ਐਡਵੋਕੇਟ ਹਰਪਾਲ ਜੁਨੇਜਾ ਚੇਅਰਮੈਨ ਪੀ.ਆਰ.ਟੀ.ਸੀ ਵੱਲੋ ਕੰਟਰੈਕਟ ਵਰਕਰਜ ਯੂਨੀਅਨ ਨਾਲ ਕੀਤੀ ਗਈ ਮੀਟਿੰਗ
ਪਟਿਆਲਾ, 11 ਜੂਨ : ਐਡਵੋਕੇਟ ਹਰਪਾਲ ਜੁਨੇਜਾ ਚੇਅਰਮੈਨ ਪੀ.ਆਰ.ਟੀ.ਸੀ ਵੱਲੋ ਪੀ.ਆਰ.ਟੀ.ਸੀ ਦੇ ਕੰਟਰੈਕਟ ਯੂਨੀਅਨ ਵਰਕਰਜ 25/11 ਨਾਲ ਅਹਿਮ ਮੀਟਿੰਗ ਕੀਤੀ ਗਈ। ਅੱਜ ਮਿਤੀ 10-06-2026 ਨੂੰ ਪਨਬਸ/ਪੀ.ਆਰ.ਟੀ.ਸੀ ਦੀ ਯੂਨੀਅਨ ਵੱਲੋ ਸਰਕਾਰੀ ਬੱਸਾ ਦਾ ਚੱਕਾ ਜਾਮ ਕਰਕੇ ਹੜਤਾਲ ਕੀਤੀ ਜਾਣੀ ਸੀ। ਚੇਅਰਮੈਨ ਪੀ.ਆਰ.ਟੀ.ਸੀ ਵੱਲੋ ਯੂਨੀਅਨ ਦੇ ਨੁਮਾਇੰਦੀਆ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਯੂਨੀਅਨ ਦੇ ਨੁਮਾਇੰਦੀਆ ਵੱਲੋ […]
ਐਡਵੋਕੇਟ ਹਰਪਾਲ ਜੁਨੇਜਾ ਚੇਅਰਮੈਨ ਪੀ.ਆਰ.ਟੀ.ਸੀ ਵੱਲੋ ਕੰਟਰੈਕਟ ਵਰਕਰਜ ਯੂਨੀਅਨ ਨਾਲ ਕੀਤੀ ਗਈ ਮੀਟਿੰਗ Read More »








