12ਵੀਂ ਦੇ ਨਤੀਜਿਆਂ ‘ਚ ਪਟਿਆਲਾ ਦੀ ਧਾਕ, ਕੁੜੀਆਂ ਨੇ ਫਿਰ ਮਾਰੀ ਬਾਜ਼ੀ
ਪਟਿਆਲਾ, 14 ਮਈ 2026 : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਪਟਿਆਲਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੂਬੇ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਜ਼ਿਲ੍ਹੇ ਦੇ 59 ਵਿਦਿਆਰਥੀਆਂ ਨੇ ਸੂਬਾ ਮੈਰਿਟ ਸੂਚੀ ਵਿੱਚ ਜਗ੍ਹਾ ਬਣਾਈ, ਜਿਨ੍ਹਾਂ ਵਿੱਚੋਂ 37 ਲੜਕੀਆਂ ਅਤੇ 22 ਲੜਕੇ ਸ਼ਾਮਲ ਹਨ। ਇੱਕ ਵਾਰ […]
12ਵੀਂ ਦੇ ਨਤੀਜਿਆਂ ‘ਚ ਪਟਿਆਲਾ ਦੀ ਧਾਕ, ਕੁੜੀਆਂ ਨੇ ਫਿਰ ਮਾਰੀ ਬਾਜ਼ੀ Read More »









