ਅਮਰੀਕਾ ਦੀ ਝੀਲ ਵਿਚ ਪੰਜਾਬੀ ਨੌਜਵਾਨ ਦੀ ਹਾਦਸੇ ਦੌਰਾਨ ਹੋਈ ਮੌਤ
ਕੈਨਸਿਸ, 8 ਮਈ 2026: ਅਮਰੀਕਾ ਵਿਚ ਇਕ ਪੰਜਾਬੀ ਨੌਜਵਾਨ ਦੀ ਇਕ ਝਿਲ ਵਿਚ ਵਾਪਰੇ ਹਾਦਸੇ ਤੋ ਬਾਅਦ ਡੁਬਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਪਰਿਵਾਰਕ ਮੈਬਰਾਂ ਅੰਦਰ ਭਾਰੀ ਦੁਖ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ 21 ਸਾਲਾ ਇਸ਼ਮੀਤ ਸਿੰਘ ਚੀਮਾ ਵਜੋਂ ਹੋਈ ਹੈ, […]
ਅਮਰੀਕਾ ਦੀ ਝੀਲ ਵਿਚ ਪੰਜਾਬੀ ਨੌਜਵਾਨ ਦੀ ਹਾਦਸੇ ਦੌਰਾਨ ਹੋਈ ਮੌਤ Read More »









