ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੋਦੀ ਕਾਲਜ, ਪਟਿਆਲਾ ਦਾ ਸਨਮਾਨ
ਪਟਿਆਲਾ: 8 ਮਈ, 2026 : ਇੰਡੀਅਨ ਰੈੱਡ ਕਰਾਸ ਸੁਸਾਇਟੀ ਵੱਲੋਂ ‘ਵਿਸ਼ਵ ਰੈੱਡ ਕਰਾਸ ਦਿਵਸ 2026’ ਦੇ ਸਬੰਧ ਵਿੱਚ ਰੈੱਡ ਕਰਾਸ ਜ਼ਿਲ੍ਹਾ ਅਪੰਗਤਾ ਮੁੜ-ਵਸੇਬਾ ਕੇਂਦਰ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੂੰ ਸਨਮਾਨਿਤ ਕੀਤਾ ਗਿਆ। ਇਹ ਪ੍ਰੋਗਰਾਮ ਵਿਸ਼ਵ ਵਿਆਪੀ ਵਿਸ਼ੇ “ਮਨੁੱਖਤਾ ਵਿੱਚ ਇੱਕਜੁੱਟ” (United in Humanity) ਨੂੰ ਉਤਸ਼ਾਹਿਤ ਕਰਨ ਅਤੇ […]
ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੋਦੀ ਕਾਲਜ, ਪਟਿਆਲਾ ਦਾ ਸਨਮਾਨ Read More »









