ਸੀਟੀਈਟੀ ਪ੍ਰੀਖਿਆ ਦੌਰਾਨ ਸਿੱਖ ਉਮੀਦਵਾਰਾਂ ਨਾਲ ਭੇਦਭਾਵ ਦਾ ਦੋਸ਼, ਐਡਵੋਕੇਟ ਧਾਮੀ ਵੱਲੋਂ ਜਾਂਚ ਦੇ ਹੁਕਮ
ਅੰਮ੍ਰਿਤਸਰ, 9 ਫਰਵਰੀ : ਬਠਿੰਡਾ ਵਿਖੇ ਇਕ ਸਕੂਲ ਵਿਚ ਸਿਖ ਵਿਦਿਆਰਥੀਆਂ ਦੇ ਪ੍ਰੀਖਿਆ ਦੌਰਾਨ ਕੜੇ ਉਤਰਵਾਏ ਜਾਣ ਕਾਰਨ ਮਾਮਲਾ ਪੂਰੀ ਤਰ੍ਹਾ ਗਰਮਾ ਗਿਆ ਹੈ। ਹੁਣ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (ਸੀਟੀਈਟੀ) ਦੌਰਾਨ ਸਿੱਖ ਪ੍ਰੀਖਿਆਰਥੀਆਂ ਨੂੰ ਕੜੇ ਉਤਾਰਣ ਲਈ ਮਜਬੂਰ ਕਰਨ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਰੁਖ […]
ਸੀਟੀਈਟੀ ਪ੍ਰੀਖਿਆ ਦੌਰਾਨ ਸਿੱਖ ਉਮੀਦਵਾਰਾਂ ਨਾਲ ਭੇਦਭਾਵ ਦਾ ਦੋਸ਼, ਐਡਵੋਕੇਟ ਧਾਮੀ ਵੱਲੋਂ ਜਾਂਚ ਦੇ ਹੁਕਮ Read More »









