ਕੈਨੇਡਾ ਵਿਖੇ ਘਰ ਬਾਹਰ ਗੋਲੀਬਾਰੀ ਦਾ ਮਾਮਲਾ, ਤਿੰਨ ਭਾਰਤੀ ਨੌਜਵਾਨ ਗ੍ਰਿਫ਼ਤਾਰ
ਨਵੀਂ ਦਿੱਲੀ, 3 ਫਰਵਰੀ : ਕੈਨੇਡਾ ਵਿਖੇ ਇਕ ਤਾਜਾ ਮਾਮਲੇ ਵਿਚ ਤਿੰਨ ਭਾਰਤੀ ਨੌਜਵਾਨਾਂ ਨੇ ਇਕ ਘਰ ਦੇ ਬਾਹਰ ਗੋਲੀਬਾਰੀ ਕੀਤੀ ਹੈ, ਜਿਸ ਕਾਰਨ ਉਨਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਦੇ ਅਨੁਸਾਰ ਕੈਨੇਡਾ ਦੇ ਸਰੀ ਵਿੱਚ ਇੱਕ ਰਿਹਾਇਸ਼ੀ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਭਾਰਤੀ ਨੌਜਵਾਨਾਂ ਨੂੰ ਗ੍ਰਿਫ਼ਤਾਰ […]
ਕੈਨੇਡਾ ਵਿਖੇ ਘਰ ਬਾਹਰ ਗੋਲੀਬਾਰੀ ਦਾ ਮਾਮਲਾ, ਤਿੰਨ ਭਾਰਤੀ ਨੌਜਵਾਨ ਗ੍ਰਿਫ਼ਤਾਰ Read More »









