ਮਾਲਵਾ

Malwa

school

ਦਾਖਲਾ ਵੈਨ ਦਾ ਬਲਾਕ ਪਟਿਆਲਾ-2 ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ

ਪਟਿਆਲਾ, 30 ਜਨਵਰੀ : ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ-2026 ਦੀ ਸ਼ੁਰੂਆਤ ਹੋ ਚੁੱਕੀ ਹੈ। ਜਿਸ ਦੇ ਚਲਦਿਆਂ ਜ਼ਿਲਾ ਸਿੱਖਿਆ ਅਧਿਕਾਰੀ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਧਿਕਾਰੀ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪਟਿਆਲਾ ਨੇ ਵੀ ਦਾਖਲਾ ਮੁਹਿੰਮ ਦੀ ਆਰੰਭਤਾ ਕਰਦੇ ਹੋਏ ਵੱਖ ਵੱਖ ਬਲਾਕਾਂ ਵਿਚ ਪ੍ਰਚਾਰ ਕਰਨ ਲਈ […]

ਦਾਖਲਾ ਵੈਨ ਦਾ ਬਲਾਕ ਪਟਿਆਲਾ-2 ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ Read More »

dc2

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ

ਪਟਿਆਲਾ, 30 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਮੰਦਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮੰਦਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ, ਡਾ. ਰਾਜ ਕੁਮਾਰ ਗੁਪਤਾ ਤੇ ਏ.ਡੀ.ਸੀ. (ਜ) ਸਿਮਰਪ੍ਰੀਤ

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ Read More »

game

ਨੈਸ਼ਨਲ ਟੈਰਿਨ ਬਾਈਕ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੀ ਚੋਣ ਸਬੰਧੀ ਟਰਾਇਲ ਸਫਲਤਾਪੂਰਵਕ ਸੰਪੰਨ

ਪਟਿਆਲਾ, 30 ਜਨਵਰੀ – ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਪੰਜਾਬ ਵਿੱਚ ਸਾਈਕਲਿੰਗ ਖੇਡ ਦੇ ਪ੍ਰਬੰਧਨ ਅਤੇ ਵਿਕਾਸ ਲਈ ਬਣਾਈ ਗਈ ਐੱਡਹਾਕ ਕਮੇਟੀ ਦੀ ਦੇਖ-ਰੇਖ ਅਤੇ ਦਿਸ਼ਾ-ਨਿਰਦੇਸ਼ ਹੇਠ ਨੈਸ਼ਨਲ ਟੈਰਿਨ ਬਾਈਕ (ਐਮ.ਟੀ.ਬੀ.) ਚੈਂਪਿਅਨਸ਼ਿਪ ਲਈ ਪੰਜਾਬ ਦੀ ਟੀਮ ਦੀ ਚੋਣ ਕਰਨ ਵਾਸਤੇ ਟਰਾਇਲ ਜਾਗੋ-ਅਕਾਲ ਅਕੈਡਮੀ ਰੋਡ, ਪਿੰਡ ਕਲਵਾਂ, ਜੋਤੀ ਸਿਟੀ ਨੇੜੇ ਕਰਵਾਏ ਗਏ। ਇਸ ਦੌਰਾਨ ਲੁਧਿਆਣਾ, ਪਟਿਆਲਾ,

ਨੈਸ਼ਨਲ ਟੈਰਿਨ ਬਾਈਕ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੀ ਚੋਣ ਸਬੰਧੀ ਟਰਾਇਲ ਸਫਲਤਾਪੂਰਵਕ ਸੰਪੰਨ Read More »

crime

ਕੈਨੇਡਾ ਦੇ ਕੈਲਗਰੀ ਵਿੱਚ ਪੰਜਾਬੀ ਦੰਪਤੀ ਦੀ ਰਹੱਸਮਈ ਮੌਤ, ਜਾਂਚ ਵਿਚ ਜੁਟੇ ਅਧਿਕਾਰੀ

ਲੁਧਿਆਦਾ, 30 ਜਨਵਰੀ : ਕੈਨੇਡਾ ਤੋਂ ਪੰਜਾਬ ਲਈ ਇਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ, ਜਿਸ ਵਿਚ ਇਕ ਪੰਜਾਬੀ ਜੋੜੇ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕੈਲਗਰੀ ਸ਼ਹਿਰ ਵਿੱਚ ਇੱਕ ਪੰਜਾਬੀ ਪਤੀ-ਪਤਨੀ ਦੀ ਸ਼ੱਕੀ ਹਾਲਾਤਾਂ ਹੇਠ ਮੌਤ ਹੋਣ ਦੀ ਸੂਚਨਾ ਮਿਲੀ ਹੈ, ਜਿਸ ਨਾਲ ਉਨ੍ਹਾਂ ਦੇ ਪਿੰਡ ਅਤੇ ਪਰਿਵਾਰ ਵਿੱਚ

ਕੈਨੇਡਾ ਦੇ ਕੈਲਗਰੀ ਵਿੱਚ ਪੰਜਾਬੀ ਦੰਪਤੀ ਦੀ ਰਹੱਸਮਈ ਮੌਤ, ਜਾਂਚ ਵਿਚ ਜੁਟੇ ਅਧਿਕਾਰੀ Read More »

adc

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ‘ ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ

ਪਟਿਆਲਾ , 30 ਜਨਵਰੀ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹੇ ਦੇ ਬੀ ਡੀ ਪੀ ਓਜ਼, ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕਰਕੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਇਸ ਮੀਟਿੰਗ ਦਾ ਮਕਸਦ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਤੇਜ਼ ਕਰਨਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ‘ ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ Read More »

barsat

ਹਰਚੰਦ ਬਰਸਟ ਨੇ ਹਲਕਾ ਸਮਾਣਾ ਦੇ ਪਿੰਡ ਰੱਖੜਾ ਵਾਸੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਕੀਤਾ ਜਾਗਰੂਕ

ਪਟਿਆਲਾ, 30 ਜਨਵਰੀ  – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡ ਰੱਖੜਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਸਿਹਤ ਕਾਰਡਾਂ ਦੀ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਭਾਗ ਲਿਆ ਅਤੇ ਸਰਕਾਰ

ਹਰਚੰਦ ਬਰਸਟ ਨੇ ਹਲਕਾ ਸਮਾਣਾ ਦੇ ਪਿੰਡ ਰੱਖੜਾ ਵਾਸੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਕੀਤਾ ਜਾਗਰੂਕ Read More »

naxal

ਸੁਕਮਾ ਵਿੱਚ ਚਾਰ ਨਕਸਲੀਆਂ ਨੇ ਛੱਡੀ ਹਿੰਸਾ ਦੀ ਰਾਹ, ਕੀਤਾ ਆਤਮ ਸਮਰਪਣ

ਛੱਤੀਸਗੜ੍ਹ, 30 ਜਨਵਰੀ : ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਜਿਥੇ ਸੁਰਖਿਆ ਫੋਰਸਾਂ ਵਲੋ ਨਕਸਲਵਾਦ ਨੂੰ ਖਤਮ ਕਰਨ ਲਈ ਜੰਗੀ ਪੱਧਰ ਤੇ ਅਭਿਆਨ ਚਲਾਇਆ ਜਾ ਰਿਹਾ ਹੈ, ਉਥੇ ਦੂਸਰੇ ਪਾਸੇ ਤਾਜਾ ਮਾਮਲੇ ਵਿਚ ਦੋ ਮਹਿਲਾਵਾਂ ਸਮੇਤ ਚਾਰ ਨਕਸਲੀ ਕਾਡਰਾਂ ਨੇ ਹਿੰਸਾ ਦਾ ਰਸਤਾ ਤਿਆਗਦੇ ਹੋਏ ਆਪਣੇ ਹਥਿਆਰਾਂ ਸਮੇਤ ਪੁਲੀਸ ਅੱਗੇ ਆਤਮ ਸਮਰਪਣ ਕਰ ਦਿੱਤਾ। ਇਹ ਆਤਮ

ਸੁਕਮਾ ਵਿੱਚ ਚਾਰ ਨਕਸਲੀਆਂ ਨੇ ਛੱਡੀ ਹਿੰਸਾ ਦੀ ਰਾਹ, ਕੀਤਾ ਆਤਮ ਸਮਰਪਣ Read More »

indigo

ਇੰਡੀਗੋ ਜਹਾਜ਼ ਨੂੰ ਬੰਬ ਦੀ ਧਮਕੀ, ਅਹਿਮਦਾਬਾਦ ਏਅਰਪੋਰਟ ’ਤੇ ਐਮਰਜੈਂਸੀ ਲੈਂਡਿੰਗ

ਦਿਲੀ, 30 ਜਨਵਰੀ : ਦੇਸ਼ ਵਿਰੋਧੀ ਅਨਸਰਾਂ ਵਲੋ ਬੰਬ ਦੀਆਂ ਧਮਕੀਆਂ ਰੁਕਨ ਦਾ ਨਾਮ ਨਹੀ ਲੈ ਰਹੀਆਂ ਹਨ, ਜਿਸ ਕਾਰਨ ਅੱਜ ਤਾਜਾ ਮਾਮਲੇ ਵਿਚ ਕੁਵੈਤ ਤੋਂ ਦਿੱਲੀ ਵੱਲ ਜਾ ਰਹੀ ਇੰਡੀਗੋ ਏਅਰਲਾਈਨ ਦੀ ਉਡਾਣ ਵਿੱਚ ਬੰਬ ਹੋਣ ਦੀ ਸੂਚਨਾ ਮਿਲਣ ਨਾਲ ਸ਼ੁੱਕਰਵਾਰ ਸਵੇਰੇ ਅਹਿਮਦਾਬਾਦ ਦੇ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹੜਕੰਪ ਮਚ ਗਿਆ।

ਇੰਡੀਗੋ ਜਹਾਜ਼ ਨੂੰ ਬੰਬ ਦੀ ਧਮਕੀ, ਅਹਿਮਦਾਬਾਦ ਏਅਰਪੋਰਟ ’ਤੇ ਐਮਰਜੈਂਸੀ ਲੈਂਡਿੰਗ Read More »

crime

ਦਿੱਲੀ ਪੁਲੀਸ ਦੀ SWAT ਕਮਾਂਡੋ ਕਾਜਲ ਚੌਧਰੀ ਦੀ ਦਰਦਨਾਕ ਮੌਤ, ਪਰਿਵਾਰ ਨੇ ਲਾਇਆ ਦੋਸ਼

ਦਿੱਲੀ, 30 ਜਨਵਰੀ : ਦਿੱਲੀ ਪੁਲੀਸ ਵਿੱਚ ਤਾਇਨਾਤ 24 ਸਾਲਾ SWAT ਕਮਾਂਡੋ ਕਾਜਲ ਚੌਧਰੀ ਦੀ ਮੌਤ ਨੇ ਨਾ ਸਿਰਫ਼ ਪੁਲੀਸ ਮਹਿਕਮੇ ਸਗੋਂ ਸਮਾਜ ਨੂੰ ਵੀ ਹਿਲਾ ਕੇ ਰੱਖ ਦਿੱਤਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਇਹ ਮਾਮਲਾ ਇੱਕ ਦਰਦਨਾਕ ਘਰੇਲੂ ਹਿੰਸਾ ਨਾਲ ਜੁੜਿਆ ਹੋਇਆ ਹੈ, ਜਿਸਤੋ ਬਾਅਦ ਕਾਜਲ ਦੇ ਪਰਿਵਾਰ ਵਾਲਿਆਂ ਨੇ ਉਸਦੇ ਪਤੀ ਅਤੇ ਸਹੁਰਾ ਪਰਿਵਾਰ

ਦਿੱਲੀ ਪੁਲੀਸ ਦੀ SWAT ਕਮਾਂਡੋ ਕਾਜਲ ਚੌਧਰੀ ਦੀ ਦਰਦਨਾਕ ਮੌਤ, ਪਰਿਵਾਰ ਨੇ ਲਾਇਆ ਦੋਸ਼ Read More »

dc

ਬਲੀਦਾਨ ਦਿਵਸ : ਸ਼ਰਧਾਂਜਲੀ ਸਮਾਰੋਹ ਮੌਕੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ

ਪਟਿਆਲਾ, 30 ਜਨਵਰੀ : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਅੱਜ ਇਥੇ ਮਾਲ ਰੋਡ ‘ਤੇ ਰਜਿੰਦਰਾ ਲੇਕ ਵਿਖੇ ਸਥਿਤ ਮਹਾਤਮਾ ਗਾਂਧੀ ਦੇ ਸਮਾਰਕ ‘ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਰੋਹ ਹੋਇਆ। ਇਸ ਮੌਕੇ ਪਟਿਆਲਾ

ਬਲੀਦਾਨ ਦਿਵਸ : ਸ਼ਰਧਾਂਜਲੀ ਸਮਾਰੋਹ ਮੌਕੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ Read More »

Scroll to Top