ਮਾਲਵਾ

Malwa

bittu

ਪੀਐਮ ਇਜ ਕੰਪਰੋਮਾਈਜ ਦੇ ਨਾਅਰੇ ਨਾਲ ਕਾਂਗਰਸ ਦਾ ਪ੍ਰਦਰਸ਼ਨ , ਰਾਹੁਲ ਤੇ ਬਿੱਟੂ ਵਿਚਾਲੇ ਬਹਿਸ

ਨਵੀਂ ਦਿੱਲੀ, 4 ਫਰਵਰੀ : ਪੀਐਮ ਇਜ ਕੰਪਰੋਮਾਈਜ ਦੇ ਨਾਅਰੇ ਤਹਿਤ ਅੱਜ ਕਾਂਗਰਸੀਆਂ ਵਲੋ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਨਾਅਰੇਬਾਜ਼ੀ ਕੀਤੀ ਗਈ, ਜਿਸ ਤਹਿਤ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ “ਸਮਝੌਤਾ ਕਰ ਚੁੱਕੇ ਹੋਣ” ਦਾ ਦੋਸ਼ ਲਾਉਂਦਿਆਂ ਸੰਸਦ ਭਵਨ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਿਰੋਧੀ ਧਿਰ ਦੇ […]

ਪੀਐਮ ਇਜ ਕੰਪਰੋਮਾਈਜ ਦੇ ਨਾਅਰੇ ਨਾਲ ਕਾਂਗਰਸ ਦਾ ਪ੍ਰਦਰਸ਼ਨ , ਰਾਹੁਲ ਤੇ ਬਿੱਟੂ ਵਿਚਾਲੇ ਬਹਿਸ Read More »

game

ਆਨਲਾਈਨ ਗੇਮ ਬਣੀ ਤਿੰਨ ਨਾਬਾਲਿਗ ਭੈਣਾਂ ਦੀ ਮੌਤ ਦਾ ਕਾਰਨ

ਦਿੱਲੀ, 4 ਫਰਵਰੀ : ਗਾਜ਼ੀਆਬਾਦ ਦੀ ਇੱਕ ਰਿਹਾਇਸ਼ੀ ਟਾਊਨਸ਼ਿਪ ਵਿੱਚ ਦਿਲ ਦਹਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਆਨਲਾਈਨ ਗੇਮ ਤਿੰਨ ਨਾਬਾਲਿਗ ਭੈਣਾਂ ਦੀ ਮੌਤ ਦਾ ਕਾਰਨ ਬਣ ਗਈ ਹੈ। ਜਾਣਕਾਰੀ ਦੇ ਅਨੁਸਾਰ ਤਿੰਨ ਨਾਬਾਲਗ ਭੈਣਾਂ ਨੇ ਇਕੱਠਿਆਂ ਅਪਾਰਟਮੈਂਟ ਦੀ ਨੌਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜਾਨ ਗਵਾ ਦਿੱਤੀ। ਪੁਲੀਸ ਮੁਤਾਬਕ ਇਹ

ਆਨਲਾਈਨ ਗੇਮ ਬਣੀ ਤਿੰਨ ਨਾਬਾਲਿਗ ਭੈਣਾਂ ਦੀ ਮੌਤ ਦਾ ਕਾਰਨ Read More »

raja

ਚੀਨ ਸਰਹੱਦ ਮੁੱਦੇ ’ਤੇ ਲੋਕ ਸਭਾ ’ਚ ਹੰਗਾਮਾ, ਅੱਠ ਵਿਰੋਧੀ ਸੰਸਦ ਮੈਂਬਰ ਬਜਟ ਸੈਸ਼ਨ ਤੋਂ ਮੁਅੱਤਲ

ਨਵੀਂ ਦਿੱਲੀ, 3 ਫਰਵਰੀ : ਲੋਕ ਸਭਾ ਵਿੱਚ ਚੀਨ ਸਰਹੱਦ ਦੇ ਮਸਲੇ ਨੂੰ ਲੈ ਕੇ ਹੋਏ ਤਿੱਖੇ ਹੰਗਾਮੇ ਤੋਂ ਬਾਅਦ ਵਿਰੋਧੀ ਧਿਰ ਦੇ ਅੱਠ ਸੰਸਦ ਮੈਂਬਰਾਂ ਨੂੰ ਪੂਰੇ ਬਜਟ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲ ਕੀਤੇ ਗਏ ਮੈਂਬਰਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸ਼ਾਮਲ ਹਨ।

ਚੀਨ ਸਰਹੱਦ ਮੁੱਦੇ ’ਤੇ ਲੋਕ ਸਭਾ ’ਚ ਹੰਗਾਮਾ, ਅੱਠ ਵਿਰੋਧੀ ਸੰਸਦ ਮੈਂਬਰ ਬਜਟ ਸੈਸ਼ਨ ਤੋਂ ਮੁਅੱਤਲ Read More »

vikram

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ ਬਿਕਰਮ ਮਜੀਠੀਆ

ਪਟਿਆਲਾ 3 ਫਰਵਰੀ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗੁਰੂ ਘਰ ਪੁੱਜੇ। ਨਤਮਸਤਕ ਹੋਣ ਮੌਕੇ ਬਿਕਰਮ ਮਜੀਠੀਆ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਵਿਧਾਇਕ ਗੁਨੀਵ ਕੌਰ ਮਜੀਠੀਆ ਸਮੇਤ ਸ਼੍ਰੋਮਣੀ ਅਕਾਲੀ ਦੇ ਲੀਡਰ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨਾਂ ਨੇ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ ਬਿਕਰਮ ਮਜੀਠੀਆ Read More »

mayour

ਆਪ ਨੇ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਕਾਰਡ ਬਣਾਏ

ਪਟਿਆਲਾ 3 ਫਰਵਰੀ – ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲੜੀ ਤਹਿਤ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 27 ਵਿੱਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿੱਚ ਲੋਕਾਂ ਦੇ

ਆਪ ਨੇ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਕਾਰਡ ਬਣਾਏ Read More »

pu2

ਪੰਜਾਬੀ ਯੂਨੀਵਰਸਿਟੀ ਵਿਖੇ ਬਾਇਟੈਕਨੌਲਜੀ ਦੇ ਖੇਤਰ ਨਾਲ਼ ਸਬੰਧਤ ਦੋ ਦਿਨਾ ਅੰਤਰ-ਰਾਸ਼ਟਰੀ ਸੰਮੇਲਨ ਆਰੰਭ

ਪਟਿਆਲਾ, 3 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ਬਾਇਟੈਕਨੌਲਜੀ ਦੇ ਖੇਤਰ ਨਾਲ਼ ਸਬੰਧਤ ਦੋ ਦਿਨਾ ਅੰਤਰ-ਰਾਸ਼ਟਰੀ ਸੰਮੇਲਨ ਅੱਜ ਸ਼ੁਰੁ ਹੋ ਗਿਆ ਹੈ। ਯੂਨੀਵਰਸਿਟੀ ਦੇ ਬਾਇਓਟੈਕਨੌਲਜੀ ਅਤੇ ਫੂਡ ਟੈਕਨੌਲਜੀ ਵਿਭਾਗ ਵੱਲੋਂ ਕਰਵਾਏ ਜਾ ਰਹੇ ਇਸ ਸੰਮੇਲਨ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ‘ਬਾਇਓ ਐਂਟਰਪ੍ਰੀਨਿਉਰਸਿ਼ਪ ਅਤੇ ਟੈਕਨੌਲਜੀ ਵਿੱਚ ਪਹਿਲਕਦਮੀਆਂ ਨੂੰ ਉਤਸਾਹਿਤ ਕਰਨ ਦੇ

ਪੰਜਾਬੀ ਯੂਨੀਵਰਸਿਟੀ ਵਿਖੇ ਬਾਇਟੈਕਨੌਲਜੀ ਦੇ ਖੇਤਰ ਨਾਲ਼ ਸਬੰਧਤ ਦੋ ਦਿਨਾ ਅੰਤਰ-ਰਾਸ਼ਟਰੀ ਸੰਮੇਲਨ ਆਰੰਭ Read More »

team

ਪੰਜਾਬੀ ਯੂਨੀਵਰਸਿਟੀ ਦੀ ਮਹਿਲਾ ਹਾਕੀ ਟੀਮ ਨੇ ਉੜੀਸਾ ਵਿੱਚ ਜਿੱਤਿਆ ਕਾਂਸੀ ਤਗ਼ਮਾ

ਪਟਿਆਲਾ, 3 ਫਰਵਰੀ – ਪੰਜਾਬੀ ਯੂਨੀਵਰਸਿਟੀ ਦੀ ਮਹਿਲਾ ਹਾਕੀ ਟੀਮ ਨੇ ਉੜੀਸਾ ਦੇ ਭੁਵਨੇਸ਼ਵਰ ਵਿੱਚ ਕਾਲਿੰਗਾ ਇੰਸਟੀਚਿਊਟ ਆਫ਼ ਇਨਫਰਮੇਸ਼ਨ ਐਂਡ ਟੈਕਨੌਲਜੀ ਵਿਖੇ ਕਰਵਾਏ ਗਏ ਸਰਬ-ਭਾਰਤੀ ਅੰਤਰ-ਵਰਸਿਟੀ ਮੁਕਾਬਲਿਆਂ ਦੌਰਾਨ ਕਾਂਸੀ ਤਗ਼ਮਾ ਜਿੱਤ ਲਿਆ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਸਮੁੱਚੀ ਟੀਮ, ਉਨ੍ਹਾਂ ਦੀ ਕੋਚ ਅਤੇ ਖੇਡ ਵਿਭਾਗ ਨੂੰ ਵਧਾਈ ਦਿੰਦਿਆਂ ਹੋਇਆ ਕਿਹਾ ਕਿ ਖੇਡਾਂ ਦੇ ਖੇਤਰ

ਪੰਜਾਬੀ ਯੂਨੀਵਰਸਿਟੀ ਦੀ ਮਹਿਲਾ ਹਾਕੀ ਟੀਮ ਨੇ ਉੜੀਸਾ ਵਿੱਚ ਜਿੱਤਿਆ ਕਾਂਸੀ ਤਗ਼ਮਾ Read More »

pu

ਪੰਜਾਬੀ ਯੂਨੀਵਰਸਿਟੀ ਵੱਲੋਂ ਮਾਨਸਿਕ ਸਿਹਤ ਦੇ ਖੇਤਰ ਵਿੱਚ ਨਿਵੇਕਲੀ ਪਹਿਲ

ਪਟਿਆਲਾ, 3 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵੱਲੋਂ ਮਾਨਸਿਕ ਸਿਹਤ ਸਬੰਧੀ ਸੇਵਾਵਾਂ ਦੇ ਖੇਤਰ ਵਿੱਚ ਇੱਕ ਵੱਡੀ ਪ੍ਰਾਪਤੀ ਕਰਦਿਆਂ ਸਥਾਪਿਤ ਕੀਤੇ ਗਏ ‘ਔਨਲਾਈਨ ਅਤੇ ਟੈਲੀਫੋਨਿਕ ਕੌਂਸਲਿੰਗ ਟ੍ਰੇਨਿੰਗ ਸੈੱਲ’ (ਓ.ਟੀ.ਸੀ.ਟੀ.ਸੀ.) ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤਾ ਗਿਆ। ਇਸ ਉਪਰਾਲੇ ਨਾਲ਼ ਪੰਜਾਬੀ ਯੂਨੀਵਰਸਿਟੀ ਮਾਨਸਿਕ ਸਿਹਤ ਦੇ ਖੇਤਰ ਵਿੱਚ ਬਕਾਇਦਗੀ ਸਹਿਤ ‘ਉੱਦਮਤਾ ਸਿਖਲਾਈ’ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵੱਲੋਂ ਮਾਨਸਿਕ ਸਿਹਤ ਦੇ ਖੇਤਰ ਵਿੱਚ ਨਿਵੇਕਲੀ ਪਹਿਲ Read More »

barsat

ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਨੀਤੀਆਂ ਦਾ ਲੋਕਾਂ ਨੂੰ ਮਿਲ ਰਿਹਾ ਲਾਭ – ਬਰਸਟ

ਪਟਿਆਲਾ, 3 ਫਰਵਰੀ 2026  – ਹਲਕਾ ਸਮਾਣਾ ਦੀ ਜੇ.ਪੀ. ਕਲੋਨੀ, ਸੂਲਰ ਵਿਖੇ ਵਿਸ਼ਾਲ ਜਨ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ। ਇਲਾਕੇ ਨਿਵਾਸੀਆਂ ਵੱਲੋਂ ਵੱਡੀ ਗਿਣਤੀ ਵਿੱਚ ਪੂਰੇ ਉਤਸ਼ਾਹ ਨਾਲ ਜਨ ਸਭਾ ਵਿੱਚ

ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਨੀਤੀਆਂ ਦਾ ਲੋਕਾਂ ਨੂੰ ਮਿਲ ਰਿਹਾ ਲਾਭ – ਬਰਸਟ Read More »

yoga

ਸਵਰਗ ਧਾਮ ਰਾਜਪੁਰਾ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਕੈਂਪ ਆਯੋਜਿਤ

ਪਟਿਆਲਾ , 3 ਫਰਵਰੀ : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ, ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਉਪਰਾਲੇ ਕਰ ਰਹੀ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26

ਸਵਰਗ ਧਾਮ ਰਾਜਪੁਰਾ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਕੈਂਪ ਆਯੋਜਿਤ Read More »

Scroll to Top