਰਮੀ ਦੇ ਵਧ ਰਹੇ ਪ੍ਰਕੋਪ ਦੇ ਚਲਦਿਆਂ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਰੋਕਣ ਲਈ ਮੇਅਰ ਕੁੰਦਨ ਗੋਗੀਆ ਨੇ ਇੱਕ ਬਹੁਤ ਹੀ ਸਖ਼ਤ ਅਤੇ ਅਹਿਮ ਫੈਸਲਾ ਲਿਆ ਹੈ। ਸ਼ਹਿਰ ਵਿੱਚ ਹੋ ਰਹੀ ਪਾਣੀ ਦੀ ਬੇਲੋੜੀ ਬਰਬਾਦੀ ‘ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਮੇਅਰ ਨੇ ਸਪੱਸ਼ਟ ਕੀਤਾ ਹੈ ਕਿ […]
ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਨਗਰ ਨਿਗਮ ਹੋਵੇਗਾ ਸਖ਼ਤ; ਮੇਅਰ ਕੁੰਦਨ ਗੋਗੀਆ Read More »









