ਮਾਲਵਾ

Malwa

mla

ਮੁੱਖ ਮੰਤਰੀ ਭਗਵੰਤ ਮਾਨ ਅਨੁਸਾਰ ਸਿਹਤ ਸਭ ਤੋਂ ਪਹਿਲਾਂ”- ਸਿਹਤ ਮੰਤਰੀ 

ਪਟਿਆਲਾ, 12 ਅਪ੍ਰੈਲ : 11 ਅਤੇ 12 ਅਪ੍ਰੈਲ ਨੂੰ ਪਟਿਆਲਾ ਦੇ ਰਾਜਿੰਦਰ ਜਿਮਖਾਨਾ ਐਂਡ ਮਹਿੰਦਰਾ ਕਲੱਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਗਏ ਦੋ ਦਿਨਾਂ ਕੈਂਪ ਵਿੱਚ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕਲੱਬ ਸਟਾਫ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਭਗਵੰਤ ਮਾਨ ਸਰਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਸਿਹਤ ਸੇਵਾਵਾਂ ਦੀ […]

ਮੁੱਖ ਮੰਤਰੀ ਭਗਵੰਤ ਮਾਨ ਅਨੁਸਾਰ ਸਿਹਤ ਸਭ ਤੋਂ ਪਹਿਲਾਂ”- ਸਿਹਤ ਮੰਤਰੀ  Read More »

doctor

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ 

ਪਟਿਆਲਾ, 12 ਅਪ੍ਰੈਲ :  ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੇ ਪੈਥੋਲੋਜੀ ਵਿਭਾਗ ਨੇ ਪੰਜਾਬ ਮੈਡੀਕਲ ਕੌਂਸਲ ਦੀ ਅਗਵਾਈ ਹੇਠ “ਹੀਮੇਟੋ-ਸਾਈਟੋ ਅਪਡੇਟਸ 2026” ਵਿਸ਼ੇ ‘ਤੇ ਇੱਕ ਦਿਨਾਂ ਨਿਰੰਤਰ ਮੈਡੀਕਲ ਸਿੱਖਿਆ (ਸੀਐਮਈ) ਪ੍ਰੋਗਰਾਮ ਕਰਵਾਇਆ। ਇਸ ਦੌਰਾਨ ਪੈਥੋਲੋਜਿਸਟਾਂ ਵੱਲੋਂ ਹੀਮਾਟੋਲੋਜੀ ਅਤੇ ਸਾਇਟੋਲੋਜੀ ਵਿੱਚ ਤਰੱਕੀ ‘ਤੇ ਕੇਂਦ੍ਰਿਤ ਅਕਾਦਮਿਕ ਚਰਚਾ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਅਤੇ ਮੁਖੀ ਪੈਥੋਲੋਜੀ ਤੇ ਸੀਐਮਈ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ  Read More »

sgpc

ਵਿਸਾਖੀ ਦੇ ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਮਾਗਮ ਆਰੰਭ

ਬਹਾਦਰਗੜ੍ਹ/ਪਟਿਆਲਾ  12 ਅਪ੍ਰੈਲ – ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੀ ਆਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਨਾਲ ਕੀਤੀ ਗਈ। ਇਸ ਮੌਕੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਮੁਖਵਾਕ ਲੈਣ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਜਿਸ ਉਪਰੰਤ

ਵਿਸਾਖੀ ਦੇ ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਮਾਗਮ ਆਰੰਭ Read More »

crime

ਬਠਿੰਡਾ ‘ਚ ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲੀ, ਜਾਂਚ ਸੁ਼ਰੂ

ਬਠਿੰਡਾ, 12 ਅਪ੍ਰੈਲ 2026 : ਪੰਜਾਬ ਦੇ ਬਠਿੰਡਾ ਸ਼ਹਿਰ ਵਿੱਚ ਐਤਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇੱਕ ਨੌਜਵਾਨ ਦੀ ਮ੍ਰਿਤਕ ਦੇਹ ਸੜਕ ਕਿਨਾਰੇ ਪਈ ਮਿਲੀ। ਮੌਕੇ ‘ਤੇ ਮਿਲੀ ਸਰਿੰਜ ਕਾਰਨ ਮੌਤ ਦੇ ਪਿੱਛੇ ਨਸ਼ੇ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਹਾਲਾਂਕਿ ਪੁਲਿਸ ਵੱਲੋਂ ਹਾਲੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। ਜਾਣਕਾਰੀ ਅਨੁਸਾਰ

ਬਠਿੰਡਾ ‘ਚ ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲੀ, ਜਾਂਚ ਸੁ਼ਰੂ Read More »

amarnath

ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ, 57 ਦਿਨਾਂ ਲਈ ਭਗਤਾਂ ਲਈ ਦਰਸ਼ਨ ਦੇ ਦਰਵਾਜ਼ੇ ਖੁੱਲ੍ਹੇ

ਸ੍ਰੀਨਗਰ, 12 ਅਪ੍ਰੈਲ : ਧਾਰਮਿਕ ਆਸਥਾ ਨਾਲ ਜੁੜੇ ਲੱਖਾਂ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ ਕਿ ਇਸ ਸਾਲ ਦੀ ਅਮਰਨਾਥ ਯਾਤਰਾ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨਾਲ ਯਾਤਰਾ ਦੀਆਂ ਤਿਆਰੀਆਂ ਨੂੰ ਨਵੀਂ ਰਫ਼ਤਾਰ ਮਿਲੇਗੀ। ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਦੱਸਿਆ ਕਿ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋ ਕੇ 28 ਅਗਸਤ

ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ, 57 ਦਿਨਾਂ ਲਈ ਭਗਤਾਂ ਲਈ ਦਰਸ਼ਨ ਦੇ ਦਰਵਾਜ਼ੇ ਖੁੱਲ੍ਹੇ Read More »

arora

ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਕੇ ਪਾਣੀ ਤੇ ਪੰਜਾਬ ਨੂੰ ਬਚਾਉਣਾ ਸਰਕਾਰ ਦਾ ਮਕਸਦ -ਬਰਿੰਦਰ ਗੋਇਲ

ਪਾਤੜਾਂ, 9 ਅਪ੍ਰੈਲ : ਪੰਜਾਬ ਦੇ ਖਨਣ, ਭੂ ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸ਼ੁਤਰਾਣਾ ਹਲਕੇ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅੱਜ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਨਾਲ 1.45 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਲੋਕ ਅਰਪਣ ਕੀਤਾ ਹੈ। ਜਲ ਸਰੋਤ ਮੰਤਰੀ ਨੇ ਪਿੰਡ ਕੱਲਰ ਭੈਣੀ ਵਿਖੇ 11.87 ਲੱਖ

ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਕੇ ਪਾਣੀ ਤੇ ਪੰਜਾਬ ਨੂੰ ਬਚਾਉਣਾ ਸਰਕਾਰ ਦਾ ਮਕਸਦ -ਬਰਿੰਦਰ ਗੋਇਲ Read More »

akash

ਆਕਾਸ਼ ਐਜੂਕੇਸ਼ਨ ਨੇ ਭਾਰਤੀ ਫੌਜ ਦੇ ਜਵਾਨਾਂ ਦੀ ਭਲਾਈ ਲਈ ਭਾਰਤੀ ਫੌਜ ਨਾਲ ਐਮਓਯੂ ਸਾਈਨ ਕੀਤਾ

ਪਟਿਆਲਾ, 9 ਅਪ੍ਰੈਲ : ਆਕਾਸ਼ ਐਜੂਕੇਸ਼ਨ ਨੇ ਭਾਰਤੀ ਫੌਜ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਭਾਰਤੀ ਫੌਜ ਨਾਲ ਐਮਓਯੂ ਸਾਈਨ ਕੀਤਾ   ਹੈ , ਜਿਸ ਵਿੱਚ ਸੇਵਾ ਨਿਭਾ ਰਹੇ ਕਰਮਚਾਰੀ, ਸੇਵਾਮੁਕਤ ਕਰਮਚਾਰੀ, ਬਹਾਦਰੀ ਪੁਰਸਕਾਰ ਜੇਤੂ, ਅਪਾਹਜ ਕਰਮਚਾਰੀ ਅਤੇ ਡਿਊਟੀ ਦੌਰਾਨ ਸ਼ਹੀਦ ਹੋਏ ਕਰਮਚਾਰੀਆਂ ਦੇ ਪਰਿਵਾਰ ਸ਼ਾਮਲ ਹਨ। ਵੀਰਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ

ਆਕਾਸ਼ ਐਜੂਕੇਸ਼ਨ ਨੇ ਭਾਰਤੀ ਫੌਜ ਦੇ ਜਵਾਨਾਂ ਦੀ ਭਲਾਈ ਲਈ ਭਾਰਤੀ ਫੌਜ ਨਾਲ ਐਮਓਯੂ ਸਾਈਨ ਕੀਤਾ Read More »

kirpal

ਮੁਲਾਜ਼ਮਾਂ ਦੀਆਂ  ਮੰਗਾਂ ਪ੍ਰਤੀ ਸਰਕਾਰ ਇਨਕਾਰੀ.. ਅਦਾਲਤਾਂ ਦੇ ਰਹੀਆਂ ਸਵਾਗਤਯੋਗ ਫ਼ੈਸਲੇ : ਪ੍ਰੋ. ਬਡੂੰਗਰ

ਪਟਿਆਲਾ 9 ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਉਸ ਫ਼ੈਸਲੇ ਦਾ ਸਵਾਗਤ ਕੀਤਾ, ਜਿਸ ਵਿਚ ਪੰਜਾਬ ਦੇ ਕਰਮਚਾਰੀਆਂ, ਪੈਨਸ਼ਨ ਧਾਰਕਾਂ ਨੂੰ ਉਨ੍ਹਾਂ ਦੇ ਬਣਦੇ ਡੀ.ਏ. ਦੇ ਪੂਰੇ ਬਕਾਏ 30 ਜੂਨ ਤੀਕ ਦੇਣ ਦੇ ਆਦੇਸ਼ ਹੋਏ ਹਨ। ਸਾਬਕਾ ਪ੍ਰਧਾਨ ਨੇ ਕਿਹਾ ਕਿ ਸੰਘਰਸ਼

ਮੁਲਾਜ਼ਮਾਂ ਦੀਆਂ  ਮੰਗਾਂ ਪ੍ਰਤੀ ਸਰਕਾਰ ਇਨਕਾਰੀ.. ਅਦਾਲਤਾਂ ਦੇ ਰਹੀਆਂ ਸਵਾਗਤਯੋਗ ਫ਼ੈਸਲੇ : ਪ੍ਰੋ. ਬਡੂੰਗਰ Read More »

board

ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਘਟਾਉਣ ਦੀ ਪਹਿਲ ਲਈ ਮਿਲਿਆ ਸਕੌਚ ਸਿਲਵਰ ਐਵਾਰਡ-2025

ਪਟਿਆਲਾ, 9 ਅਪ੍ਰੈਲ : ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਇਸਦੇ ਪ੍ਰੋਜੈਕਟ “ਸੰਕਟ ਤੋਂ ਸਫਲਤਾ ਤੱਕ-ਪੰਜਾਬ ਦੀ ਸੁੱਧ ਹਵਾ ਬਦਲਾਅ ਯਾਤਰਾ” ਲਈ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਐਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ ਹੈ।ਇਹ ਐਵਾਰਡ ਬੀਤੇ ਦਿਨੀ ਨਵੀਂ ਦਿੱਲੀ ਦੇ ਇੰਡੀਆ ਹੈਬੀਟੈਟ ਸੈਂਟਰ ਵਿੱਚ ਹੋਏ 107ਵੇਂ ਸਕੋਚ ਸਮਿੱਟ ‘ਗਵਰਨੈਂਸ ਟ੍ਰਾਂਸਫਾਰਮਡ’ ਦੌਰਾਨ ਪ੍ਰਦਾਨ ਕੀਤਾ ਗਿਆ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਇਸ

ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਘਟਾਉਣ ਦੀ ਪਹਿਲ ਲਈ ਮਿਲਿਆ ਸਕੌਚ ਸਿਲਵਰ ਐਵਾਰਡ-2025 Read More »

meeting

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ 6 ਦਿਨਾਂ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ, 9 ਅਪ੍ਰੈਲ : ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਫੀਲਡ ਟ੍ਰੇਨਰਾਂ ਦੀ ਮਿਤੀ 30 ਮਾਰਚ ਤੋਂ 09 ਅਪ੍ਰੈਲ 2026 ਤੱਕ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਪ ਡਿਪਟੀ ਕਮਿਸ਼ਨਰ,-ਕਮ-ਪਿੰਸੀਪਲ ਸੈਸੰਜ ਅਫ਼ਸਰ ਪਟਿਆਲਾ ਅਤੇ ਕਮਿਸ਼ਨਰ, ਨਗਰ ਨਿਗਮ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਮਿਸ ਨਿਧੀ, ਸਟੈਟਿਸਟਿਕਲ ਇੰਨਵੈਸਟੀਗੇਟਰ ਗ੍ਰੇਡ-II ਅਤੇ ਜ਼ਿਲ੍ਹਾ ਪਟਿਆਲਾ ਵਿਖੇ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੇ ਡਾ. ਜਗਦੀਪ ਸਿੰਘ, ਸਹਾਇਕ ਪ੍ਰੋਫੈਸਰ, ਸਰਕਾਰੀ ਕਾਲਜ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ 6 ਦਿਨਾਂ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ Read More »

Scroll to Top