ਮਾਲਵਾ

Malwa

pu

ਪੰਜਾਬੀ ਯੂਨੀਵਰਸਿਟੀ ਨੇ ਮਨਾਇਆ ਆਪਣਾ 65ਵਾਂ ਸਥਾਪਨਾ ਦਿਵਸ

ਪਟਿਆਲਾ, 30 ਅਪ੍ਰੈਲ – “ਪੰਜਾਬੀ ਯੂਨੀਵਰਸਿਟੀ ਨੇ ਦੁਨੀਆਂ ਭਰ ਵਿੱਚ ਪੰਜਾਬੀਅਤ ਦੀ ਮਹਿਕ ਬਿਖੇਰੀ ਹੈ। ਸਾਡੀ ਇਹ ਮਾਣਮੱਤੀ ਸੰਸਥਾ ਸਾਡੇ ਸਭ ਲਈ ਮਾਂ ਵਰਗਾ ਦਰਜਾ ਰੱਖਦੀ ਹੈ।” ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਇੱਥੇ ਯੂਨੀਵਰਸਿਟੀ ਦੇ 65ਵੇਂ ਸਥਾਪਨਾ ਦਿਵਸ ਮੌਕੇ ਰੱਖੇ ਗਏ ਵਿਸ਼ੇਸ਼ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ। […]

ਪੰਜਾਬੀ ਯੂਨੀਵਰਸਿਟੀ ਨੇ ਮਨਾਇਆ ਆਪਣਾ 65ਵਾਂ ਸਥਾਪਨਾ ਦਿਵਸ Read More »

dengu

ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਸ਼ੈਲੀ ਜੇਤਲੀ

ਪਟਿਆਲਾ 30 ਅਪ੍ਰੈਲ – ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ਤੇ ਡੇਂਗੂ ਵਿਰੋਧੀ ਡਰਾਈ ਡੇਅ ਅਭਿਆਨ ਚਲਾਇਆ ਗਿਆ ਜਿਸ ਦੀ ਅਗਵਾਈ  ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਨੇ ਕੀਤੀ। ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ  ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜ਼ਾਂ ਦੇ ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰ ਦੇ ਸਹਿਯੋਗ ਨਾਲ  ਡੇਂਗੂ

ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਸ਼ੈਲੀ ਜੇਤਲੀ Read More »

darshan

ਮਾਡਲ ਸਕੂਲ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 65ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪਟਿਆਲਾ, 30 ਅਪ੍ਰੈਲ- ਅੱਜ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ ਸਵੇਰ ਦੀ ਸਭਾ ਵਿੱਚ , ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 65ਵਾਂ ਸਥਾਪਨਾ ਦਿਵਸ ਮਨਾਇਆ ਗਿਆ।  ਇਸ ਮੌਕੇ ਸਕੂਲ ਵਿਖੇ ਵਿਸੇਸ਼ ਤੌਰ ਤੇ c ਦੇ ਪ੍ਰਸਿੱਧ ਲੇਖਕ ਡਾ. ਦਰਸ਼ਨ ਸਿੰਘ ਆਸ਼ਟ ਨੇ ਸ਼ਿਰਕਤ ਕੀਤੀ । ਉਨ੍ਹਾਂ ਵੱਲੋਂ ਸਮੂਹ ਅਮਲੇ ਅਤੇ ਵਿਦਿਆਰਥੀਆਂ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦੇ ਹੋਏ

ਮਾਡਲ ਸਕੂਲ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 65ਵਾਂ ਸਥਾਪਨਾ ਦਿਵਸ ਮਨਾਇਆ ਗਿਆ Read More »

sgpc

ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ

ਪਟਿਆਲਾ 30 ਅਪ੍ਰੈਲ – ਨਿਮਰਤਾ ਦੇ ਪੁੰਜ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਮਨਾਇਆ ਗਿਆ ਅਤੇ ਗੁਰੂ ਅਮਰਦਾਸ ਜੀ ਦੀ ਚਰਨਛੋਹ ਧਰਤੀ ਇਤਿਹਾਸਕ ਅਸਥਾਨ ਗੁਰਦੁਆਰਾ ਨਥਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ

ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ Read More »

amritpal

ਅਜਨਾਲਾ ਮਾਮਲਾ : ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ

ਅੰਮ੍ਰਿਤਸਰ, 30 ਅਪ੍ਰੈਲ 2026 : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਸਬ-ਅਦਾਲਤ ਵਿੱਚ ਪੇਸ਼ ਕੀਤਾ ਗਿਆ , ਜਿਸ ਉਪਰ ਬਚਾਅ ਪੱਖ ਦੇ ਵਕੀਲਾਂ ਨੇ ਵੀ ਪੱਖ ਰਖਿਆ ਹੈ। ਜਾਣਕਾਰੀ ਅਨੁਸਾਰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ

ਅਜਨਾਲਾ ਮਾਮਲਾ : ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ Read More »

crime

ਨਸ਼ਾ ਤਸੱਕਰੀ : 6 ਕਿਲੋ ਹੈਰੋਇਨ ਸਮੇਤ ਇਕ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ, 30 ਅਪ੍ਰੈਲ 2026 : ਪੰਜਾਬ ਪੁਲਸ ਨੇ ਨਸ਼ਾ ਤਸਕਰੀ ਦੇ ਇਮ ਮਾਮਲੇ ਦਾ ਪਰਦਾਫਾਸ ਕਰਦਿਆਂ ਪੰਜਾਬ ਪੁਲਸ ਨੇ ਇਕ ਵਿਅਕਤੀ ਨੂੰ 6 ਕਿਲੋ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦੇ ਅਨੁਸਾਰ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ

ਨਸ਼ਾ ਤਸੱਕਰੀ : 6 ਕਿਲੋ ਹੈਰੋਇਨ ਸਮੇਤ ਇਕ ਨੂੰ ਕੀਤਾ ਗ੍ਰਿਫਤਾਰ Read More »

rcb

ਆਈਪੀਐਲ : ਅੱਜ ਆਰਸੀਬੀ ਤੇ ਜੀਟੀ ਵਿਚ ਹੋਵੇਗਾ ਦਿਲਚਸਪ ਮੁਕਾਬਲਾ

ਅਹਿਮਦਾਬਾਦ, 30 ਅਪ੍ਰੈਲ 2026 : ਇੰਡੀਅਨ ਪ੍ਰੀਮੀਅਰ ਲੀਗ ਵਿੱਚ ਅੱਜ ਰੋਮਾਂਚਕ ਮੁਕਾਬਲਾ ਵੇਖਣ ਨੂੰ ਮਿਲੇਗਾ, ਜਿੱਥੇ ਰੋਅਲ ਚੈਲੰਜਰਸ ਬੇਗਲੁਰੂ ਅਤੇ ਗੁਜਰਾਤ ਟਾਈਟਨਸ ਆਮਨੇ-ਸਾਮਨੇ ਹੋਣਗੀਆਂ। ਇਹ ਮੈਚ ਨਰਿੰਦਰ ਮੋਦੀ ਸਟੇਡੀਅਮਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਜਾਣਕਾਰੀ ਦੇ ਅਨੁਸਾਰ ਇਸ ਸੀਜ਼ਨ ਵਿੱਚ ਦੋਵਾਂ ਟੀਮਾਂ ਦੀ ਇਹ ਦੂਜੀ ਭਿੜੰਤ ਹੋਵੇਗੀ। ਪਹਿਲੀ ਟੱਕਰ ਵਿੱਚ ਬੰਗਲੁਰੂ ਨੇ ਗੁਜਰਾਤ ਨੂੰ 5

ਆਈਪੀਐਲ : ਅੱਜ ਆਰਸੀਬੀ ਤੇ ਜੀਟੀ ਵਿਚ ਹੋਵੇਗਾ ਦਿਲਚਸਪ ਮੁਕਾਬਲਾ Read More »

cm maan

ਪੰਜਾਬ ਸਰਕਾਰ ਨੇ 1 ਮਈ ਲਈ ਬੁਲਾਇਆ ਖਾਸ ਸੈਸ਼ਨ : ਭਰੋਸਾ ਮਤਾ ਲਿਆਉਣ ਦੀ ਤਿਆਰੀ

ਚੰਡੀਗੜ੍ਹ, 30 ਅਪ੍ਰੈਲ 2026 : ਪੰਜਾਬ ਦੀ ਰਾਜਨੀਤੀ ਵਿੱਚ ਨਵੇਂ ਘਟਨਾਕ੍ਰਮਾਂ ਦੇ ਦਰਮਿਆਨ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਮਹੱਤਵਪੂਰਨ ਰਣਨੀਤੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ, ਸਰਕਾਰ ਵਿਧਾਨ ਸਭਾ ਵਿੱਚ ਭਰੋਸਾ ਮਤਾ ਲਿਆ ਕੇ ਆਪਣੇ ਬਹੁਮਤ ਨੂੰ ਸਾਬਤ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀ

ਪੰਜਾਬ ਸਰਕਾਰ ਨੇ 1 ਮਈ ਲਈ ਬੁਲਾਇਆ ਖਾਸ ਸੈਸ਼ਨ : ਭਰੋਸਾ ਮਤਾ ਲਿਆਉਣ ਦੀ ਤਿਆਰੀ Read More »

crime

ਕੈਨੇਡਾ ਵਿੱਚ 20 ਲੱਖ ਡਾਲਰ ਦੀ ਕੈਨਾਬਿਸ ਚੋਰੀ ਮਾਮਲੇ ‘ਚ ਭਾਰਤੀ ਮੂਲ ਦੇ 5 ਗ੍ਰਿਫਤਾਰ

ਟੋਰਾਂਟੋ, 17 ਅਪ੍ਰੈਲ 2026 : ਕੈਨੇਡਾ ਵਿਚ ਵੱਡੀ ਚੋਰੀ ਦੇ ਇਕ ਮਾਮਲੇ ਵਿਚ ਪੰਜ ਭਾਰਤੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦੇ ਅਨੁਸਾਰ ਪੁਲਿਸ ਅਨੁਸਾਰ ਮੁਲਜ਼ਮਾਂ ਦੀ ਪਛਾਣ ਮਨਵੀਰ ਸਿੰਘ (21), ਸਰਬਜੀਤ ਸਿੰਘ (32), ਦਿਲਖਾਬ ਸਿੰਘ (21), ਜੈਸਕਵਨ ਮੱਲ੍ਹੀ (23) — ਜੋ ਸਾਰੇ ਬਰੈਂਪਟਨ ਦੇ ਰਹਿਣ ਵਾਲੇ ਹਨ — ਅਤੇ ਕਰਨ

ਕੈਨੇਡਾ ਵਿੱਚ 20 ਲੱਖ ਡਾਲਰ ਦੀ ਕੈਨਾਬਿਸ ਚੋਰੀ ਮਾਮਲੇ ‘ਚ ਭਾਰਤੀ ਮੂਲ ਦੇ 5 ਗ੍ਰਿਫਤਾਰ Read More »

pgimer

ਪੀਜੀਆਈ ਵੱਲੋਂ ਟੀਚਿੰਗ ਫੈਕਲਟੀ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 17 ਅਪ੍ਰੈਲ 2026 : ਹਸਪਤਾਲੀ ਸੇਵਾਵਾਂ ਨੂੰ ਬਿਨਾਂ ਰੁਕਾਵਟ ਜਾਰੀ ਰੱਖਦੇ ਹੋਏ ਫੈਕਲਟੀ ਨੂੰ ਰਾਹਤ ਦੇਣ ਲਈ ਚੰਡੀਗੜ੍ਹ ਦੇ ਪੋਸਟ ਗਰੈਜੁਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਡ ਰਿਸਰਚ ਨੇ ਟੀਚਿੰਗ ਸਟਾਫ ਲਈ ਗਰਮੀਆਂ ਦੀਆਂ ਛੁੱਟੀਆਂ ਦੀ ਯੋਜਨਾ ਤਿਆਰ ਕੀਤੀ ਹੈ। ਇਸ ਤਹਿਤ ਛੁੱਟੀਆਂ ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਹੈ ਕਿ ਮਰੀਜ਼ਾਂ ਦੇ ਇਲਾਜ ‘ਤੇ

ਪੀਜੀਆਈ ਵੱਲੋਂ ਟੀਚਿੰਗ ਫੈਕਲਟੀ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Read More »

Scroll to Top