ਮਾਲਵਾ

Malwa

mok

ਹੜ੍ਹਾਂ ਤੋ ਪਹਿਲਾਂ ਹਰਿਆਣਾ ਸਰਕਾਰ ਨੇ ਕੀਤਾ ਐਕਸ਼ਨ ਮੋਕ ਡ੍ਰਿਲ : ਆਫ਼ਤ ਪ੍ਰਬੰਧਨ ਤਿਆਰੀਆਂ ਦੀ ਪਰਖ

ਚੰਡੀਗੜ੍ਹ, 15 ਮਈ 2026 : ਮਾਨਸੂਨ ਨੂੰ ਧਿਆਨ ਵਿਚ ਰਖਦੇ ਹੋਏ ਹਰਿਆਣਾ ਸਰਕਾਰ ਨੇ ਹੜ੍ਹਾਂ ਨੂੰ ਦੇਖਦੇ ਹੋਏ ਐਕਸ਼ਨ ਮੋਕ ਡ੍ਰਿਲ ਕੀਤੀ ਹੈ। ਆਉਣ ਵਾਲੇ ਮਾਨਸੂਨ ਨੂੰ ਧਿਆਨ ਵਿੱਚ ਰੱਖਦਿਆਂ ਹਰਿਆਣਾ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਆਪਣੀਆਂ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਵੱਲ ਵੱਡਾ ਕਦਮ ਚੁੱਕਿਆ ਹੈ। ਇਹ ਮੋਕ ਡ੍ਰਿਲ 13 ਸੰਵੇਦਨਸ਼ੀਲ ਅਤੇ ਹੜ੍ਹ […]

ਹੜ੍ਹਾਂ ਤੋ ਪਹਿਲਾਂ ਹਰਿਆਣਾ ਸਰਕਾਰ ਨੇ ਕੀਤਾ ਐਕਸ਼ਨ ਮੋਕ ਡ੍ਰਿਲ : ਆਫ਼ਤ ਪ੍ਰਬੰਧਨ ਤਿਆਰੀਆਂ ਦੀ ਪਰਖ Read More »

india

ਭਾਰਤ-ਯੂਏਈ ਸੰਬੰਧ ਹੋਏ ਮਜਬੂਤ : ਭਾਰਤ ਵਿਚ ਯੂਏਈ ਵਲੋ 5 ਅਰਬ ਡਾਲਰ ਨਿਵੇਸ਼ ਦਾ ਐਲਾਨ

ਅਬੂ ਧਾਬੀ, 15 ਮਈ 2026 : ਭਾਰਤ-ਯੂਏਈ ਦੇ ਸੰਬੰਧ ਹੋਰ ਮਜਬੂਤ ਹੋ ਗਏ ਹਨ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੂਏਈ ਯਾਤਰਾ ਦੌਰਾਨ ਯੂਏਈ ਨੇ ਇਕ ਸਮਝੌਤੇ ਤਹਿਤ ਭਾਰਤ ਵਿਚ 5 ਅਰਬ ਡਾਲਰ ਨਿਵੇਸ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਸਮਝੌਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਏਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ

ਭਾਰਤ-ਯੂਏਈ ਸੰਬੰਧ ਹੋਏ ਮਜਬੂਤ : ਭਾਰਤ ਵਿਚ ਯੂਏਈ ਵਲੋ 5 ਅਰਬ ਡਾਲਰ ਨਿਵੇਸ਼ ਦਾ ਐਲਾਨ Read More »

school

ਬਾਰਵੀਂ ਦੀ ਮੈਰਿਟ ‘ਚ ਚਮਕੀਆਂ ਪੁਰਾਣੀ ਪੁਲਿਸ ਲਾਈਨ ਸਕੂਲ ਦੀਆਂ ਚਾਰ ਵਿਦਿਆਰਥਣਾਂ

ਪਟਿਆਲਾ, 14 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ (ਓ.ਪੀ.ਐਲ.) ਪਟਿਆਲਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਅਤੇ ਚਾਰ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਆਪਣੀ ਥਾਂ

ਬਾਰਵੀਂ ਦੀ ਮੈਰਿਟ ‘ਚ ਚਮਕੀਆਂ ਪੁਰਾਣੀ ਪੁਲਿਸ ਲਾਈਨ ਸਕੂਲ ਦੀਆਂ ਚਾਰ ਵਿਦਿਆਰਥਣਾਂ Read More »

juneja2

ਪੰਜਾਬ ਸਟੇਟ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਵੱਲੋਂ ਚੇਅਰਮੈਨ ਪੀਆਰਟੀਸੀ ਨਾਲ ਮੁਲਾਕਾਤ

ਪਟਿਆਲਾ, 14 ਮਈ : ਪੰਜਾਬ ਸਟੇਟ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ, ਪਟਿਆਲਾ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਨੇ ਐਡਵੋਕੇਟ ਹਰਪਾਲ ਜੁਨੇਜਾ, ਚੇਅਰਮੈਨ ਪੀਆਰਟੀਸੀ ਐਡਵੋਕੇਟ ਹਰਪਾਲ ਜੁਨੇਜਾ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਚੇਅਰਮੈਨ ਜੁਨੇਜਾ ਦੁਆਰਾ ਪੀਆਰਟੀਸੀ ਦੀ ਬਿਹਤਰੀ, ਯਾਤਰੀ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਬੰਧਕੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੀਤੇ ਜਾ ਰਹੇ

ਪੰਜਾਬ ਸਟੇਟ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਵੱਲੋਂ ਚੇਅਰਮੈਨ ਪੀਆਰਟੀਸੀ ਨਾਲ ਮੁਲਾਕਾਤ Read More »

chairman

ਗੁਰਦੇਵ ਸਿੰਘ ਟਿਵਾਣਾ ਬਣੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਚੇਅਰਮੈਨ, ਬਿੰਦਰ ਕੌਰ ਉਪ ਚੇਅਰਪਰਸਨ

ਪਟਿਆਲਾ, 14 ਮਈ : ਨੌਜਵਾਨ ਆਗੂ ਗੁਰਦੇਵ ਸਿੰਘ ਟਿਵਾਣਾ ਨੂੰ ਅੱਜ ਜ਼ਿਲ੍ਹਾ ਪਰਿਸ਼ਦ ਪਟਿਆਲਾ ਦਾ ਚੇਅਰਮੈਨ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਲ ਬਿੰਦਰ ਕੌਰ ਦੀ ਉਪ ਚੇਅਰਪਰਸਨ ਵਜੋਂ ਚੋਣ ਕੀਤੀ ਗਈ ਹੈ। ਸਰਬਸੰਮਤੀ ਨਾਲ ਚੁਣੇ ਗਏ ਇਨ੍ਹਾਂ ਦੋਵਾਂ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਹਲਕਾ ਸਮਾਣਾ ਦੇ ਐਮ.ਐਲ.ਏ ਸ. ਚੇਤਨ ਸਿੰਘ

ਗੁਰਦੇਵ ਸਿੰਘ ਟਿਵਾਣਾ ਬਣੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਚੇਅਰਮੈਨ, ਬਿੰਦਰ ਕੌਰ ਉਪ ਚੇਅਰਪਰਸਨ Read More »

up

ਯੂਪੀ ‘ਚ ਤੂਫ਼ਾਨ ਦਾ ਕਹਿਰ : 70 ਦੇ ਕਰੀਬ ਲੋਕਾਂ ਦੀਆਂ ਗਈਆਂ ਜਾਨਾਂ, ਭਾਰੀ ਤਬਾਹੀ

ਲਖਨਊ, 14 ਮਈ 2026 : ਉੱਤਰ ਪ੍ਰਦੇਸ਼ ਵਿੱਚ ਬੀਤੇ ਦਿਨੀ ਆਏ ਭਾਰੀ ਤੂਫਾਨ ਕਾਰਨ ਭਾਰੀ ਤਬਾਹੀ ਦਾ ਮੰਜਰ ਦੇਖਣ ਨੂੰ ਮਿਲਿਆ ਹੈ, ਜਿਥੇ 70 ਦੇ ਕਰੀਬ ਲੋਕਾਂ ਦੀਆਂ ਜਾਨਾਂ ਗਈਆਂ ਹਨ। ਕਈ ਜ਼ਿਲ੍ਹਿਆਂ ਵਿੱਚ ਮੌਸਮ ਨੇ ਅਚਾਨਕ ਖ਼ਤਰਨਾਕ ਰੂਪ ਧਾਰਨ ਕਰ ਲਿਆ, ਜਿਸ ਕਾਰਨ ਕਈ ਲੋਕ ਜ਼ਖਮੀ ਵੀ ਹੋਏ। ਜਾਣਕਾਰੀ ਦੇ ਅਨੁਸਾਰ ਸਭ ਤੋਂ ਵੱਧ

ਯੂਪੀ ‘ਚ ਤੂਫ਼ਾਨ ਦਾ ਕਹਿਰ : 70 ਦੇ ਕਰੀਬ ਲੋਕਾਂ ਦੀਆਂ ਗਈਆਂ ਜਾਨਾਂ, ਭਾਰੀ ਤਬਾਹੀ Read More »

crime

ਜਲੰਧਰ ਬੀਐਸਐਫ ਕੈਂਪ ਧਮਾਕਾ ਮਾਮਲੇ ‘ਚ ਵੱਡੀ ਸਫਲਤਾ : ਇਕ ਕਾਬੂ

ਜਲੰਧਰ, 14 ਮਈ 2026 : ਬੀਤੇ ਕੁੱਝ ਦਿਨ ਪਹਿਲਾਂ ਜਲੰਧਰ ਵਿੱਚ ਬੀਐਸਐਫ ਕੈਂਪ ਦੇ ਬਾਹਰ ਹੋਏ ਆਈਈਡੀ ਧਮਾਕੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੂੰ ਅੱਜ ਵੱਡੀ ਸਫਲਤਾ ਹਾਸਲ ਹੋਈ ਹੈ, ਉਨਾ ਇਸ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਜਾਂਚ ਕਰ ਰਹੀਆਂ ਸੁਰੱਖਿਆ ਏਜੰਸੀਆਂ ਨੇ ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ

ਜਲੰਧਰ ਬੀਐਸਐਫ ਕੈਂਪ ਧਮਾਕਾ ਮਾਮਲੇ ‘ਚ ਵੱਡੀ ਸਫਲਤਾ : ਇਕ ਕਾਬੂ Read More »

ed

ਈਡੀ ਨੇ ਗਮਾਡਾ ਦੇ ਟਾਊਨ ਪਲੈਨਰ ਨੂੰ ਕੀਤਾ ਗ੍ਰਿਫਤਾਰ, ਪੁੱਛਗਿਛ ਜਾਰੀ

ਚੰਡੀਗੜ੍ਹ, 14 ਮਈ 2026 : ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਗਮਾਡਾ ਦੇ ਟਾਊਨ ਪਲੈਨਰ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸੰਬੰਧਿਤ ਅਧਿਕਾਰੀ ਨੂੰ ਜ਼ਮੀਨੀ ਮਾਮਲਿਆਂ ਨਾਲ ਜੁੜੀ ਜਾਂਚ ਲਈ ਜਲੰਧਰ ਦਫ਼ਤਰ ਵਿੱਚ ਤਲਬ ਕੀਤਾ ਗਿਆ ਸੀ। ਲੰਬੀ ਪੁੱਛਗਿੱਛ ਤੋਂ ਬਾਅਦ ਈਡੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਕੇਂਦਰੀ

ਈਡੀ ਨੇ ਗਮਾਡਾ ਦੇ ਟਾਊਨ ਪਲੈਨਰ ਨੂੰ ਕੀਤਾ ਗ੍ਰਿਫਤਾਰ, ਪੁੱਛਗਿਛ ਜਾਰੀ Read More »

multi

ਮਲਟੀਪਰਪਜ਼ ਸਕੂਲ ਦੀ ਨਿਧੀ ਨੇ ਕੀਤਾ ਟੌਪ : ਜਾਨਵੀ ਨੇ ਬਾਇਓਲੋਜੀ ‘ਚੋਂ ਲਏ 100 ਫੀਸਦੀ ਅੰਕ

​ਪਟਿਆਲਾ : 14 ਮਈ : ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੰਸਥਾ ਪੀ.ਐਮ. ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਵਿਦਿਆਰਥੀਆਂ ਨੇ ਸਾਲਾਨਾ ਨਤੀਜਿਆਂ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦੇ ਹੋਏ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਸਕੂਲ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਦੀ ਯੋਗ ਅਗਵਾਈ ਹੇਠ ਸਕੂਲ ਵਿੱਚ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ

ਮਲਟੀਪਰਪਜ਼ ਸਕੂਲ ਦੀ ਨਿਧੀ ਨੇ ਕੀਤਾ ਟੌਪ : ਜਾਨਵੀ ਨੇ ਬਾਇਓਲੋਜੀ ‘ਚੋਂ ਲਏ 100 ਫੀਸਦੀ ਅੰਕ Read More »

dal

ਸੀਬੀਐੱਸਈ 12ਵੀਂ ਦੇ ਨਤੀਜੇ : ਯਾਨਾਦੀਪ ਕੌਰ ਨੇ 99 ਫੀਸਦੀ ਅੰਕਾਂ ਨਾਲ ਕੀਤਾ ਟਾਪ

ਚੰਡੀਗੜ੍ਹ, 14 ਮਈ 2026 : ਸੀਬੀਐੱਸਈ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਪਟਿਆਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸਟ੍ਰੀਮਾਂ ਵਿੱਚ ਮੈਰਿਟ ਹਾਸਲ ਕੀਤੀ ਹੈ। ਖ਼ਾਸ ਕਰਕੇ ਬੁੱਢਾ ਦਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਕਾਮਰਸ ਸਟ੍ਰੀਮ ਦੀ ਵਿਦਿਆਰਥਣ ਯਾਨਾਦੀਪ ਕੌਰ ਨੇ 99 ਫੀਸਦੀ ਅੰਕ ਹਾਸਲ ਕਰਕੇ

ਸੀਬੀਐੱਸਈ 12ਵੀਂ ਦੇ ਨਤੀਜੇ : ਯਾਨਾਦੀਪ ਕੌਰ ਨੇ 99 ਫੀਸਦੀ ਅੰਕਾਂ ਨਾਲ ਕੀਤਾ ਟਾਪ Read More »

Scroll to Top